ETV Bharat / state

'ਦਿੱਲੀ ਮਾਡਲ' ਇੱਕ ਵਾਰ ਫਿਰ ਹੋਇਆ ਬੇਨਕਾਬ, ਪ੍ਰਤਾਪ ਬਾਜਵਾ - Big statement of Pratap Bajwa on Delhi model

ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸਿਰਫ਼ ਆਪਣੀ ਸਿਆਸੀ ਪੂਰਤੀ ਲਈ ਪੂਰੇ ਦੇਸ਼ ਵਿਚ 'ਝੂਠੇ' ਦਿੱਲੀ ਮਾਡਲ ਨੂੰ ਪੇਸ਼ ਕਰਨ ਅਤੇ ਵੇਚਣ ਲਈ ਵੱਡੇ ਪੱਧਰ 'ਤੇ ਪ੍ਰਚਾਰ ਮੁਹਿੰਮਾਂ ਵਿਚ ਸ਼ਾਮਲ ਹੋਣ ਲਈ ਆਲੋਚਨਾ ਕੀਤੀ ਹੈ। MLA Pratap Bajwa verbally attacked Arvind Kejriwal

Big statement of Pratap Bajwa on Delhi model

author img

By

Published : Nov 4, 2022, 6:29 PM IST

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਵਿਧਾਇਕ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਸਿਰਫ਼ ਆਪਣੀ ਸਿਆਸੀ ਪੂਰਤੀ ਲਈ ਪੂਰੇ ਦੇਸ਼ ਵਿਚ 'ਝੂਠੇ' ਦਿੱਲੀ ਮਾਡਲ Big statement of Pratap Bajwa on Delhi model ਨੂੰ ਪੇਸ਼ ਕਰਨ ਅਤੇ ਵੇਚਣ ਲਈ ਵੱਡੇ ਪੱਧਰ 'ਤੇ ਪ੍ਰਚਾਰ ਮੁਹਿੰਮਾਂ ਵਿਚ ਸ਼ਾਮਲ ਹੋਣ ਲਈ ਆਲੋਚਨਾ ਕੀਤੀ ਹੈ। MLA Pratap Bajwa verbally attacked Arvind Kejriwal

  • पंजाब और केन्द्र सरकार अपनी विफलता को छुपाने के लिए किसानों को जिम्मेदार ना ठहराएं।
    जो वादा किसानों के साथ किया था , पहले उसे पूरा करें। pic.twitter.com/GOsykuJgfw

    — Partap Singh Bajwa (@Partap_Sbajwa) November 4, 2022 " class="align-text-top noRightClick twitterSection" data=" ">

ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰਾਲੇ ਦੀ ਕਾਰਗੁਜ਼ਾਰੀ ਗਰੇਡਿੰਗ ਇੰਡੈਕਸ 2020-2021 ਦੀ ਸਰਵੇਖਣ ਰਿਪੋਰਟ ਨੇ ਇੱਕ ਵਾਰ ਫਿਰ ਪੰਜਾਬ ਦੇ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਦੇ ਪ੍ਰਮੁੱਖ ਰਾਜਾਂ ਵਿੱਚ ਸਭ ਤੋਂ ਵਧੀਆ ਮੰਨਿਆ ਹੈ। ਮੰਤਰਾਲੇ ਨੇ ਵੱਖ-ਵੱਖ ਮਾਪਦੰਡਾਂ 'ਤੇ ਦਰਜਾਬੰਦੀ ਤੋਂ ਪਹਿਲਾਂ ਸਾਰੇ ਰਾਜਾਂ ਦੀ ਸਕੂਲ ਸਿੱਖਿਆ ਪ੍ਰਣਾਲੀ ਦੇ ਵਿਆਪਕ ਵਿਸ਼ਲੇਸ਼ਣ ਦਾ ਨੋਟਿਸ ਲਿਆ । ਸਗੋਂ ਦਿੱਲੀ ਦੇ ਸਕੂਲ ਪੰਜਾਬ ਨਾਲੋਂ ਬਹੁਤ ਪਛੜ ਕੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਦੇ ਨਾਲ-ਨਾਲ ਤੀਜ਼ੇ ਦਰਜੇ 'ਤੇ ਆ ਗਏ ਹਨ। Big statement of Pratap Bajwa on Delhi model

ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੇ ਇੰਨੇ ਵਧੀਆ ਪ੍ਰਦਰਸ਼ਨ ਦਾ ਸਿਹਰਾ ਪਿਛਲੀ ਕਾਂਗਰਸ ਸਰਕਾਰ ਅਤੇ ਸੂਬੇ ਦੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਖ਼ਤ ਮਿਹਨਤ ਕੀਤੀ । ਬਾਜਵਾ ਨੇ ਕੇਜਰੀਵਾਲ ਨੂੰ ਯਾਦ ਦਿਵਾਇਆ ਕਿ ਇਸ ਸਾਲ ਮਈ ਦੇ ਮਹੀਨੇ ਪ੍ਰਾਇਮਰੀ ਜਮਾਤਾਂ ਦੇ 2021 ਦੇ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) ਨੇ ਵੀ ਪੰਜਾਬ ਦੇ ਸਕੂਲਾਂ ਦੀ ਸਿੱਖਿਆ ਨੂੰ ਸਿਖਰ 'ਤੇ ਰੱਖਿਆ ਸੀ। ਬਾਅਦ ਵਿੱਚ ਸਤੰਬਰ ਦੇ ਮਹੀਨੇ ਵਿੱਚ ਕੇਂਦਰੀ ਸਿੱਖਿਆ ਮੰਤਰਾਲੇ ਅਤੇ ਰਾਸ਼ਟਰੀ ਸਿੱਖਿਆ ਅਤੇ ਖੋਜ ਸਿਖਲਾਈ ਪ੍ਰੀਸ਼ਦ (ਐੱਨ.ਸੀ.ਈ.ਆਰ.ਟੀ.) ਨੇ ਵੀ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਬਾਕੀ ਸਾਰੇ ਰਾਜਾਂ ਵਿੱਚੋਂ ਸਰਵੋਤਮ ਸ਼੍ਰੇਣੀ ਵਿੱਚ ਰੱਖਿਆ ਸੀ।

ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਕਿਹਾ ਕਿ ਬਦਕਿਸਮਤੀ ਨਾਲ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਚੁਣੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹਮੇਸ਼ਾ ਹੀ ਪੰਜਾਬ ਦੇ ਸਕੂਲਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕਰਦੇ ਹਨ ਕਿਉਂਕਿ ਉਹ ਹਮੇਸ਼ਾ ਦਿੱਲੀ ਨੂੰ ਸਮੁੱਚੇ ਸਿੱਖਿਆ ਲਈ ਆਦਰਸ਼ ਮਾਡਲ ਵਜੋਂ ਪੇਸ਼ ਕਰਨਾ ਚਾਹੁੰਦੇ ਹਨ । “ਦੂਜੇ ਸ਼ਬਦਾਂ ਵਿਚ, ਦਿੱਲੀ ਮਾਡਲ ਫੇਲ੍ਹ ਹੋ ਰਿਹਾ ਹੈ ਅਤੇ ਹਰ ਰੋਜ਼ ਬੇਨਕਾਬ ਹੋ ਰਿਹਾ ਹੈ । ਇਹ ਵੱਖਰੀ ਗੱਲ ਹੈ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਝੂਠਾ ਪ੍ਰਚਾਰ ਕਰਨ ਲਈ ਇਸ਼ਤਿਹਾਰਾਂ 'ਤੇ ਕਰੋੜਾਂ ਰੁਪਏ ਖਰਚ ਕਰ ਰਹੇ ਹਨ।

