ETV Bharat / state

'CAA ਨੂੰ ਮੁੱਦਾ ਬਣਾ ਚੀਚੀ ਕੱਟ ਕੇ ਸ਼ਹੀਦ ਬਣਨ ਦੀ ਕੋਸ਼ਿਸ਼ ਕਰ ਰਿਹੈ ਅਕਾਲੀ ਦਲ' - delhi assembly elections

ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਅਕਾਲੀ ਦਲ ਨੂੰ ਇੱਕ ਵੀ ਟਿਕਟ ਨਹੀਂ ਦਿੱਤੀ ਜਿਸ ਨੂੰ ਲੈ ਕੇ ਭਾਜਪਾ ਦਾ ਕਹਿਣਾ ਹੈ ਕਿ CAA ਦੇ ਵਿਰੋਧ ਦੇ ਚੱਲਦਿਆਂ ਭਾਜਪਾ ਨੇ ਉਨ੍ਹਾਂ ਨੂੰ ਇੱਕ ਵੀ ਟਿਕਟ ਨਹੀਂ ਦਿੱਤੀ। ਇਸ ਸਬੰਧੀ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਇੱਕ ਵੱਡਾ ਬਿਆਨ ਦਿੱਤਾ ਹੈ।

ਤ੍ਰਿਪਤ ਬਾਜਵਾ
ਤ੍ਰਿਪਤ ਬਾਜਵਾ
author img

By

Published : Jan 23, 2020, 7:54 PM IST

ਚੰਡੀਗੜ੍ਹ: ਭਾਜਪਾ ਵੱਲੋਂ ਅਕਾਲੀਆਂ ਨੂੰ ਇੱਕ ਵੀ ਟਿਕਟ ਨਾ ਦੇਣ ਤੋਂ ਬਾਅਦ ਕਿਹਾ ਅਕਾਲੀ ਦਲ ਲਗਾਤਾਰ ਇੱਕ ਹੀ ਰਾਗ ਅਲਾਪ ਰਹੀ ਹੈ ਕਿ ਉਨ੍ਹਾਂ ਨੂੰ CAA ਦਾ ਵਿਰੋਧ ਕਰਨ ਕਰਕੇ ਟਿਕਟ ਨਹੀਂ ਦਿੱਤੀ ਗਈ। ਇਸ ਬਾਰੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਭਾਜਪਾ ਹੁਣ ਅਕਾਲੀਆਂ ਨੂੰ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੀ ਤੇ ਅਕਾਲੀ ਦਲ CAA ਨੂੰ ਮੁੱਦਾ ਬਣਾ ਕੇ ਚੀਚੀ ਕੱਟ ਕੇ ਸ਼ਹੀਦ ਬਣਨ ਦੀ ਕੋਸ਼ਿਸ਼ ਕਰ ਰਹੀ ਹੈ।

ਵੀਡੀਓ

ਤ੍ਰਿਪਤ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਨੂੰ ਲੋਕਾਂ ਨੇ ਬਰਗਾੜੀ ਕਾਂਡ ਤੋਂ ਬਾਅਦ ਸਿੱਖ ਸੰਗਤ, ਵਿਧਾਨ ਸਭਾ, ਜ਼ਿਮਨੀ ਪੰਚਾਇਤੀ ਚੋਣਾਂ ਦੇ ਵਿੱਚ ਰਿਜੈਕਟ ਕੀਤਾ ਹੈ। ਇਸ ਦੇ ਨਾਲ ਹੀ ਕੈਬਿਨੇਟ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੂੰ ਹਰਸਿਮਰਤ ਕੌਰ ਬਾਦਲ ਨੂੰ ਵੀ ਕੇਂਦਰ ਦੀ ਸਰਕਾਰ ਵਿੱਚੋਂ ਬਾਇੱਜ਼ਤ ਵਾਪਿਸ ਬੁਲਾ ਲੈਣਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਨੂੰ ਵੀ ਭਾਜਪਾ ਨੇ ਬੇਇਜ਼ਤੀ ਕਰਕੇ ਕੱਢ ਦੇਣਾ ਹੈ।

ਤੁਹਾਨੂੰ ਦੱਸ ਦਈਏ ਕਿ ਦਿੱਲੀ ਵਿਖੇ ਭਾਜਪਾ ਵੱਲੋਂ ਅਕਾਲੀ ਦਲ ਨੂੰ ਇੱਕ ਵੀ ਟਿਕਟ ਨਾ ਦੇਣ 'ਤੇ ਸਿਆਸਤ ਭਖੀ ਹੋਈ ਹੈ। ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਦਿੱਲੀ ਦੀ ਲੀਡਰਸ਼ਿਪ ਨੂੰ ਖ਼ੁਦ ਮੁਖ਼ਤਿਆਰੀ ਵੀ ਦੇ ਦਿੱਤੀ ਗਈ ਹੈ, ਕਿ ਉਨ੍ਹਾਂ ਨੇ ਜਿਸ ਨੂੰ ਸਮਰਥਨ ਕਰਨਾ ਹੈ ਉਸ ਦਾ ਫ਼ੈਸਲਾ ਉਹ ਖ਼ੁਦ ਕਰਨ। ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਦਿੱਲੀ ਵਿਖੇ ਆਪਣੇ ਸਟਾਰ ਪ੍ਰਚਾਰਕਾਂ ਦੀ ਇੱਕ ਲਿਸਟ ਭੇਜੀ ਗਈ ਸੀ ਜਿਸ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਦੀ ਹੋਰ ਵੀ ਕਿਰਕਰੀ ਹੋ ਰਹੀ ਹੈ।

