ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ (CM Bhagwant Mann released the calendar of the year 2023)ਕੀਤਾ। ਇਹ ਕੈਲੰਡਰ ਉਨ੍ਹਾਂ ਨੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ। ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਕੈਲੰਡਰ ਛਾਪਿਆ ਗਿਆ ਹੈ।
-
ਅੱਜ ਪੰਜਾਬ ਸਕੱਤਰੇਤ ਦੇ ਆਪਣੇ ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਨਵੇਂ ਸਾਲ 2023 ਦਾ ਕਲੰਡਰ ਜਾਰੀ ਕੀਤਾ…
— Bhagwant Mann (@BhagwantMann) January 2, 2023 " class="align-text-top noRightClick twitterSection" data="
ਉਮੀਦ ਕਰਦਾ ਹਾਂ ਇਸ ਸਾਲ ਦਾ ਹਰ ਦਿਨ ਪੰਜਾਬ ਤੇ ਪੰਜਾਬੀਆਂ ਲਈ ਖ਼ੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ…ਸਰਕਾਰ ਤਰਫੋਂ ਅਸੀਂ ਪੰਜਾਬ ਨੂੰ ਮੁੜ ਤੋਂ ਹੱਸਦਾ-ਵੱਸਦਾ ਰੰਗਲਾ ਬਣਾਉਣ ਲਈ ਪੂਰੇ ਵਚਨਬੱਧ ਹਾਂ…. pic.twitter.com/ZJFr1DGu35
">ਅੱਜ ਪੰਜਾਬ ਸਕੱਤਰੇਤ ਦੇ ਆਪਣੇ ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਨਵੇਂ ਸਾਲ 2023 ਦਾ ਕਲੰਡਰ ਜਾਰੀ ਕੀਤਾ…
— Bhagwant Mann (@BhagwantMann) January 2, 2023
ਉਮੀਦ ਕਰਦਾ ਹਾਂ ਇਸ ਸਾਲ ਦਾ ਹਰ ਦਿਨ ਪੰਜਾਬ ਤੇ ਪੰਜਾਬੀਆਂ ਲਈ ਖ਼ੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ…ਸਰਕਾਰ ਤਰਫੋਂ ਅਸੀਂ ਪੰਜਾਬ ਨੂੰ ਮੁੜ ਤੋਂ ਹੱਸਦਾ-ਵੱਸਦਾ ਰੰਗਲਾ ਬਣਾਉਣ ਲਈ ਪੂਰੇ ਵਚਨਬੱਧ ਹਾਂ…. pic.twitter.com/ZJFr1DGu35ਅੱਜ ਪੰਜਾਬ ਸਕੱਤਰੇਤ ਦੇ ਆਪਣੇ ਦਫ਼ਤਰ ਵਿਖੇ ਪੰਜਾਬ ਸਰਕਾਰ ਦਾ ਨਵੇਂ ਸਾਲ 2023 ਦਾ ਕਲੰਡਰ ਜਾਰੀ ਕੀਤਾ…
— Bhagwant Mann (@BhagwantMann) January 2, 2023
ਉਮੀਦ ਕਰਦਾ ਹਾਂ ਇਸ ਸਾਲ ਦਾ ਹਰ ਦਿਨ ਪੰਜਾਬ ਤੇ ਪੰਜਾਬੀਆਂ ਲਈ ਖ਼ੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ…ਸਰਕਾਰ ਤਰਫੋਂ ਅਸੀਂ ਪੰਜਾਬ ਨੂੰ ਮੁੜ ਤੋਂ ਹੱਸਦਾ-ਵੱਸਦਾ ਰੰਗਲਾ ਬਣਾਉਣ ਲਈ ਪੂਰੇ ਵਚਨਬੱਧ ਹਾਂ…. pic.twitter.com/ZJFr1DGu35
ਇਸ ਮੌਕੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸੋਨਾਲੀ ਗਿਰਿ ਅਤੇ ਅਧਿਕਾਰੀ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ:- ਤਰਨਤਾਰਨ 'ਚ ਫਰਜ਼ੀ ਅਫਸਰ ਨੂੰ ਹਸਪਤਾਲ ਵਿੱਚੋਂ ਸਟਾਫ ਨੇ ਫੜ ਕੇ ਕੀਤਾ ਪੁਲਿਸ ਹਵਾਲੇ