ETV Bharat / state

ਸੂਬਾ ਸਰਕਾਰ ਜੇ ਸਖ਼ਤ ਹੁੰਦੀ ਤਾਂ ਕੇਂਦਰ ਨੂੰ ਨਹੀਂ ਮੰਗਣੀ ਪੈਣੀ ਸੀ ਰਿਪੋਰਟ: ਚਰਨਜੀਤ ਬਰਾੜ - charanjit brar slams punjab government

ਅਕਾਲੀ ਆਗੂ ਚਰਨਜੀਤ ਬਰਾੜ ਦਾ ਕਹਿਣਾ ਹੈ ਕਿ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਜਿਸ ਕੰਮ ਵਿੱਚ ਧਿਆਨ ਹੋਣਾ ਚਾਹੀਦਾ ਹੈ ਉਸ ਵੱਲ ਧਿਆਨ ਨਹੀਂ ਹੈ।

ਫ਼ੋਟੋ।
author img

By

Published : Nov 13, 2019, 7:05 PM IST

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਦਿਨੀਂ ਹਥਿਆਰਾਂ ਸਣੇ ਕਈ ਅੱਤਵਾਦੀਆਂ ਨੂੰ ਫੜ੍ਹਿਆ ਗਿਆ ਹੈ ਜੋ ਕਿ ਸੂਬੇ ਵਿਚ ਕਿਸੇ ਨਾ ਕਿਸੇ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਤੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਅੱਤਵਾਦੀ ਸੰਗਠਨਾਂ ਦੇ ਮੈਂਬਰਾਂ ਦੀ ਜਾਣਕਾਰੀ ਮੰਗੀ ਗਈ ਹੈ ਅਤੇ ਸੂਬਾ ਸਰਕਾਰ ਨੂੰ ਇਸ ਸਭ ਦੀ ਰਿਪੋਰਟ ਬਣਾ ਕੇ ਇੱਕ ਹਫ਼ਤੇ ਦੇ ਅੰਦਰ-ਅੰਦਰ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਵੇਖੋ ਵੀਡੀਓ

ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਚਰਨਜੀਤ ਬਰਾੜ ਨੇ ਦੱਸਿਆ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਜਿਸ ਕੰਮ ਵਿੱਚ ਧਿਆਨ ਹੋਣਾ ਚਾਹੀਦਾ ਹੈ ਉਸ ਵੱਲ ਧਿਆਨ ਹੀ ਨਹੀਂ ਹੈ। ਮੰਤਰੀ ਅਤੇ ਮੁੱਖ ਮੰਤਰੀ ਸਿਰਫ਼ ਐਸ਼ ਕਰ ਰਹੇ ਹਨ।

ਬਰਾੜ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪੰਜਾਬ ਸਰਕਾਰ ਤੋਂ ਫੋਨ ਤਾਂ ਬੰਦ ਹੋ ਨਹੀਂ ਰਹੇ ਉਹ ਹੋਰ ਕੀ ਸੁਧਾਰ ਲਵੇਗੀ। ਪੰਜਾਬ ਸਰਕਾਰ ਪਹਿਲਾਂ ਜੇਲ੍ਹਾਂ ਵਿਚੋਂ ਫੋਨ ਬੰਦ ਕਰਵਾਏ। ਦੱਸ ਦਈਏ ਕਿ ਗ੍ਰਹਿ ਮੰਤਰਾਲੇ ਵੱਲੋਂ ਮੰਗੀ ਗਈ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਅੱਤਵਾਦੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਅੱਤਵਾਦੀ ਸੰਗਠਨਾਂ ਵਿੱਚ ਖਾਲਿਸਤਾਨੀ ਕਮਾਂਡੋ ਫੋਰਸ, ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਸ਼ਾਮਲ ਹੈ।

