ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਐਲਓਸੀ ਪਾਰ ਕੀਤੇ ਹਮਲੇ ਨੂੰ ਸਹੀ ਕਰਾਰ ਦਿੱਤਾ ਹੈ।
ਤ੍ਰਿਪਤ ਬਾਜਵਾ ਨੇ ਕੀਤਾ ਭਾਰਤੀ ਹਵਾਈ ਫ਼ੌਜ ਦਾ ਸਮਰਥਨ - captain amarinder singh
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਐਲਓਸੀ ਪਾਰ ਕੀਤੇ ਹਮਲੇ ਦਾ ਕੀਤਾ ਸਮਰਥਨ।
ਫ਼ੋਟੋ।
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਐਲਓਸੀ ਪਾਰ ਕੀਤੇ ਹਮਲੇ ਨੂੰ ਸਹੀ ਕਰਾਰ ਦਿੱਤਾ ਹੈ।
ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਭਾਰਤੀ ਹਵਾਈ ਫੌਜ ਦੇ ਹਮਲੇ ਨੂੰ ਸਹੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਅੱਗੇ ਵੀ ਅਜਿਹੀ ਕਾਰਵਾਈਆਂ ਦੀ ਲੋੜ ਪਵੇ ਤਾਂ ਭਾਰਤੀ ਹਵਾਈ ਫੌਜ ਅਤੇ ਭਾਰਤੀ ਫ਼ੌਜ ਦੀ ਅਜਿਹੀ ਕਾਰਵਾਈਆਂ ਦਾ ਉਹ ਸਮਰਥਨ ਕਰਦੇ ਰਹਿਣਗੇ। ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ
ਸਿੰਘ ਬਾਜਵਾ ਨੇ ਕਿਹਾ ਕਿ ਅਗਲੇ ਦਸ ਤੋਂ ਬਾਰਾਂ ਦਿਨ ਪੰਜਾਬ ਦੇ ਸਰਹੱਦੀ ਇਲਾਕਿਆਂ ਲਈ ਕਾਫੀ ਮਹੱਤਵਪੂਰਨ ਹਨ। ਦੱਸ ਦੀਏ ਕਿਸੇ ਅਲਰਟ ਜਾਰੀ ਕੀਤਾ ਗਿਆ ਹੈ।
ਬਾਈਟ - ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ, ਪੰਜਾਬ
feed sent through FTP
Feed Slug - Tripat Bajwa Reax