ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਦੀ ਜਗਰਾਉਂ ਤੋਂ ਵਿਧਾਇਕ ਅਤੇ ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਕੋਲ ਸੂਬੇ ਅੰਦਰ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਵੀ ਸੂਬੇ ਦੇ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਬੱਚਿਆਂ ਦਾ ਭਵਿੱਖ ਹਨੇਰੇ ਵਿਚ ਅਲੋਪ ਹੁੰਦਾ ਨਜ਼ਰ ਆ ਰਿਹਾ ਹੈ।
'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਬੀਬੀ ਮਾਣੂੰਕੇ ਨੇ ਕਿਹਾ ਕਿ ਅੱਜ ਦੇ ਹਾਲਾਤਾਂ ਅਨੁਸਾਰ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਜਿੱਥੇ ਸਕੂਲ ਦੀ ਇਮਾਰਤ ਸਹੀ ਹੈ, ਉੱਥੇ ਬੱਚਿਆਂ ਨੂੰ ਪੜਾਉਣ ਲਈ ਅਧਿਆਪਕ ਨਹੀਂ ਹਨ ਜਾਂ ਫਿਰ ਨਾ ਹੀ ਸਹੀ ਸੰਖਿਆ ਵਿੱਚ ਅਧਿਆਪਕ ਹਨ । ਸੈਂਕੜੇ ਸਕੂਲਾਂ ਵਿੱਚ ਤਾਂ ਇੱਕ-ਇੱਕ ਅਧਿਆਪਕ ਦੇ ਜ਼ਿੰਮੇ ਸੈਂਕੜਿਆਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਸੰਭਵ ਨਹੀਂ ਹੈ ।
ਬੀਬੀ ਮਾਣੂੰਕੇ ਨੇ ਕਿਹਾ, ਭਲਾ ਅਜਿਹੇ ਹਾਲਾਤ ਵਿੱਚ ਕੌਣ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣਾ ਚਾਹੇਗਾ। ਇਸ ਕਰਕੇ ਪ੍ਰਾਈਵੇਟ ਸਕੂਲ ਹੀ ਆਖ਼ਰੀ ਵਿਕਲਪ ਬਚਦਾ ਹੈ, ਪਰੰਤੂ ਅਫ਼ਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ ਨਿੱਜੀ ਸਕੂਲਾਂ ਨੇ ਸਿੱਖਿਆ ਦਾ ਪੂਰਨ ਰੂਪ ਵਿੱਚ ਵਪਾਰੀਕਰਨ ਕਰ ਦਿੱਤਾ ਹੈ ਅਤੇ ਕਾਪੀਆਂ ਕਿਤਾਬਾਂ ਤੋਂ ਲੈ ਕੇ ਮਨਮਰਜ਼ੀ ਦੀਆਂ ਫ਼ੀਸਾਂ ਨਾਲ ਮਾਪਿਆਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ, ਜਿਸ ਨੂੰ ਨੱਥ ਪਾਉਣਾ ਸਰਕਾਰ ਦਾ ਫ਼ਰਜ਼ ਹੈ।
ਇਨ੍ਹਾਂ ਉਕਤ ਸਾਰੀਆਂ ਖ਼ਾਮੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਮਾਣੂੰਕੇ ਨੇ ਦੱਸਿਆ ਕਿ ਇਨ੍ਹਾਂ ਖ਼ਾਮੀਆਂ ਦੇ ਮੱਦੇਨਜ਼ਰ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਾਤਾ-ਪਿਤਾ ਦੀ ਕੀਤੀ ਜਾ ਰਹੀ ਵੱਡੇ ਪੱਧਰ 'ਤੇ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ।
