ETV Bharat / state

ਜਸਟਿਸ ਢੀਂਗਰਾ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਮਜੀਠੀਆ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ - partap bajwa issue

ਕਾਂਗਰਸ ਮੰਤਰੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਦਾ ਵਿਰੋਧ ਕਰਨ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਕਿਹਾ ਕਿ ਲੋਕ ਹੁਣ ਕਾਂਗਰਸ ਦੀਆਂ ਗੱਲਾਂ ਸਮਝ ਚੁੱਕੇ ਹਨ ਤੇ ਜਦੋਂ ਸਮਾਂ ਆਵੇਗਾ ਵੋਟਾਂ ਦਾ ਉਸ ਵੇਲੇ ਜਵਾਬ ਦੇਣਗੇ।

bikram majithia attack on caption government
ਫ਼ੋਟੋ
author img

By

Published : Jan 15, 2020, 7:37 PM IST

ਚੰਡੀਗੜ੍ਹ: ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਜਸਟਿਸ ਢੀਂਗਰਾ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਮਜੀਠੀਆ ਨੇ ਕਿਹਾ ਕਿ ਸਾਰੀਆਂ ਰਿਪੋਰਟਾਂ ਆ ਗਈਆਂ ਹਨ ਅਤੇ ਹਰ ਕੋਈ ਜਾਣਦਾ ਹੈ ਕਿ ਜੋ ਦਿੱਲੀ ਅਤੇ ਸਾਰੇ ਹਿੰਦੁਸਤਾਨ ਵਿੱਚ 1984 'ਚ ਜੋ ਹੋਇਆ ਉਹ ਰਾਜੀਵ ਗਾਂਧੀ ਵੱਲੋਂ ਦਿੱਤੇ ਗਏ ਆਦੇਸ਼ ਤੋਂ ਬਾਅਦ ਕੀਤਾ ਗਿਆ।

ਵੇਖੋ ਵੀਡੀਓ

ਮਜੀਠੀਆ ਨੇ ਕਿਹਾ ਕਿ ਉਸ ਵੇਲੇ ਕਿਹਾ ਗਿਆ ਸੀ ਕਿ ਵੱਡਾ ਦਰੱਖ਼ਤ ਡਿੱਗਦਾ ਤਾਂ ਧਰਤੀ ਹਿੱਲਦੀ ਹੈ, ਉਨ੍ਹਾਂ ਕਿਹਾ ਕਿ ਜੇ ਕਾਂਗਰਸ ਪਸ਼ਚਾਤਾਪ ਕਰਨਾ ਚਾਹੁੰਦੀ ਹੈ ਤਾਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੂੰ ਅਹੁਦੇ ਤੋਂ ਹਟਾਉਣਾ ਚਾਹਿਦਾ ਹੈ।

ਵੇਖੋ ਵੀਡੀਓ

ਬਾਜਵਾ ਦੇ ਵਿਰੋਧ ਦਾ ਕੀਤਾ ਸਵਾਗਤ
ਬਿਕਰਮ ਮਜੀਠੀਆ ਨੇ ਕਾਂਗਰਸ ਮੰਤਰੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਦਾ ਵਿਰੋਧ ਕਰਨ 'ਤੇ ਬਾਜਵਾ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਵੇਲੇ ਸਾਰੇ ਮੰਤਰੀਆਂ ਨੇ ਜੈਕਾਰੇ ਛੱਡੇ ਸਨ ਇਸ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਜੋ ਵਾਅਦੇ ਪੂਰੇ ਨਹੀਂ ਹੋਏ ਉਸ ਲਈ ਮੁੱਖ ਮੰਤਰੀ ਸਮੇਤ ਤਮਾਮ ਮੰਤਰੀ ਜ਼ਿੰਮੇਵਾਰ ਹਨ।

ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਮੁੱਖ ਮੰਤਰੀ ਵੱਲੋਂ ਕਿਤੇ ਵਾਅਦੇ ਉੱਤੇ ਡਿਬੇਟ ਹੋਣੀ ਚਾਹੀਦੀ ਹੈ ਪਰ ਸਰਕਾਰ ਇਸ ਤੋਂ ਭੱਜਦੀ ਨਜ਼ਰ ਆ ਰਹੀ ਹੈ। ਮਜੀਠੀਆ ਨੇ ਕਿਹਾ ਕਿ ਲੋਕ ਹੁਣ ਕਾਂਗਰਸ ਦੀਆਂ ਗੱਲਾਂ ਸਮਝ ਚੁੱਕੇ ਹਨ ਤੇ ਜਦੋਂ ਸਮਾਂ ਆਵੇਗਾ ਵੋਟਾਂ ਦਾ ਉਸ ਵੇਲੇ ਜਵਾਬ ਲੋਕ ਦੇਣਗੇ।

ਵਿਧਾਨ ਸਭਾ ਸਪੀਕਰ ਦੇ ਰਵੱਈਏ 'ਤੇ ਚੁੱਕੇ ਸਵਾਲ
ਮਜੀਠੀਆ ਨੇ ਵਿਧਾਨ ਸਭਾ ਸਪੀਕਰ ਦੇ ਰਵੱਈਏ ਦੇ 'ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਆਪਣੀ ਗੱਲ ਰੱਖ ਦਿੰਦੀ ਹੈ ਪਰ ਵਿਰੋਧੀਆਂ ਨੂੰ ਲੋਕਾਂ ਨਾਲ ਜੁੜੇ ਮੁੱਦੇ ਚੁੱਕਣ ਦਾ ਸਮਾਂ ਨਹੀਂ ਦਿੱਤਾ ਜਾਂਦਾ।

