ETV Bharat / state

24 ਘੰਟਿਆਂ 'ਚ 2717 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 78 ਮੌਤਾਂ

author img

By

Published : Sep 16, 2020, 10:05 PM IST

ਸੂਬੇ ਵਿੱਚ 2717 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 78 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 87 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮਰਨ ਵਾਲਿਆਂ ਦਾ ਅੰਕੜਾ 2592 ਤੱਕ ਪਹੁੰਚ ਗਿਆ ਹੈ।

78 covid deaths reported in punjab in last 24 hours
24 ਘੰਟਿਆਂ 'ਚ 2717 ਕੋਰੋਨਾ ਮਾਮਲਿਆਂ ਦੀ ਪੁਸ਼ਟੀ, 78 ਮੌਤਾਂ

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2717 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 78 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 87 ਹਜ਼ਾਰ ਤੋਂ ਪਾਰ ਹੋ ਗਈ ਹੈ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 87184 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2592 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 82 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 87184 ਮਰੀਜ਼ਾਂ ਵਿੱਚੋਂ 63570 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21022 ਐਕਟਿਵ ਮਾਮਲੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.