ਆਪਣੇ ਪੱਤਰ ਰਾਹੀਂ ਬੀਬੀ ਮਾਣੂਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਿਆਨ ਕੁੱਝ ਨਾਮੀ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਨੂੰ ਜਾਰੀ ਕੀਤੇ ਫ਼ਰਮਾਨ ਵੱਲ ਦਿਵਾਇਆ ਹੈ ਕਿ ਪ੍ਰਾਈਵੇਟ ਸਕੂਲਾਂ ਨੇ ਫ਼ਰਮਾਨ ਜਾਰੀ ਕੀਤਾ ਹੈ ਕਿ ਹਰ ਬੱਚਾ ਹੁਣ ਸਕੂਲ ਵੈਨ ਰਾਹੀਂ ਸਕੂਲ ਪਹੁੰਚੇ। ਸਕੂਲਾਂ ਵੱਲੋਂ ਅਜਿਹਾ ਕਰਨ ਦਾ ਕਾਰਨ 'ਸੇਫ਼ ਸਕੂਲ ਵਾਹਨ ਸਕੀਮ' ਦੇ ਨਿਯਮਾਂ ਦੀ ਪਾਲਨਾ ਕਰਨਾ ਦੱਸਿਆ ਹੈ, ਇੰਨਾ ਹੀ ਨਹੀਂ ਸਕੂਲ ਵੱਲੋਂ ਵੈਨ ਦੇ ਕਿਰਾਏ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ 500 ਤੋਂ 700 ਰੁਪਏ ਪ੍ਰਤੀ ਬੱਚਾ ਵੈਨ ਦਾ ਕਿਰਾਇਆ ਵਸੂਲਿਆ ਜਾਂਦਾ ਸੀ ਪਰੰਤੂ ਹੁਣ ਕਿਰਾਇਆ ਵਧਾ ਕਿ 1200 ਰੁਪਏ ਪ੍ਰਤੀ ਬੱਚਾ ਕਰ ਦਿੱਤਾ ਗਿਆ ਹੈ। ਉੱਥੇ ਹੀ ਜੇਕਰ ਕੋਈ ਬੱਚਾ ਸਕੂਲ ਵੈਨ ਦੀ ਬਜਾਏ ਰਿਕਸ਼ੇ ਆਦਿ ਵਿਚ ਆਉਂਦਾ ਹੈ ਤਾਂ ਉਸ ਨੂੰ ਘਰ ਵਾਪਸ ਭੇਜ ਦਿੱਤਾ ਜਾਂਦਾ ਹੈ ਅਤੇ ਸਕੂਲ ਮੈਨੇਜਮੈਂਟ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਬੱਚਾ ਸਕੂਲ ਵੈਨ ਵਿਚ ਆਵੇਗਾ ਤਾਂ ਹੀ ਬੱਚੇ ਨੂੰ ਸਕੂਲ ਵਿਚ ਆਉਣ ਦਿੱਤਾ ਜਾਵੇਗਾ। ਅਜਿਹੇ ਫ਼ਰਮਾਨ ਸਕੂਲ ਮੈਨੇਜਮੈਂਟ ਵੱਲੋਂ ਆਏ ਦਿਨ ਜਾਰੀ ਕੀਤਾ ਜਾਂਦੇ ਹਨ ਜਿਸ ਦਾ ਸਿੱਧਾ ਅਸਰ ਬੱਚਿਆਂ ਦੇ ਮਾਤਾ-ਪਿਤਾ ਦੀਆਂ ਜੇਬਾਂ 'ਤੇ ਪੈਂਦਾ ਹੈ। ਜੇਕਰ ਮਾਤਾ-ਪਿਤਾ ਇਸ ਦਾ ਵਿਰੋਧ ਕਰਦੇ ਹਨ ਤਾਂ ਬੱਚੇ ਨੂੰ ਸਕੂਲ ਵਿਚੋਂ ਕੱਢਣ ਦੀ ਧਮਕੀ ਦਿੱਤੀ ਜਾਂਦੀ ਹੈ।
ਜਗਰਾਉਂ ਤੋਂ ਵਿਧਾਇਕ ਨੇ ਮੁੱਖ ਮੰਤਰੀ ਨੂੰ ਕਿਉਂ ਲਿਖਿਆ ਪੱਤਰ ? - private schools
ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਵੀ ਸੂਬੇ ਦੇ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਬੱਚਿਆਂ ਦਾ ਭਵਿੱਖ ਹਨੇਰੇ ਵਿਚ ਅਲੋਪ ਹੁੰਦਾ ਨਜ਼ਰ ਆ ਰਿਹਾ ਹੈ।
ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਦੀ ਜਗਰਾਉਂ ਤੋਂ ਵਿਧਾਇਕ ਅਤੇ ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਕੋਲ ਸੂਬੇ ਅੰਦਰ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਵੀ ਸੂਬੇ ਦੇ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਬੱਚਿਆਂ ਦਾ ਭਵਿੱਖ ਹਨੇਰੇ ਵਿਚ ਅਲੋਪ ਹੁੰਦਾ ਨਜ਼ਰ ਆ ਰਿਹਾ ਹੈ।
'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਬੀਬੀ ਮਾਣੂੰਕੇ ਨੇ ਕਿਹਾ ਕਿ ਅੱਜ ਦੇ ਹਾਲਾਤਾਂ ਅਨੁਸਾਰ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਜਿੱਥੇ ਸਕੂਲ ਦੀ ਇਮਾਰਤ ਸਹੀ ਹੈ, ਉੱਥੇ ਬੱਚਿਆਂ ਨੂੰ ਪੜਾਉਣ ਲਈ ਅਧਿਆਪਕ ਨਹੀਂ ਹਨ ਜਾਂ ਫਿਰ ਨਾ ਹੀ ਸਹੀ ਸੰਖਿਆ ਵਿੱਚ ਅਧਿਆਪਕ ਹਨ । ਸੈਂਕੜੇ ਸਕੂਲਾਂ ਵਿੱਚ ਤਾਂ ਇੱਕ-ਇੱਕ ਅਧਿਆਪਕ ਦੇ ਜ਼ਿੰਮੇ ਸੈਂਕੜਿਆਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਸੰਭਵ ਨਹੀਂ ਹੈ ।
ਬੀਬੀ ਮਾਣੂੰਕੇ ਨੇ ਕਿਹਾ, ਭਲਾ ਅਜਿਹੇ ਹਾਲਾਤ ਵਿੱਚ ਕੌਣ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣਾ ਚਾਹੇਗਾ। ਇਸ ਕਰਕੇ ਪ੍ਰਾਈਵੇਟ ਸਕੂਲ ਹੀ ਆਖ਼ਰੀ ਵਿਕਲਪ ਬਚਦਾ ਹੈ, ਪਰੰਤੂ ਅਫ਼ਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ ਨਿੱਜੀ ਸਕੂਲਾਂ ਨੇ ਸਿੱਖਿਆ ਦਾ ਪੂਰਨ ਰੂਪ ਵਿੱਚ ਵਪਾਰੀਕਰਨ ਕਰ ਦਿੱਤਾ ਹੈ ਅਤੇ ਕਾਪੀਆਂ ਕਿਤਾਬਾਂ ਤੋਂ ਲੈ ਕੇ ਮਨਮਰਜ਼ੀ ਦੀਆਂ ਫ਼ੀਸਾਂ ਨਾਲ ਮਾਪਿਆਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ, ਜਿਸ ਨੂੰ ਨੱਥ ਪਾਉਣਾ ਸਰਕਾਰ ਦਾ ਫ਼ਰਜ਼ ਹੈ।
ਇਨ੍ਹਾਂ ਉਕਤ ਸਾਰੀਆਂ ਖ਼ਾਮੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਮਾਣੂੰਕੇ ਨੇ ਦੱਸਿਆ ਕਿ ਇਨ੍ਹਾਂ ਖ਼ਾਮੀਆਂ ਦੇ ਮੱਦੇਨਜ਼ਰ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਾਤਾ-ਪਿਤਾ ਦੀ ਕੀਤੀ ਜਾ ਰਹੀ ਵੱਡੇ ਪੱਧਰ 'ਤੇ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ।
