ETV Bharat / state

ਪੰਜਾਬ ਦੇ ਆਂਗਣਵਾੜੀ ਕੇਂਦਰਾਂ ’ਚ ਸਮੇਂ ਅਤੇ ਛੁੱਟੀਆਂ ’ਚ ਹੋਇਆ ਫੇਰਬਦਲ

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ।

author img

By

Published : Dec 18, 2019, 9:54 PM IST

ਅਰੁਣਾ ਚੌਧਰੀ
ਅਰੁਣਾ ਚੌਧਰੀ

ਚੰਡੀਗੜ੍ਹ: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ।

ਦੱਸਣਯੋਗ ਹੈ ਕਿ 15 ਜਨਵਰੀ 2020 ਤੱਕ ਆਂਗਣਵਾੜੀ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ, ਜੋ ਪਹਿਲਾਂ 25 ਦਸੰਬਰ 2019 ਤੋਂ 31 ਦਸੰਬਰ 2019 ਤੱਕ ਤੈਅ ਕੀਤੀਆਂ ਗਈਆਂ ਸਨ, ਉਹ ਛੁੱਟੀਆਂ ਹੁਣ 5 ਜਨਵਰੀ 2020 ਤੱਕ ਵਧਾ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਆਂਗਣਵਾੜੀ ਵਰਕਰ ਇਹ ਵੀ ਯਕੀਨੀ ਬਣਾਉਣਗੇ ਕਿ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਰਾਸ਼ਨ ਦਾ ਹਿੱਸਾ ਹਫ਼ਤਾਵਾਰ ਅਧਾਰ 'ਤੇ ਮਿਲੇ, ਜੋ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਤੇ ਸਰਕਲ ਸੁਪਰਵਾਈਜ਼ਰ ਤੱਕ ਪਹੁੰਚਾਇਆ ਜਾਵੇਗਾ ਅਤੇ ਸਬੰਧਤ ਬਲਾਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਇਸ ਨੂੰ ਯਕੀਨੀ ਬਣਾਏਗਾ।

Intro:ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਮਾਜਿਕ ਸੁਰੱਖਿਆ ਵਿਭਾਗ ਨੇ ਸੂਬੇ ਦੇ ਆਂਗਣਵਾੜੀ ਕੇਂਦਰਾਂ ਦਾ ਸਮਾਂ ਬਦਲਿਆ
•ਮੰਤਰੀ ਅਰੁਣਾ ਚੌਧਰੀ ਨੇ ਦਿੱਤੀ ਪ੍ਰਵਾਨਗੀ
15 ਜਨਵਰੀ, 2020 ਤੱਕ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਆਂਗਣਵਾੜੀ ਕੇਂਦਰਾਂ ਦਾ ਸਮਾਂ
• ਛੁੱਟੀਆਂ ਦੀ ਮਿਆਦ 25 ਦਸੰਬਰ, 2019 ਤੋਂ 5 ਜਨਵਰੀ, 2020 ਤੱਕ ਵਧਾਈ
Body:ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ ਸੂਬੇ ਦੇ ਸਮੁੱਚੇ ਆਂਗਣਵਾੜੀ ਕੇਂਦਰਾਂ ਵਿਚ ਸਮੇਂ ਦੀ ਤਬਦੀਲੀ ਨੂੰ ਪ੍ਰਵਾਨਗੀ ਦੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 15 ਜਨਵਰੀ, 2020 ਤੱਕ ਆਂਗਣਵਾੜੀ ਕੇਂਦਰਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ, ਜੋ ਪਹਿਲਾਂ 25 ਦਸੰਬਰ, 2019 ਤੋਂ 31 ਦਸੰਬਰ, 2019 ਤੱਕ ਤੈਅ ਕੀਤੀਆਂ ਗਈਆਂ ਸਨ, ਉਹ ਛੁੱਟੀਆਂ ਹੁਣ 5 ਜਨਵਰੀ, 2020 ਤੱਕ ਵਧਾ ਦਿੱਤੀਆਂ ਗਈਆਂ ਹਨ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਆਂਗਣਵਾੜੀ ਵਰਕਰ ਇਹ ਵੀ ਯਕੀਨੀ ਬਣਾਉਣਗੇ ਕਿ ਲਾਭਪਾਤਰੀਆਂ ਨੂੰ ਉਨ•ਾਂ ਦਾ ਰਾਸ਼ਨ ਦਾ ਹਿੱਸਾ ਹਫ਼ਤਾਵਾਰ ਅਧਾਰ 'ਤੇ ਮਿਲੇ, ਜੋ ਉਨ•ਾਂ ਨੂੰ ਉਨ•ਾਂ ਦੇ ਘਰਾਂ ਤੇ ਸਰਕਲ ਸੁਪਰਵਾਈਜ਼ਰ ਤੱਕ ਪਹੁੰਚਾਇਆ ਜਾਵੇਗਾ ਅਤੇ ਸਬੰਧਤ ਬਲਾਕ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਇਸ ਨੂੰ ਯਕੀਨੀ ਬਣਾਏਗਾ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.