ETV Bharat / state

ਐੱਨਆਰਆਈ ਭਗੌੜੇ ਲਾੜਿਆਂ ਦੇ ਮੁੱਦੇ 'ਤੇ ਮਨੀਸ਼ਾ ਗੁਲਾਟੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ - ਮਨੀਸ਼ਾ ਗੁਲਾਟੀ

ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਐੱਨਆਰਆਈ ਭਗੌੜੇ ਲਾੜਿਆਂ ਦੇ ਮੁੱਦੇ 'ਤੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਮਾਮਲੇ ਲਈ ਕੋਈ ਸਥਾਈ ਹੱਲ ਲੱਭਣ ਦਾ ਭਰੋਸਾ ਦਵਾਇਆ ਹੈ।

ਫ਼ੋਟੋ
author img

By

Published : Jul 27, 2019, 3:28 PM IST

ਚੰਡੀਗੜ੍ਹ: ਪੰਜਾਬ ਵਿੱਚ ਐੱਨਆਰਆਈ ਲਾੜਿਆਂ ਦਾ ਵਿਆਹ ਕਰਵਾ ਕੇ ਕੁੜੀਆਂ ਨੂੰ ਛੱਡ ਜਾਣ ਦੇ ਮਾਮਲੇ 'ਤੇ ਚੰਡੀਗੜ੍ਹ ਦੀ ਮਹਿਲਾ ਆਯੋਗ ਨੇ ਸਖ਼ਤੀ ਦਿਖਾਈ ਹੈ। ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਇਸ ਮੁੱਦੇ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਵੀ ਇਸ ਮੁੱਦੇ 'ਤੇ ਗਹਿਰੀ ਚਿੰਤਾ ਪ੍ਰਗਟਾਈ।

ਵੇਖੋ ਵੀਡੀਓ

ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਮੁੱਦੇ 'ਤੇ ਉਹਨਾ ਦੀ ਗੱਲ ਧਿਆਨ ਨਾਲ ਸੁਣੀ ਤੇ ਇਸਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਅਜਿਹਾ ਸਿਰਫ਼ ਪੰਜਾਬ ਵਿਚ ਹੀ ਨਹੀਂ ਸਗੋਂ ਹੋਰ ਸੂਬਿਆਂ ਵਿਚ ਵੀ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨਮੰਤਰੀ ਮੋਦੀ ਨੇ ਇਸ ਮਾਮਲੇ ਲਈ ਕੋਈ ਸਥਾਈ ਹੱਲ ਲੱਭਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ: ਦਿਨ ਚੜ੍ਹਨ ਤੋਂ ਪਹਿਲਾਂ ਹੀ ਪੁਲਿਸ ਨੇ ਬਾਜੀਗਰ ਬਸਤੀ ਬਣਾਈ ਛਾਉਣੀ

ਇਸ ਦੇ ਨਾਲ ਹੀ ਮਨੀਸ਼ਾ ਗੁਲਾਟੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨਾਲ ਮਾਣਯੋਗ ਪ੍ਰਧਾਨ ਮੰਤਰੀ ਨੇ ਅੱਧਾ ਘੰਟਾ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਇੱਕ ਅਫ਼ਸਰ ਵਲੋਂ ਆਪਣੀ ਪਤਨੀ ਨਾਲ ਘਰੇਲੂ ਹਿੰਸਾ ਦੀ ਵਾਰਦਾਤ ਵੀ ਸਾਹਮਣੇ ਆਈ ਹੈ ਜਿਸ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮਾਮਲੇ 'ਤੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਜਿਸ ਤੋਂ ਉਹ ਡਰਨ ਵਾਲੀ ਨਹੀਂ ਹੈ।

Intro:ਪੰਜਾਬ ਦੇ ਵਿਚ ਐਨ ਆਰ ਆਈ ਲੜੀਆਂ ਦਾ ਵਿਆਹ ਕਰਵਾ ਕੇ ਕੁੜੀਆਂ ਨੂੰ ਛੱਡ ਕੇ ਜਾਣ ਦਾ ਮਾਮਲਾ ਚੰਡੀਗੜ੍ਹ ਦੀ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭਾਰਤ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਰੱਖੀ। ਅਗੋ ਨਰੇਂਦਰ ਮੋਦੀ ਨੇ ਵੀ ਇਸਤੇ ਗਹਿਰੀ ਚਿੰਤਾ ਪ੍ਰਗਟਾਈ ।

Body:ਈਟੀਵੀ ਨਾਲ ਗੱਲ ਕਰਦੇ ਹੋਏ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਹਨਾਂ ਦੀ ਗੱਲ ਧਿਆਨ ਨਾਲ ਸੁਣੀ ਤੇ ਇਸਤੇ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਅਜਿਹਾ ਸਿਰਫ ਪੰਜਾਬ ਹੀ ਨਹੀਂ ਹੋਰ ਸੂਬਿਆਂ ਵਿਚ ਵੀ ਹੋ ਰਹੇ ਨੇ ਇਸ ਲਇ ਇਸਦਾ ਸਥਾਈ ਹੱਲ ਲੱਭਣ ਦੀ ਜ਼ਰੂਰਤ ਹੈ ਮਨੀਸ਼ਾ ਗੁਲਾਟੀ ਨਦ ਮੋਦੀ ਨਾਲ ਅੱਧਾ ਘੰਟਾ ਬਾਤਚਿਤ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੇ ਵਿਚ ਆਫ਼ਿਸਰ ਵਲੋਂ ਆਪਨੀ ਪਤਨੀ ਨਾਲ ਘਰੇਲੂ ਹਿਸਾਂ ਦੀ ਵਾਰਦਾਤ ਵੀ ਸਾਹਮਨੇ ਆਈ ਹੈ ਇਸਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।

Conclusion:ਉਹਨਾਂ ਕਿਹਾ ਕਿ ਇਸ ਮਾਮਲੇ ਤੇ ਸ਼ਰਾਰਤੀ ਅਨਸਰਾਂ ਵਲੋਂ ਧਮਕੀਆਂ ਵੀ ਦਿੱਤੀਆਂ ਜਸ ਰਹੀਆਂ ਨੇ ਜਿਸ ਤੋਂ ਮੈ ਡਰਨ ਵਾਲੀ ਨਹੀਂ ਹੈ।
ETV Bharat Logo

Copyright © 2025 Ushodaya Enterprises Pvt. Ltd., All Rights Reserved.