ਆਪਣੇ ਪੱਤਰ ਰਾਹੀਂ ਬੀਬੀ ਮਾਣੂਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਿਆਨ ਕੁੱਝ ਨਾਮੀ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਨੂੰ ਜਾਰੀ ਕੀਤੇ ਫ਼ਰਮਾਨ ਵੱਲ ਦਿਵਾਇਆ ਹੈ ਕਿ ਪ੍ਰਾਈਵੇਟ ਸਕੂਲਾਂ ਨੇ ਫ਼ਰਮਾਨ ਜਾਰੀ ਕੀਤਾ ਹੈ ਕਿ ਹਰ ਬੱਚਾ ਹੁਣ ਸਕੂਲ ਵੈਨ ਰਾਹੀਂ ਸਕੂਲ ਪਹੁੰਚੇ। ਸਕੂਲਾਂ ਵੱਲੋਂ ਅਜਿਹਾ ਕਰਨ ਦਾ ਕਾਰਨ 'ਸੇਫ਼ ਸਕੂਲ ਵਾਹਨ ਸਕੀਮ' ਦੇ ਨਿਯਮਾਂ ਦੀ ਪਾਲਨਾ ਕਰਨਾ ਦੱਸਿਆ ਹੈ, ਇੰਨਾ ਹੀ ਨਹੀਂ ਸਕੂਲ ਵੱਲੋਂ ਵੈਨ ਦੇ ਕਿਰਾਏ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ 500 ਤੋਂ 700 ਰੁਪਏ ਪ੍ਰਤੀ ਬੱਚਾ ਵੈਨ ਦਾ ਕਿਰਾਇਆ ਵਸੂਲਿਆ ਜਾਂਦਾ ਸੀ ਪਰੰਤੂ ਹੁਣ ਕਿਰਾਇਆ ਵਧਾ ਕਿ 1200 ਰੁਪਏ ਪ੍ਰਤੀ ਬੱਚਾ ਕਰ ਦਿੱਤਾ ਗਿਆ ਹੈ। ਉੱਥੇ ਹੀ ਜੇਕਰ ਕੋਈ ਬੱਚਾ ਸਕੂਲ ਵੈਨ ਦੀ ਬਜਾਏ ਰਿਕਸ਼ੇ ਆਦਿ ਵਿਚ ਆਉਂਦਾ ਹੈ ਤਾਂ ਉਸ ਨੂੰ ਘਰ ਵਾਪਸ ਭੇਜ ਦਿੱਤਾ ਜਾਂਦਾ ਹੈ ਅਤੇ ਸਕੂਲ ਮੈਨੇਜਮੈਂਟ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਬੱਚਾ ਸਕੂਲ ਵੈਨ ਵਿਚ ਆਵੇਗਾ ਤਾਂ ਹੀ ਬੱਚੇ ਨੂੰ ਸਕੂਲ ਵਿਚ ਆਉਣ ਦਿੱਤਾ ਜਾਵੇਗਾ। ਅਜਿਹੇ ਫ਼ਰਮਾਨ ਸਕੂਲ ਮੈਨੇਜਮੈਂਟ ਵੱਲੋਂ ਆਏ ਦਿਨ ਜਾਰੀ ਕੀਤਾ ਜਾਂਦੇ ਹਨ ਜਿਸ ਦਾ ਸਿੱਧਾ ਅਸਰ ਬੱਚਿਆਂ ਦੇ ਮਾਤਾ-ਪਿਤਾ ਦੀਆਂ ਜੇਬਾਂ 'ਤੇ ਪੈਂਦਾ ਹੈ। ਜੇਕਰ ਮਾਤਾ-ਪਿਤਾ ਇਸ ਦਾ ਵਿਰੋਧ ਕਰਦੇ ਹਨ ਤਾਂ ਬੱਚੇ ਨੂੰ ਸਕੂਲ ਵਿਚੋਂ ਕੱਢਣ ਦੀ ਧਮਕੀ ਦਿੱਤੀ ਜਾਂਦੀ ਹੈ।
ਬੀਬੀ ਮਾਣੂੰਕੇ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਲਿਖਿਆ ਪੱਤਰ
- ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਨੂੰ ਨੱਥ ਪਾਵੇ ਕੈਪਟਨ ਸਰਕਾਰ : ਸਰਬਜੀਤ ਕੌਰ ਮਾਣੂਕੇ
- ਕਿਹਾ, ਸਰਕਾਰੀ ਸਕੂਲਾਂ ਦੀ ਤਰਸਯੋਗ ਹਾਲਤ ਨੇ ਬੱਚਿਆਂ ਦਾ ਭਵਿੱਖ ਹਨੇਰਾ ਕੀਤਾ
ਚੰਡੀਗੜ੍ਹ
ਆਮ ਆਦਮੀ ਪਾਰਟੀ (ਆਪ) ਦੀ ਜਗਰਾਉਂ ਤੋਂ ਵਿਧਾਇਕ ਅਤੇ ਵਿਧਾਨ ਸਭਾ 'ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਕੋਲ ਸੂਬੇ ਅੰਦਰ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਵੀ ਸੂਬੇ ਦੇ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਬੱਚਿਆਂ ਦਾ ਭਵਿੱਖ ਹਨੇਰੇ ਵਿਚ ਅਲੋਪ ਹੁੰਦਾ ਨਜ਼ਰ ਆ ਰਿਹਾ ਹੈ।
