ETV Bharat / state

ਅਤੁਲ ਨੰਦਾ ਨੇ ਹਾਈ ਕੋਰਟ 'ਚ CAT ਦੇ ਫੈਸਲੇ ਵਿਰੁੱਧ ਪਾਈ ਪਟੀਸ਼ਨ, ਭਲਕੇ ਹੋਵੇਗੀ ਸੁਣਵਾਈ - hearing on Atul Nandas petition will be tomorrow

ਪੰਜਾਬ ਦੇ ਏ.ਜੀ ਅਤੁਲ ਨੰਦਾ ਨੇ ਹਾਈ ਕੋਰਟ ਵਿੱਚ CAT ਦੇ ਫੈਸਲੇ ਵਿਰੁੱਧ ਪਟੀਸ਼ਨ ਪਾ ਦਿੱਤੀ ਹੈ। ਇਸ ਉੱਤੇ ਭਲਕੇ ਸੁਣਵਾਈ ਹੋਵੇਗੀ।

DGP
ਦਿਨਕਰ ਗੁਪਤਾ
author img

By

Published : Jan 20, 2020, 10:56 AM IST

Updated : Jan 20, 2020, 2:27 PM IST

ਚੰਡੀਗੜ੍ਹ: ਪੰਜਾਬ ਦੇ ਏ.ਜੀ ਅਤੁਲ ਨੰਦਾ ਨੇ ਹਾਈ ਕੋਰਟ ਵਿੱਚ CAT ਦੇ ਫੈਸਲੇ ਵਿਰੁੱਧ ਪਟੀਸ਼ਨ ਪਾ ਦਿੱਤੀ ਹੈ। ਇਸ ਉੱਤੇ ਭਲਕੇ ਸੁਣਵਾਈ ਹੋਵੇਗੀ।

ਦਰਅਸਲ ਕੈਟ ਨੇ ਸ਼ੁੱਕਰਵਾਰ ਨੂੰ ਦਿਨਕਰ ਗੁਪਤਾ ਦੀ ਡੀਜੀਪੀ ਦੇ ਅਹੁਦੇ ਉੱਤੇ ਨਿਯੁਕਤੀ ਨੂੰ ਖਾਰਜ ਕਰ ਦਿੱਤਾ ਸੀ। ਕੈਟ ਨੇ ਡੀਜੀਪੀ ਦੇ ਅਹੁਦੇ ਲਈ ਚਾਰ ਹਫਤਿਆਂ ਦੇ ਅੰਦਰ ਸੀਨੀਅਰ ਅਧਿਕਾਰੀਆਂ ਦਾ ਪੈਨਲ ਬਣਾਉਣ ਨੂੰ ਕਿਹਾ ਹੈ।

ਇਹ ਵੀ ਪੜ੍ਹੋ: ਕੈਪਟਨ ਅੱਜ ਕਰਨਗੇ ਸੋਨੀਆ ਗਾਂਧੀ ਨਾਲ ਮੁਲਾਕਾਤ

ਜ਼ਿਕਰਯੋਗ ਹੈ ਕਿ ਕੈਟ ਨੇ ਫ਼ੈਸਲਾ ਸੁਣਾਉਂਦੇ ਹੋਏ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਦਿਨਕਾਰ ਗੁਪਤਾ ਦੀ ਨਿਯੁਕਤੀ ਨੂੰ ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫ਼ਾ ਅਤੇ ਐਸ ਚਟੋਪਾਧਿਆ ਨੇ ਚੁਣੌਤੀ ਦਿੱਤੀ ਸੀ।

Intro:Body:

Dinkar Gupta 

Conclusion:
Last Updated : Jan 20, 2020, 2:27 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.