ETV Bharat / state

ਕਾਂਗਰਸ ਦਾ ਚੋਣ ਮਨੋਰਥ ਪੱਤਰ ਆਪਣੇ ਆਪ 'ਚ ਇੱਕ ਕ੍ਰਾਂਤੀ: ਕੈਪਟਨ

ਕਾਂਗਰਸ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਾਂਗਰਸ ਲੀਡਰਸ਼ਿਪ ਨੂੰ ਵਧਾਈ ਦਿੱਤੀ। ਕੈਪਟਨ ਦਾ ਕਹਿਣਾ ਹੈ ਕਿ ਚੋਣ ਮਨੋਰਥ ਪੱਤਰ ਆਪਣੇ ਆਪ 'ਚ ਇੱਕ ਕ੍ਰਾਂਤੀ ਹੈ।

ਫ਼ਾਈਲ ਫ਼ੋਟੋ।
author img

By

Published : Apr 2, 2019, 10:00 PM IST

ਚੰਡੀਗੜ੍ਹ: ਕਾਂਗਰਸ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਾਂਗਰਸ ਲੀਡਰਸ਼ਿਪ ਨੂੰ ਵਧਾਈ ਦਿੱਤੀ ਹੈ।

  • Congratulations to the @INCIndia leadership for bringing out the #CongressManifesto which is a document summing up the aspirations of the people of India. With key focus on the biggest challenges that India faces, the manifesto is a revolution in itself. pic.twitter.com/53NG92b2te

    — Capt.Amarinder Singh (@capt_amarinder) April 2, 2019 " class="align-text-top noRightClick twitterSection" data=" ">

ਕੈਪਟਨ ਨੇ ਟਵੀਟ ਕਰਦਿਆਂ ਲਿਖਿਆ, "ਚੋਣ ਮਨੋਰਥ ਪੱਤਰ ਜਾਰੀ ਕਰਨ ਲਈ ਕਾਂਗਰਸ ਲੀਡਰਸ਼ਿਪ ਨੂੰ ਵਧਾਈ। ਇਹ ਚੋਣ ਮਨੋਰਥ ਲੋਕਾਂ ਦੀਆਂ ਇੱਛਾਵਾਂ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ। ਇਹ ਚੋਣ ਮਨੋਰਥ ਪੱਤਰ ਆਪਣੇ ਆਪ 'ਚ ਇੱਕ ਕ੍ਰਾਂਤੀ ਹੈ।"

ਇਸ ਚੋਣ ਮਨੋਰਥ ਪੱਤਰ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ ਹੈ ਉਹ ਕਾਬੀਲ-ਏ-ਤਾਰੀਫ਼ ਹੈ। ਕਿਸਾਨਾਂ ਅਤੇ ਰੁਜ਼ਗਾਰ ਦੇ ਮੁੱਦੇ ਨੂੰ ਲੈ ਕੇ ਇਸ ਵਾਰ ਘੋਸ਼ਣਾ ਪੱਤਰ 'ਚ ਸਭ ਤੋਂ ਜ਼ਿਆਦਾ ਧਿਆਨ ਦਿੱਤਾ ਗਿਆ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਕਾਂਗਰਸ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ ਜਿਸ ਵਿੱਚ ਕਿਸਾਨਾਂ ਅਤੇ ਔਰਤਾਂ ਦੇ ਖ਼ਾਤੇ 'ਚ 72 ਹਜ਼ਾਰ ਰੁਪਏ ਜਮਾਂ ਕਰਵਾਉਣ ਦਾ ਵਾਅਦਾ ਕੀਤਾ ਗਿਆ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਜਾਣ ਦੀ ਗੱਲ ਕਹੀ ਗਈ ਹੈ।

Intro:ਲੋਕਸਭਾ ਚੋਣਾਂ 2019 ਦੀਆਂ ਤਿਆਰੀਆਂ ਸਾਰੇ ਪਾਸੇ ਸ਼ੁਰੂ ਹੋ ਗਈਆਂ ਨੇ ਜਿਸਦੇ ਚਲਦੇ ਅੱਜ ਕਾਂਗਰਸ ਵਲੋਂ ਘੋਸ਼ਣਾ ਪੱਤਰ ਜਾਰੀ ਕਰ ਦਿੱਤਾ ਗਿਆ। ਜਿਸਦੇ ਉੱਤੇ ਪੰਜਾਬ ਦੇ ਐਮ ਪੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਜੋ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ ਹੈ ਉਹ ਕਬੀਲੇ ਤਾਰੀਫ ਹੈ ਉਹਨਾਂ ਕਿਹਾ ਕਿ ਕਿਸਾਨਾਂ ਅਤੇ ਰੋਜ਼ਗਾਰ ਦੇ ਮੁਦੇ ਨੂੰ ਲੈ ਕੇ ਇਸ ਵਾਰ ਘੋਸ਼ਣਾਪੱਤਰ ਵਿਚ ਸਭ ਤੋਂ ਜਿਆਦਾ ਧਿਆਨ ਦਿੱਤਾ ਗਿਆ ਹੈ।

Body:ਕਰਤਾਰ ਪੁਰ ਲੰਘੇ ਵਾਰੇ ਗਲ ਕਰਦਿਆਂ ਉਹਨਾਂ ਕਿਹਾ ਕਿ ਇਹ ਕਾਂਗਰਸ ਦੀ ਦੇਣ ਹੈ ਉਹਨਾਂ ਦੇ ਪ੍ਰਯਾਸ ਸਦਕਾ ਹੀ ਇਹ ਲਾਂਘਾ ਬਣ ਪਾ ਰਿਹੈ। ਪਾਕਿਸਤਾਨ ਵਲੋਂ ਕਰਤਾਰ ਪੁਰ ਲੰਘੇ ਦਾ ਨਾਮ ਖਾਲਿਸਤਾਨ ਰੱਖਣ ਤੇ ਉਹਨਾਂ ਕਿਹਾ ਕਿ ਇਹ ਭਾਰਤੀ ਸਿੱਖਾਂ ਨੂੰ ਭੜਕਾਉਣ ਦੀ ਪਾਕਿਸਤਾਨ ਵਲੰ ਚਾਲ ਹੈ।

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.