Intro:ਪੰਜਾਬ ਵਿੱਚ ਪਿਛਲੇ ਦਿਨੀਂ ਹਥਿਆਰਾਂ ਸਮੇਤ ਕਈ ਅੱਤਵਾਦੀਆਂ ਨੂੰ ਫੜਿਆ ਗਿਆ ਹੈ ਜੋ ਕਿ ਸੂਬੇ ਵਿਚ ਕਿਸੇ ਨਾ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਤੋਂ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਚ ਬੰਦ ਅੱਤਵਾਦੀ ਸੰਗਠਨਾਂ ਦੇ ਮੈਂਬਰਾਂ ਦੀ ਜਾਣਕਾਰੀ ਮੰਗੀ ਹੈ ਅਤੇ ਸੂਬਾ ਸਰਕਾਰ ਨੂੰ ਇਸ ਸਭ ਦੀ ਰਿਪੋਰਟ ਬਣਾ ਕੇ ਇੱਕ ਹਫ਼ਤੇ ਦੇ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਨੇ ਉਥੇ ਦੂਜੇ ਪਾਸੇ ਗ੍ਰਹਿ ਮੰਤਰਾਲੇ ਪੰਜਾਬ ਵੱਲੋਂ ਇਨ੍ਹਾਂ ਸਾਰੇ ਅੱਤਵਾਦੀਆਂ ਦੀ ਸੂਚੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਅੱਤਵਾਦੀ ਸੰਗਠਨਾਂ ਚ ਖਾਲਿਸਤਾਨੀ ਕਮਾਂਡੋ ਫੋਰਸ ਖਾਲਿਸਤਾਨ ਲਿਬਰੇਸ਼ਨ ਫੋਰਸ ਅਤੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਸ਼ਾਮਿਲ ਹੈ ਜ਼ਿਕਰਯੋਗ ਹੈ ਕਿ ਇਨ੍ਹਾਂ ਅੱਤਵਾਦੀ ਸੰਗਠਨਾਂ ਨਾਲ ਸੰਬੰਧਿਤ ਅਤਿਵਾਦੀ ਪਟਿਆਲਾ ਨਾਭਾ ਅੰਮ੍ਰਿਤਸਰ ਬਠਿੰਡਾ ਅਤੇ ਜਲੰਧਰ ਦੀਆਂ ਜੇਲ੍ਹਾਂ ਚ ਬੰਦ ਹਨ ਉੱਥੇ ਹੀ ਇੰਟੈਲੀਜੈਂਸ ਬਿਊਰੋ ਨੇ ਸੂਬਾ ਸਰਕਾਰ ਨੂੰ ਅਲਰਟ ਰਹਿਣ ਲਈ ਕਿਹਾ ਹੈ ਇੰਟੈਲੀਜੈਂਸ ਵੱਲੋਂ ਕਿਹਾ ਗਿਆ ਕਿ ਅੱਤਵਾਦੀ ਸੰਗਠਨਾਂ ਨਾਲ ਸੰਬੰਧਿਤ ਵਿਦੇਸ਼ਾਂ ਚ ਬੈਠੇ ਵਿਅਕਤੀ ਲਗਾਤਾਰ ਇਨ ਲੋਕਾਂ ਦੇ ਸੰਪਰਕ ਚ ਹਨ

Body:ਪੰਜਾਬ ਵਿੱਚ ਵਿਗੜ ਦੀ ਲੋਅ ਐਂਡ ਆਰਡਰ ਦੀ ਸਥਿਤੀ ਨੂੰ ਵੇਖਦਿਆਂ ਅਕਾਲੀ ਆਗੂ ਚਰਨਜੀਤ ਬਰਾੜ ਨੇ ਏਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਿੱਚ ਕੋਈ ਸਰਕਾਰ ਨਾਮ ਦੀ ਚੀਜ਼ ਨਹੀਂ ਹੈ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਦਾ ਜਿਸ ਕੰਮ ਪ੍ਰਤੀ ਧਿਆਨ ਹੋਣਾ ਚਾਹੀਦਾ ਹੈ ਉਸ ਪਾਸੇ ਧਿਆਨ ਹੀ ਨਹੀਂ ਹੈ ਮੰਤਰੀ ਅਤੇ ਮੁੱਖ ਮੰਤਰੀ ਕੇਵਲ ਤੇ ਕੇਵਲ ਐਸ਼ ਕਰ ਰਹੇ ਨੇ

ਬਰਾੜ ਨੇ ਕਿਹਾ ਕਿ ਪੰਜਾਬ ਦੀ ਜੇਲ੍ਹਾਂ ਵਿੱਚ ਪੰਜਾਬ ਸਰਕਾਰ ਤੋਂ ਫੋਨ ਤਾਂ ਬੰਦ ਹੋ ਨਹੀਂ ਰਹੇ ਬਾਕੀ ਕੀ ਸੁਧਰੇਗਾ ਜੇ ਪਾਕਿ ਪੰਜਾਬ ਸਰਕਾਰ ਪਹਿਲਾਂ ਜੇਲ੍ਹਾਂ ਵਿਚੋਂ ਫੋਨ ਬੰਦ ਕਰਨ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.