ETV Bharat / state

ਆਪ ਵਿਧਾਇਕ ਕੁਲਤਾਰ ਸੰਧਵਾ ਨੇ ਜਲ ਮੰਤਰੀ ਨਾਲ ਕੀਤੀ ਮੁਲਾਕਾਤ - Punjab Rajasthan Water Problem]

ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਵੱਲੋਂ ਜਲ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਤੇ ਪੰਜਾਬ ਤੇ ਰਾਜਸਥਾਨ ਨੂੰ ਗੰਦਾ ਪਾਣੀ ਸਪਲਾਈ ਹੋਣ 'ਤੇ ਚਰਚਾ ਕੀਤੀ ਜਿਸ ਵਿੱਚ ਬੁੱਢਾ ਨਾਲਾ ਦੀ ਸਮੱਸਿਆ ਵੀ ਮੁੱਖ ਰੱਖੀ ਗਈ।

Punjab AAP Leader Meet With Minister Of Water Resource
author img

By

Published : Jun 21, 2019, 10:25 AM IST

ਚੰਡੀਗੜ੍ਹ: ਪੰਜਾਬ ਤੇ ਰਾਜਸਥਾਨ ਨੂੰ ਜ਼ਹਿਰੀਲੇ ਪਾਣੀ ਦੀ ਸਪਲਾਈ ਹੋਣ ਕਾਰਨ ਬੀਮਾਰੀਆਂ ਫੈਲ ਰਹੀਆਂ ਹਨ। ਇਨ੍ਹਾਂ ਬੀਮਾਰੀਆਂ 'ਤੇ ਠੱਲ੍ਹ ਪਾਉਣ ਲਈ 'ਆਪ' ਪਾਰਟੀ ਦੇ ਕੋਟਕਪੂਰਾ ਤੋਂ ਐਮ.ਐਲ.ਏ ਕੁਲਤਾਰ ਸਿੰਘ ਸੰਧਵਾ ਤੇ ਰਾਜਸਥਾਨ ਤੋਂ ਨੇਤਾ ਨੇ ਪਾਣੀ ਸਰੋਤ ਦੇ ਮੰਤਰੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੁੱਢਾ ਨਾਲਾ ਅਤੇ ਸਤਲੁਜ ਤੇ ਬਿਆਸ ਦਰਿਆ ਵਿੱਚ ਗੰਦਾ ਪਾਣੀ ਆਉਣ ਬਾਰੇ ਚਰਚਾ ਕੀਤੀ ਗਈ ਹੈ। ਇਸ 'ਤੇ ਜਲ ਮੰਤਰੀ ਨੇ ਯਕੀਨ ਦਵਾਇਆ ਹੈ ਕਿ ਇੱਕ ਟਾਸਕਫੋਰਸ ਬਣਾਈ ਜਾਵੇਗੀ ਤੇ ਫੰਡ ਦੀ ਕੋਈ ਕਮੀ ਨਹੀਂ ਹੋਵੇਗੀ ।

ਵੇਖੋ ਵੀਡੀਓ
ਸੰਧਵਾ ਨੇ ਦੱਸਿਆ ਕਿ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਤਰ੍ਹਾਂ ਦੀ ਮਦਦ ਕਰਨ ਨੂੰ ਤਿਆਰ ਹਨ ਪਰ ਸਟੇਟ ਸਰਕਾਰ ਵਲੋਂ ਕੋਈ ਮਦਦ ਨਹੀਂ ਕੀਤੀ ਜਾਂਦੀ। ਫੈਕਟਰੀਆਂ ਦੇ ਨਿਕਾਸੀ ਨਾਲ ਸਤਲੁਜ ਤੇ ਬਿਆਸ ਦਰਿਆਵਾਂ ਦੇ ਪਾਣੀ ਵਿੱਚ ਜ਼ਹਿਰ ਘੁਲ ਰਿਹਾ ਹੈ ਜਿਸ ਨਾਲ ਪੰਜਾਬ ਤੇ ਰਾਜਸਥਾਨ ਦੇ ਲੋਕਾਂ ਨੂੰ ਗੰਦਾ ਪਾਣੀ ਸਪਲਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਇੰਡਸਟਰੀਆਂ ਉੱਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ।

Intro:Body:

rajwinder

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.