ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿਧਾਨਸਭਾ ਚੋਣਾਂ ਲਈ ਸੂਚੀ ਜਾਰੀ ਕਰ ਰਹੀ ਹੈ। ਸੂਚੀ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਮਹਾ ਸਕੱਤਰ ਤਰੁਣ ਚੁੱਘ, ਪੰਜਾਬ ਪ੍ਰਧਾਨ ਦੁਸ਼ਿਅੰਤ ਕੁਮਾਰ ਗੌਤਮ ਨੇ ਪ੍ਰੈਸ ਕਾਨਫਰੰਸ ਜ਼ਰੀਏ ਸੂਚੀ ਕੀਤੀ ਹੈ। 34 ਸੀਟਾਂ ਉੱਤੇ ਭਾਜਪਾ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਕਿਸਾਨ ਪਰਿਵਾਰ ਦੇ 12, ਅਨੁਸੂਚਿਤ ਜਾਤੀ ਦੇ 8 ਅਤੇ ਸਿੱਖਾਂ ਦੇ 13 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਸੂਚੀ ਵਿੱਚ ਡਾਕਟਰ, ਵਕੀਲ, ਖਿਡਾਰੀ, ਕਿਸਾਨ, ਨੌਜਵਾਨ, ਔਰਤਾਂ ਅਤੇ ਸਾਬਕਾ ਆਈਏਐਸ ਸ਼ਾਮਲ ਹਨ।
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਵਿਧਾਨਸਭਾ ਚੋਣਾਂ ਲਈ ਸੂਚੀ ਜਾਰੀ ਕਰ ਰਹੀ ਹੈ। ਸੂਚੀ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਮਹਾ ਸਕੱਤਰ ਤਰੁਣ ਚੁੱਘ, ਪੰਜਾਬ ਪ੍ਰਧਾਨ ਦੁਸ਼ਿਅੰਤ ਕੁਮਾਰ ਗੌਤਮ ਨੇ ਪ੍ਰੈਸ ਕਾਨਫਰੰਸ ਜ਼ਰੀਏ ਸੂਚੀ ਕੀਤੀ ਹੈ। 34 ਸੀਟਾਂ ਉੱਤੇ ਭਾਜਪਾ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀ ਹੈ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਪੰਜਾਬ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਕਿਸਾਨ ਪਰਿਵਾਰ ਦੇ 12, ਅਨੁਸੂਚਿਤ ਜਾਤੀ ਦੇ 8 ਅਤੇ ਸਿੱਖਾਂ ਦੇ 13 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਸੂਚੀ ਵਿੱਚ ਡਾਕਟਰ, ਵਕੀਲ, ਖਿਡਾਰੀ, ਕਿਸਾਨ, ਨੌਜਵਾਨ, ਔਰਤਾਂ ਅਤੇ ਸਾਬਕਾ ਆਈਏਐਸ ਸ਼ਾਮਲ ਹਨ।
ਜਲੰਧਰ ਤੋਂ ਮਨੋਰੰਜਨ ਕਾਲੀਆ, ਅੰਮ੍ਰਿਤਸਰ ਉੱਤਰੀ ਤੋਂ ਕ੍ਰਿਸ਼ਨ ਦੇਵ ਭੰਡਾਰੀ, ਮੁਕੇਰੀਆਂ ਜੰਗੀ ਲਾਲ, ਦਸੂਹਾ ਤੋਂ ਰਘੂਨਾਥ ਰਾਣਾ, ਹੁਸ਼ਿਆਰਪੁਰ ਤੋਂ ਟੇਕਸ਼ਨ ਸੂਦ, ਚੱਬੇਵਾਲ ਤੋਂ ਡਾ: ਦਿਲਬਾਗ ਰਾਏ, ਗੜ੍ਹਸ਼ੰਕਰ ਤੋਂ ਨਮਿਸ਼ਾ ਮਹਿਤਾ, ਬੰਗਾ ਤੋਂ ਮੋਹਨ ਲਾਲ ਬੰਗਾ, ਬਲਾਚੌਰ ਤੋਂ ਅਸ਼ੋਕ ਸਿੰਘ ਉਮੀਦਵਾਰ ਹੋਣਗੇ।
ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ ਬਾਠ, ਫ਼ਤਹਿਗੜ੍ਹ ਸਾਹਿਬ ਤੋਂ ਕੰਵਰ ਵੀਰ ਸਿੰਘ ਟੌਹੜਾ, ਅਮਲੋਹ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣਾ ਸੈਂਟਰਲ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਬੈਸਟ ਬਿਕਰਮਜੀਤ ਸਿੱਧੂ, ਗਿੱਲ ਵਿਧਾਨ ਸਭਾ ਹਲਕੇ ਤੋਂ ਐੱਸ.ਆਰ.ਲੱਦੜ, ਜਗਰਾਉਂ ਤੋਂ ਨਰਿੰਦਰ ਸਿੰਘ, ਫਿਰੋਜ਼ਪੁਰ ਸ਼ਹਿਰੀ ਤੋਂ ਮੌਜੂਦਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਾਜ਼ਿਲਕਾ ਤੋਂ ਸੁਰਜੀਤ ਕੁਮਾਰ ਜੈਨੀ, ਅਬੋਹਰ ਤੋਂ ਮੌਜੂਦਾ ਵਿਧਾਇਕ ਅਰੁਣ ਨਾਰੰਗ।
ਮੁਕਤਸਰ ਤੋਂ ਰਾਜੇਸ਼ ਬਟੇਲਾ, ਫ਼ਰੀਦਕੋਟ ਤੋਂ ਗੌਰਵ ਕੱਕੜ, ਬੁੱਚੋ ਮਾਮੰਡੀ ਤੋਂ ਰੁਪਿੰਦਰ ਸਿੰਘ ਸਿੱਧੂ, ਤਲਵੰਡੀ ਸਾਬੋ ਤੋਂ ਰਵੀ ਪ੍ਰੀਤ ਸਿੰਘ ਸਿੱਧੂ, ਸਰਦੂਲਗੜ੍ਹ ਤੋਂ ਜਗਜੀਤ ਸਿੰਘ ਮਿਲਖਾ, ਅਰਵਿੰਦ ਖੰਨਾ, ਡੇਰਾਬੱਸੀ ਤੋਂ ਸੰਜੀਵ ਖੰਨਾ ਨੂੰ ਉਮੀਦਵਾਰ ਬਣਾਇਆ ਗਿਆ।
ਲੁਧਿਆਣਾ ਦੇ ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣ ਕੇਂਦਰੀ ਤੋਂ ਗੁਰਦੇਵ ਸ਼ਰਮਾ, ਲੁਧਿਆਣ ਪੱਛਮੀ ਤੋਂ ਐਡਵੋਕੇਤ ਬਿਕਰਮ ਸਿੱਧੂ, ਗਿੱਲ ਤੋਂ ਐਸ ਆਰ ਲੱਦੜ, ਜਗਰਾਓ ਤੋਂ ਕੰਵਰ ਨਰਿੰਦਰ ਸਿੰਘ ਨੂੰ ਉਮੀਦਵਾਰ ਉਤਾਰਿਆ ਗਿਆ।