Intro:ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆਂ ਨੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਦਾ ਵਿਰੋਧ ਕਰਨ ਤੇ ਬਾਜਵਾ ਦਾ ਸਵਾਗਤ ਕੀਤਾ ਤੇ ਕਿਹਾ ਕਿ ਮੁੱਖ ਮੰਤਰੀ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਵੇਲੇ ਸਾਰੇ ਮੰਤਰੀਆਂ ਨੇ ਜੈਕਾਰੇ ਛੱਡੇ ਸਨ ਇਸ ਕਰਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਜੋ ਵਾਅਦੇ ਪੂਰੇ ਨਹੀਂ ਹੋਏ ਉਸ ਵਾਸਤੇ ਮੁੱਖ ਮੰਤਰੀ ਸਮੇਤ ਤਮਾਮ ਮੰਤਰੀ ਜ਼ਿੰਮੇਵਾਰ ਨੇ

ਬਿਕਰਮਜੀਤ ਸਿੰਘ ਮਜੀਠੀਆ ਨੇ ਪੰਜਾਬ ਦੇ ਲੋਕਾਂ ਨਾਲ ਮੁੱਖ ਮੰਤਰੀ ਵੱਲੋਂ ਕਿਤੇ ਵਾਅਦੇ ਉੱਪਰ ਡਿਬੇਟ ਹੋਣੀ ਚਾਹੀਦੀ ਹੈ ਪਰ ਸਰਕਾਰ ਇਸ ਤੋਂਭੱਜਦੀ ਨਜ਼ਰ ਆ ਰਹੀ ਹੈ

Body:ਬਿਕਰਮ ਮਜੀਠੀਆ ਨੇ ਇਹ ਵੀ ਮੁੱਖ ਮੰਤਰੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਕਿਹਾ ਗਿਆ ਸੀ ਕਿ ਮੈਂ ਉਦੋਂ ਤੱਕ ਡਟਿਆ ਰਹਾਂਗਾ ਜਦੋਂ ਤੱਕ ਲੋਕਾਂ ਨਾਲ ਵਾਅਦੇ ਪੂਰੇ ਨਹੀਂ ਕਰਦਾ ਮਜੀਠੀਆ ਨੇ ਕਿਹਾ ਕਿ ਲੋਕ ਹੁਣ ਕਾਂਗਰਸ ਦੀਆਂ ਗੱਲਾਂ ਸਮਝ ਚੁੱਕੇ ਨੇ ਤੇ ਜਦੋਂ ਸਮਾਂ ਆਵੇਗਾ ਵੋਟਾਂ ਦਾ ਉਸ ਵੇਲੇ ਜਵਾਬ ਲੋਕ ਦੇਣਗੇ

ਮਜੀਠੀਆ ਨੇ ਵਿਧਾਨ ਸਭਾ ਸਪੀਕਰ ਦੇ ਰਵੱਈਏ ਦੇ ਉੱਪਰ ਵੀ ਸਵਾਲ ਚੁੱਕਦਿਆਂ ਕਿਹਾ ਕਿ ਕਾਂਗਰਸ ਆਪਣੀ ਗੱਲ ਰੱਖ ਦਿੰਦੀਆਂ ਪਰ ਵਿਰੋਧੀਆਂ ਨੂੰ ਲੋਕਾਂ ਨਾਲ ਜੁੜੇ ਮੁੱਦੇ ਚੁੱਕਣ ਦਾ ਸਮਾਂ ਨਹੀਂ ਦਿੱਤਾ ਜਾਂਦਾ

Conclusion:ਢੀਂਗਰਾ ਕਮਿਸ਼ਨ ਦੀ ਰਿਪੋਰਟ ਤੇ ਮਜੀਠੀਆ ਨੇ ਕਿਹਾ ਕਿ ਸਾਰੀਆਂ ਰਿਪੋਰਟਾਂ ਆ ਗਈਆਂ ਹਨ ਅਤੇ ਹਰ ਕੋਈ ਜਾਣਾ ਜਾਣਦਾ ਹੈ ਕਿ ਜੋ ਦਿੱਲੀ ਅਤੇ ਸਾਰੇ ਹਿੰਦੁਸਤਾਨ ਵਿੱਚ ਹੋਇਆ ਉਹ ਰਾਜੀਵ ਗਾਂਧੀ ਵੱਲੋਂ ਆਦੇਸ਼ ਚੱਲੇ ਸਨ ਅਤੇ ਉਸ ਵੇਲੇ ਕਿਹਾ ਗਿਆ ਸੀ ਕਿ ਵੱਡਾ ਦਰੱਖ਼ਤ ਡਿੱਗਦਾ ਤਾਂ ਧਰਤੀ ਹਿੱਲਦੀ ਹੈ ਉਨ੍ਹਾਂ ਕਿਹਾ ਕਿ ਜੇ ਕਾਂਗਰਸ ਪਸ਼ਚਾਤਾਪ ਕਰਨੀ ਚਾਹੁੰਦੀ ਹੈ ਤਾਂ ਕਮਲਨਾਥ ਨੂੰ ਅਹੁਦੇ ਨਾ ਦਿਓ ਅਤੇ ਉਨ੍ਹਾਂ ਨੂੰ ਸਾਈਡ ਤੇ ਹਟਾਓ

ਬਾਈਟ ਬਿਕਰਮਜੀਤ ਸਿੰਘ ਮਜੀਠੀਆ ਨੇਤਾ ਅਕਾਲੀ ਦਲ
ETV Bharat Logo

Copyright © 2024 Ushodaya Enterprises Pvt. Ltd., All Rights Reserved.