'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਬੀਬੀ ਮਾਣੂੰਕੇ ਨੇ ਕਿਹਾ ਕਿ ਅੱਜ ਦੇ ਹਾਲਾਤਾਂ ਅਨੁਸਾਰ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਜਿੱਥੇ ਸਕੂਲ ਦੀ ਇਮਾਰਤ ਸਹੀ ਹੈ, ਉੱਥੇ ਬੱਚਿਆਂ ਨੂੰ ਪੜਾਉਣ ਲਈ ਅਧਿਆਪਕ ਨਹੀਂ ਹਨ ਜਾਂ ਫਿਰ ਨਾ ਹੀ ਸਹੀ ਸੰਖਿਆ ਵਿੱਚ ਅਧਿਆਪਕ ਹਨ । ਸੈਂਕੜੇ ਸਕੂਲਾਂ ਵਿੱਚ ਤਾਂ ਇੱਕ-ਇੱਕ ਅਧਿਆਪਕ ਦੇ ਜ਼ਿੰਮੇ ਸੈਂਕੜਿਆਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਸੰਭਵ ਨਹੀਂ ਹੈ ।
ਬੀਬੀ ਮਾਣੂੰਕੇ ਨੇ ਕਿਹਾ, ਭਲਾ ਅਜਿਹੇ ਹਾਲਾਤ ਵਿੱਚ ਕੌਣ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣਾ ਚਾਹੇਗਾ। ਇਸ ਕਰਕੇ ਪ੍ਰਾਈਵੇਟ ਸਕੂਲ ਹੀ ਆਖ਼ਰੀ ਵਿਕਲਪ ਬਚਦਾ ਹੈ, ਪਰੰਤੂ ਅਫ਼ਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ ਨਿੱਜੀ ਸਕੂਲਾਂ ਨੇ ਸਿੱਖਿਆ ਦਾ ਪੂਰਨ ਰੂਪ ਵਿੱਚ ਵਪਾਰੀਕਰਨ ਕਰ ਦਿੱਤਾ ਹੈ ਅਤੇ ਕਾਪੀਆਂ ਕਿਤਾਬਾਂ ਤੋਂ ਲੈ ਕੇ ਮਨਮਰਜ਼ੀ ਦੀਆਂ ਫ਼ੀਸਾਂ ਨਾਲ ਮਾਪਿਆਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ, ਜਿਸ ਨੂੰ ਨੱਥ ਪਾਉਣਾ ਸਰਕਾਰ ਦਾ ਫ਼ਰਜ਼ ਹੈ।
ਇਨ੍ਹਾਂ ਉਕਤ ਸਾਰੀਆਂ ਖ਼ਾਮੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਮਾਣੂੰਕੇ ਨੇ ਦੱਸਿਆ ਕਿ ਇਨ੍ਹਾਂ ਖ਼ਾਮੀਆਂ ਦੇ ਮੱਦੇਨਜ਼ਰ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਾਤਾ-ਪਿਤਾ ਦੀ ਕੀਤੀ ਜਾ ਰਹੀ ਵੱਡੇ ਪੱਧਰ 'ਤੇ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ।
ਆਪਣੇ ਪੱਤਰ ਰਾਹੀਂ ਬੀਬੀ ਮਾਣੂਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਿਆਨ ਕੁੱਝ ਨਾਮੀ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਨੂੰ ਜਾਰੀ ਕੀਤੇ ਫ਼ਰਮਾਨ ਵੱਲ ਦਿਵਾਇਆ ਹੈ ਕਿ ਪ੍ਰਾਈਵੇਟ ਸਕੂਲਾਂ ਨੇ ਫ਼ਰਮਾਨ ਜਾਰੀ ਕੀਤਾ ਹੈ ਕਿ ਹਰ ਬੱਚਾ ਹੁਣ ਸਕੂਲ ਵੈਨ ਰਾਹੀਂ ਸਕੂਲ ਪਹੁੰਚੇ। ਸਕੂਲਾਂ ਵੱਲੋਂ ਅਜਿਹਾ ਕਰਨ ਦਾ ਕਾਰਨ 'ਸੇਫ਼ ਸਕੂਲ ਵਾਹਨ ਸਕੀਮ' ਦੇ ਨਿਯਮਾਂ ਦੀ ਪਾਲਨਾ ਕਰਨਾ ਦੱਸਿਆ ਹੈ, ਇੰਨਾ ਹੀ ਨਹੀਂ ਸਕੂਲ ਵੱਲੋਂ ਵੈਨ ਦੇ ਕਿਰਾਏ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ 500 ਤੋਂ 700 ਰੁਪਏ ਪ੍ਰਤੀ ਬੱਚਾ ਵੈਨ ਦਾ ਕਿਰਾਇਆ ਵਸੂਲਿਆ ਜਾਂਦਾ ਸੀ ਪਰੰਤੂ ਹੁਣ ਕਿਰਾਇਆ ਵਧਾ ਕਿ 1200 ਰੁਪਏ ਪ੍ਰਤੀ ਬੱਚਾ ਕਰ ਦਿੱਤਾ ਗਿਆ ਹੈ। ਉੱਥੇ ਹੀ ਜੇਕਰ ਕੋਈ ਬੱਚਾ ਸਕੂਲ ਵੈਨ ਦੀ ਬਜਾਏ ਰਿਕਸ਼ੇ ਆਦਿ ਵਿਚ ਆਉਂਦਾ ਹੈ ਤਾਂ ਉਸ ਨੂੰ ਘਰ ਵਾਪਸ ਭੇਜ ਦਿੱਤਾ ਜਾਂਦਾ ਹੈ ਅਤੇ ਸਕੂਲ ਮੈਨੇਜਮੈਂਟ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਬੱਚਾ ਸਕੂਲ ਵੈਨ ਵਿਚ ਆਵੇਗਾ ਤਾਂ ਹੀ ਬੱਚੇ ਨੂੰ ਸਕੂਲ ਵਿਚ ਆਉਣ ਦਿੱਤਾ ਜਾਵੇਗਾ। ਅਜਿਹੇ ਫ਼ਰਮਾਨ ਸਕੂਲ ਮੈਨੇਜਮੈਂਟ ਵੱਲੋਂ ਆਏ ਦਿਨ ਜਾਰੀ ਕੀਤਾ ਜਾਂਦੇ ਹਨ ਜਿਸ ਦਾ ਸਿੱਧਾ ਅਸਰ ਬੱਚਿਆਂ ਦੇ ਮਾਤਾ-ਪਿਤਾ ਦੀਆਂ ਜੇਬਾਂ 'ਤੇ ਪੈਂਦਾ ਹੈ। ਜੇਕਰ ਮਾਤਾ-ਪਿਤਾ ਇਸ ਦਾ ਵਿਰੋਧ ਕਰਦੇ ਹਨ ਤਾਂ ਬੱਚੇ ਨੂੰ ਸਕੂਲ ਵਿਚੋਂ ਕੱਢਣ ਦੀ ਧਮਕੀ ਦਿੱਤੀ ਜਾਂਦੀ ਹੈ।
ਦੂਜੇ ਪਾਸੇ ਬੀਬੀ ਮਾਣੂੰਕੇ ਨੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਨੂੰ ਮਹਿੰਗੇ ਮੁੱਲ ਦੀਆਂ ਕਿਤਾਬਾਂ ਅਤੇ ਵਰਦੀਆਂ ਦੇ ਕੇ ਠਗਿਆ ਜਾ ਰਿਹਾ ਹੈ। ਸਕੂਲ ਮੈਨੇਜਮੈਂਟ ਵੱਲੋਂ ਆਪਣੇ ਹੀ ਨਿਯਮ ਬਣਾਏ ਜਾ ਰਹੇ ਹਨ। ਜਿਸ ਨਾਲ ਬੱਚਿਆਂ ਅਤੇ ਮਾਤਾ-ਪਿਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਚਿਆਂ ਨੂੰ ਸਕੂਲ ਵਿਚ ਹੀ ਮਹਿੰਗੇ ਮੁੱਲ ਦੀਆਂ ਕਿਤਾਬਾਂ-ਕਾਪੀਆਂ ਅਤੇ ਵਰਦੀਆਂ ਖ਼ਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ। ਜੇਕਰ ਕੋਈ ਬਾਹਰੋਂ ਕਿਤਾਬਾਂ-ਕਾਪੀਆਂ ਖ਼ਰੀਦ ਲੈਂਦਾ ਹੈ ਤਾਂ ਉਸ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਹੈ ਅਤੇ ਸਕੂਲ ਵਿਚੋਂ ਹੀ ਖ਼ਰੀਦਣ ਲਈ ਦਬਾਅ ਪਾਇਆ ਜਾਂਦਾ ਹੈ। ਬੀਬੀ ਮਾਣੂੰਕੇ ਨੇ ਸਿੱਖਿਆ ਮੰਤਰੀ ਨੂੰ ਕਿਹਾ ਕਿ ਉਹ ਅਜਿਹਾ ਸਕੂਲਾਂ 'ਤੇ ਤੁਰੰਤ ਬਣਦੀ ਕਾਰਵਾਈ ਕਰਨ ਤਾਂ ਕਿ ਬੱਚਿਆਂ ਦੇ ਮਾਤਾ ਪਿਤਾ ਦੀ ਹੋ ਰਹੀ ਸ਼ਰੇਆਮ ਲੁੱਟ ਨੂੰ ਰੋਕਿਆ ਜਾ ਸਕੇ।
Conclusion: