ETV Bharat / state

ਕਾਂਗਰਸ ਦੇ ਕਲੇਸ਼ 'ਤੇ ਵਿਰੋਧੀਆਂ ਦੇ ਤੰਜ਼..

ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਨੂੰ ਜਿੱਥੇ ਆਕਸੀਜਨ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਥੇ ਹੀ ਪੰਜਾਬ ਦੀ ਸਿਆਸਤ ਵਿਚ ਵੀ ਵੱਡਾ ਭੂਚਾਲ ਆ ਚੁੱਕਿਆ ਹੈ ਕੱਲ ਪੰਜਾਬ ਭਵਨ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਦੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਕਾਰਨ ਅਸਤੀਫ਼ੇ ਦੀ ਮੁੱਖ ਮੰਤਰੀ ਨੂੰ ਅਸਤੀਫਾ ਦੇ ਦਿੱਤਾ ਤੇ ਇੰਨਾ ਹੀ ਨਹੀਂ ਮੰਤਰੀ ਮੰਡਲ ਦੀ ਬੈਠਕ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਖੂਬ ਹੰਗਾਮਾ ਵੀ ਹੋਇਆ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਪਰ ਪੰਜਾਬ ਕਾਂਗਰਸ ਦੀ ਸਿਆਸਤ ਚ ਸੁਲਗ ਰਹੀ ਅੱਗ ਨੂੰ ਠੰਢਾ ਕਰਨ ਦੇ ਮਕਸਦ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲਵਾ ਜ਼ੋਨ ਦੇ ਤੀਹ ਵਿਧਾਇਕਾਂ ਨਾਲ ਬੈਠਕ ਕਰ ਲੋਕਾਂ ਦੇ ਸੈਂਟੀਮੈਂਟ ਬਾਬਤ ਵਿਧਾਇਕਾਂ ਤੋਂ ਫੀਡਬੈਕ ਲਈ ਇਸ ਦੌਰਾਨ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਨਵੀਂ ਐਸਆਈਟੀ ਦੇ ਵਿਚ ਕਿਹੜੇ ਮੈਂਬਰ ਹੋਣਗੇ ਅਤੇ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਕਾਨੂੰਨੀ ਮਾਹਰਾਂ ਨਾਲ ਮਿਲ ਕੇ ਕਿਸ ਤਰੀਕੇ ਨਾਲ ਦਿਲਵਾਈ ਜਾਵੇਗੀ ਉਨ੍ਹਾਂ ਸਾਰੇ ਪਹਿਲੂਆਂ ਤੇ ਚਰਚਾ ਕੀਤੀ ਗਈ ਹੈ ਇਸ ਦੌਰਾਨ ਕਿੱਕੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਸਾਧਿਆ ਹੈ ਵੀ ਕਿਹਾ ਕਿ ਬੇਅਦਬੀ ਦਾ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁਡ਼ਿਆ ਹੋਇਆ ਬਿਕਰਮਜੀਤ ਸਿੰਘ ਮਜੀਠੀਆ ਸਣੇ ਅਕਾਲੀ ਦਲ ਨੂੰ ਹਾਈ ਕੋਰਟ ਵੱਲੋਂ ਰੱਦ ਕੀਤੀ ਗਈ ਰਿਪੋਰਟ ਤੇ ਜਸ਼ਨ ਨਹੀਂ ਮਨਾਉਣਾ ਚਾਹੀਦਾ।

ਵਿਧਾਇਕਾਂ ਨਾਲ ਬੈਠਕ ਕਰਨ ਤੋਂ ਪਹਿਲਾਂ ਸਿੱਧੂ ਨੂੰ ਕੈਪਟਨ ਦੀ ਖਰੀ ਖਰੀ

author img

By

Published : Apr 27, 2021, 10:31 PM IST

ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਨੂੰ ਜਿੱਥੇ ਆਕਸੀਜਨ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਥੇ ਹੀ ਪੰਜਾਬ ਦੀ ਸਿਆਸਤ ਵਿਚ ਵੀ ਵੱਡਾ ਭੂਚਾਲ ਆ ਚੁੱਕਿਆ ਹੈ ਕੱਲ ਪੰਜਾਬ ਭਵਨ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਦੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਣੇ ਜੇਲ੍ਹ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਕਾਰਨ ਅਸਤੀਫ਼ੇ ਦੀ ਮੁੱਖ ਮੰਤਰੀ ਨੂੰ ਅਸਤੀਫਾ ਦੇ ਦਿੱਤਾ ਤੇ ਇੰਨਾ ਹੀ ਨਹੀਂ ਮੰਤਰੀ ਮੰਡਲ ਦੀ ਬੈਠਕ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਖੂਬ ਹੰਗਾਮਾ ਵੀ ਹੋਇਆ ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਪਰ ਪੰਜਾਬ ਕਾਂਗਰਸ ਦੀ ਸਿਆਸਤ ਚ ਸੁਲਗ ਰਹੀ ਅੱਗ ਨੂੰ ਠੰਢਾ ਕਰਨ ਦੇ ਮਕਸਦ ਨਾਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲਵਾ ਜ਼ੋਨ ਦੇ ਤੀਹ ਵਿਧਾਇਕਾਂ ਨਾਲ ਬੈਠਕ ਕਰ ਲੋਕਾਂ ਦੇ ਸੈਂਟੀਮੈਂਟ ਬਾਬਤ ਵਿਧਾਇਕਾਂ ਤੋਂ ਫੀਡਬੈਕ ਲਈ ਇਸ ਦੌਰਾਨ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਨਵੀਂ ਐਸਆਈਟੀ ਦੇ ਵਿਚ ਕਿਹੜੇ ਮੈਂਬਰ ਹੋਣਗੇ ਅਤੇ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਕਾਨੂੰਨੀ ਮਾਹਰਾਂ ਨਾਲ ਮਿਲ ਕੇ ਕਿਸ ਤਰੀਕੇ ਨਾਲ ਦਿਲਵਾਈ ਜਾਵੇਗੀ ਉਨ੍ਹਾਂ ਸਾਰੇ ਪਹਿਲੂਆਂ ਤੇ ਚਰਚਾ ਕੀਤੀ ਗਈ ਹੈ ਇਸ ਦੌਰਾਨ ਕਿੱਕੀ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਨਿਸ਼ਾਨਾ ਸਾਧਿਆ ਹੈ ਵੀ ਕਿਹਾ ਕਿ ਬੇਅਦਬੀ ਦਾ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁਡ਼ਿਆ ਹੋਇਆ ਬਿਕਰਮਜੀਤ ਸਿੰਘ ਮਜੀਠੀਆ ਸਣੇ ਅਕਾਲੀ ਦਲ ਨੂੰ ਹਾਈਕੋਰਟ ਵੱਲੋਂ ਰੱਦ ਕੀਤੀ ਗਈ ਰਿਪੋਰਟ ਤੇ ਜਸ਼ਨ ਨਹੀਂ ਮਨਾਉਣਾ ਚਾਹੀਦਾ।

ਵਿਧਾਇਕਾਂ ਨਾਲ ਬੈਠਕ ਕਰਨ ਤੋਂ ਪਹਿਲਾਂ ਸਿੱਧੂ ਨੂੰ ਕੈਪਟਨ ਦੀ ਖਰੀ ਖਰੀ
ਦੂਜੇ ਪਾਸੇ ਇਸ ਮਾਮਲੇ ਤੇ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਨੀਲ ਜਾਖੜ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਥਾਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ਾ ਦੇਣਾ ਚਾਹੀਦਾ ਸੀ ਕਿਉਂਕਿ ਗ੍ਰਹਿ ਵਿਭਾਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੈ ਲੇਕਿਨ ਜਾਖੜ ਅਤੇ ਰੰਧਾਵਾ ਵੱਲੋਂ ਅਸਤੀਫ਼ਾ ਦੇਣਾ ਅਤੇ ਮੁੱਖ ਮੰਤਰੀ ਵੱਲੋਂ ਨਾ ਮਨਜ਼ੂਰ ਕਰਨਾ ਮਹਿਜ਼ ਇਕ ਸਿਆਸੀ ਡਰਾਮਾ ਹੈ।

ਆਮ ਆਦਮੀ ਪਾਰਟੀ ਦੇ ਨੇਤਾ ਵਿਰੋਧੀ ਧਿਰ ਹਰਪਾਲ ਚੀਮਾ ਨੇ ਸੁਨੀਲ ਜਾਖੜ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਸੁਨੀਲ ਜਾਖੜ ਨੇ ਅਸਤੀਫਾ ਦੇਣਾ ਹੀ ਸੀ ਤਾਂ ਕੇਂਦਰ ਦੀ ਲੀਡਰਸ਼ਿਪ ਨੂੰ ਦੇਣਾ ਸੀ ਲੇਕਿਨ ਜਾਖੜ ਅਤੇ ਰੰਧਾਵਾ ਵੱਲੋਂ ਮੁੱਖ ਮੰਤਰੀ ਨੂੰ ਅਸਤੀਫਾ ਦੇ ਕੇ ਮਹਿਜ਼ ਡਰਾਮਾ ਕੀਤਾ ਗਿਆ।

ਦੱਸ ਦੇਈਏ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਕਾਰਗੁਜ਼ਾਰੀ ਨੂੰ ਲੈ ਕੇ ਜਿਥੇ ਪ੍ਰਤਾਪ ਸਿੰਘ ਬਾਜਵਾ ਨਵਜੋਤ ਸਿੰਘ ਸਿੱਧੂ ਸਣੇ ਕਈ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਕੋਲ ਮੁੱਦੇ ਚੁੱਕ ਰਹੇ ਹਨ ਤਾਂ ਉੱਥੇ ਹੀ ਬੇਅਦਬੀ ਦੇ ਮੁੱਦੇ ਨੂੰ ਇੱਕ ਵਾਰ ਫਿਰ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਤੋਂ ਪਹਿਲਾਂ ਵੱਡਾ ਮੁੱਦਾ ਬਣਾਉਣ ਦੀ ਤਿਆਰੀ ਸਿਆਸੀ ਪਾਰਟੀਆਂ ਕਰ ਰਹੀਆਂ ਹਨ ਤਾਂ ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵੀ ਉਨ੍ਹਾਂ ਦੇ ਵਿਧਾਇਕ ਵੀ ਵਧਾਉਂਦੇ ਨਜ਼ਰ ਆ ਰਹੇ ਹਨ ਕਿਉਂਕਿ ਵਿਧਾਇਕਾਂ ਵੱਲੋਂ ਵੀ ਫੀਡ ਬੈਕ ਮੁੱਖ ਮੰਤਰੀ ਨੂੰ ਦਿੱਤਾ ਗਿਆ ਹੈ ਕਿ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਜੇਕਰ ਜਿੱਤਣੀਆਂ ਹਨ ਤਾਂ ਦੋ ਹਜਾਰ ਸਤਾਰਾਂ ਵਿੱਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕਾਂਗਰਸ ਨੂੰ ਪੂਰੇ ਕਰਨੇ ਪੈਣਗੇ ਅਤੇ ਬੇਅਦਬੀਆਂ ਸਣੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦਿਵਾਉਣੀ ਪਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਗਾਤਾਰ ਘਿਰਦੇ ਨਜ਼ਰ ਆ ਰਹੇ ਨਵਜੋਤ ਸਿੰਘ ਸਿੱਧੂ ਸਣੇ ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਵੀ ਵਿਧਾਇਕਾਂ ਨਾਲ ਚਿੰਤਨ ਕਰ ਰਹੇ ਹਨ ਤਾਂ ਜੋ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਜਾ ਸਕੇ ਤਾਂ ਹੁਣ ਵੇਖਣਾ ਹੋਵੇਗਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਦੋਸ਼ੀਆਂ ਨੂੰ ਕਦੋਂ ਸਜ਼ਾ ਦਿਵਾਉਣ ਚ ਕਾਮਯਾਬ ਹੋ ਪਾਉਂਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.