ਪ੍ਰਤਾਪ ਸਿੰਘ ਬਾਜਵਾ Opposition MLA Pratap Bajwa ਨੇ ਵੀਰਵਾਰ ਨੂੰ ਸੋਲਨ ਵਿੱਚ ਪੰਜਾਬ ਦੇ ਅਧਿਆਪਕਾਂ ਨਾਲ ਦੁਰਵਿਵਹਾਰ ਕਰਨ 'ਤੇ ਵੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਦੀ ਆਲੋਚਨਾ ਕੀਤੀ । ਈ.ਟੀ.ਟੀ., ਟੈੱਟ ਪਾਸ ਅਧਿਆਪਕ ਸਿਰਫ਼ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ ਕਿਉਂਕਿ ਉਹਨਾਂ ਦੀ ਪੰਜਾਬ ਵਿਚਲੀ ਸਰਕਾਰ ਅਧਿਆਪਕਾਂ ਨੂੰ ਪੱਕੀਆਂ ਨੌਕਰੀਆਂ ਦੇਣ ਵਿੱਚ ਨਾਕਾਮਯਾਬ ਰਹੀ ਹੈ, ਜਿਸਦਾ ਉਹਨਾਂ ਨੇ ਫ਼ਰਵਰੀ ਮਹੀਨੇ ਵਿਧਾਨ ਸਭਾ ਚੋਣਾਂ ਸਮੇਂ ਵਾਅਦਾ ਕੀਤਾ ਸੀ।

ਅਧਿਆਪਕ ਬਿਨਾਂ ਕਿਸੇ ਸਰੀਰਕ ਹਿੰਸਾਂ ਦੇ ਜਮਹੂਰੀ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ, ਕੇਜਰੀਵਾਲ ਨੇ ਨਾ ਸਿਰਫ਼ ਉਨ੍ਹਾਂ ਨੂੰ “ਭਾੜੇ ਦੇ ਟੱਟੂ” (ਨਾਅਰੇ ਲਗਾਉਣ ਲਈ ਭੁਗਤਾਨ 'ਤੇ ਲਿਆਂਦਾ) ਕਿਹਾ ਜੋ ਅਧਿਆਪਕਾਂ ਲਈ ਅਪਮਾਨਜਨਕ ਸੀ, ਬਲਕਿ ਇਹ ਵੀ ਕਿਹਾ ਕਿ ਉਹ ਗੁੰਡਾਗਰਦੀ (ਗੁੰਡਾਗਰਦੀ) ਦਾ ਕਾਰਨ ਬਣ ਰਹੇ ਹਨ । “ਇਹ ਕੇਜਰੀਵਾਲ ਦੁਆਰਾ ਬਿਲਕੁਲ ਬੇਇਨਸਾਫ਼ੀ ਹੈ ਜੋ ਸਿਰਫ਼ ਵਿਰੋਧ ਪ੍ਰਦਰਸ਼ਨਾਂ ਅਤੇ ਅੰਦੋਲਨਾਂ ਰਾਹੀਂ ਇੱਥੇ ਤਕ ਪਹੁੰਚਿਆ ਹੈ। ਮੈਨੂੰ ਲੱਗਦਾ ਹੈ ਕਿ ਕੇਜਰੀਵਾਲ ਦੇ ਸਿਰ 'ਤੇ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ, ਇਸ ਲਈ ਉਹ ਅਜਿਹੇ ਸ਼ਾਂਤਮਈ ਪ੍ਰਦਰਸ਼ਨਾਂ ਪ੍ਰਤੀ ਬਹੁਤ ਅਸਹਿਣਸ਼ੀਲ ਹੋ ਗਏ ਹਨ।''

ਇਹ ਵੀ ਪੜੋ:- ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦਾ ਕਤਲ, ਆਰੋਪੀ ਗ੍ਰਿਫਤਾਰ

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.