Intro:ਸੀ ਏ ਏ ਦੇ ਵਿਰੋਧ ਦੇ ਚੱਲਦਿਆਂ ਅਕਾਲੀ ਦਲ ਨੂੰ ਦਿੱਲੀ ਵਿਖੇ ਬੀਜੇਪੀ ਨੇ ਇਕ ਵੀ ਟਿਕਟ ਨਾ ਦਿੱਤੀ ਇਹ ਰਾਗ ਲਗਾਤਾਰ ਅਕਾਲੀ ਦਲ ਅਲਾਪ ਰਿਹਾ ਪਰ ਹੁਣ ਇੱਕ ਅਕਾਲੀ ਦਲ ਵੱਲੋਂ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਨਤਕ ਹੋ ਰਹੀ ਹੈ ਜਿਸ ਉੱਪਰ ਬੋਲਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬੀਜੇਪੀ ਹੁਣ ਅਕਾਲੀਆਂ ਨੂੰ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੀ

ਤੇ ਅਕਾਲੀ ਦਲ ਸੀ ਏ ਏ ਨੂੰ ਮੁੱਦਾ ਬਣਾ ਚੀਚੀ ਕੱਟ ਕੇ ਸ਼ਹੀਦ ਬਣਨ ਦੀ ਕੋਸ਼ਿਸ਼ ਕਰ ਰਹੀ ਹੈ

Body:ਤ੍ਰਿਪਤ ਬਾਜਵਾ ਨੇ ਕਿਹਾ ਕਿ ਬਰਗਾੜੀ ਕਾਂਡ ਤੋਂ ਬਾਅਦ ਸਿੱਖ ਸੰਗਤ ਤੇ ਉਸ ਤੋਂ ਬਾਅਦ ਵਿਧਾਨ ਸਭਾ ਜ਼ਿਮਨੀ ਪੰਚਾਇਤੀ ਚੋਣਾਂ ਦੇ ਵਿੱਚ ਲੋਕਾਂ ਨੇ ਅਕਾਲੀ ਦਲ ਨੂੰ ਰਿਜੈਕਟ ਕੀਤਾ

ਅਤੇ ਅਕਾਲੀ ਦਲ ਨੂੰ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਦੀ ਸਰਕਾਰ ਵਿੱਚੋਂ ਵਾਪਿਸ ਬਾਇੱਜ਼ਤ ਬੁਲਾ ਲੈਣਾ ਚਾਹੀਦਾ ਨਹੀਂ ਤਾਂ ਉਸ ਨੂੰ ਵੀ ਬੀਜੇਪੀ ਨੇ ਬੇਇਜ਼ਤੀ ਕਰ ਕੱਢ ਦੇਣਾ

Conclusion:ਸਾਨੂੰ ਦੱਸਦੀ ਹੈ ਕਿ ਦਿੱਲੀ ਵਿਖੇ ਅਕਾਲੀ ਦਲ ਨੂੰ ਇੱਕ ਵੀ ਟਿਕਟ ਬੀਜੇਪੀ ਵੱਲੋਂ ਨਾ ਦੇਣ ਤੇ ਸਿਆਸਤ ਭਖੀ ਹੋਈ ਹੈ ਅਤੇ ਅਕਾਲੀ ਦਲ ਵੱਲੋਂ ਦਿੱਲੀ ਦੀ ਲੀਡਰਸ਼ਿਪ ਨੂੰ ਖ਼ੁਦ ਮੁਖ਼ਤਿਆਰੀ ਵੀ ਦੇ ਦਿੱਤੀ ਹੈ ਕਿ ਉਹ ਕਿਸ ਨੂੰ ਸਮਰਥਨ ਕਰਨ ਉਸ ਦਾ ਫੈਸਲਾ ਆਪ ਲੈਣ

ਤੇ ਤੁਹਾਨੂੰ ਇਹ ਵੀ ਦੱਸਦੀ ਹੈ ਕਿ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਦਿੱਲੀ ਵਿਖੇ ਆਪਣੇ ਸਟਾਰ ਪ੍ਰਚਾਰਕਾਂ ਦੀ ਦੀ ਇੱਕ ਲਿਸਟ ਭੇਜੀ ਗਈ ਸੀ ਜਿਸ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਦੀ ਹੋਰ ਵੀ ਕਿਰਕਰੀ ਹੋ ਰਹੀ ਹੈ

byte: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ

note: feed live injust

ETV Bharat Logo

Copyright © 2024 Ushodaya Enterprises Pvt. Ltd., All Rights Reserved.