ETV Bharat / state

ਮੁੱਖ ਮੰਤਰੀ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਦੇ 14 ਉੱਦਮੀਆਂ ਦਾ ਕੀਤਾ ਸਨਮਾਨ - punjab government latest news

ਸੂਬੇ ਵਿੱਚ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਹੁਲਾਰਾ ਦੇਣ ਦੇ ਕਦਮ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸੈਕਟਰ ਦੇ 14 ਉੱਦਮੀਆਂ ਦਾ ਇੱਕ-ਇੱਕ ਲੱਖ ਰੁਪਏ ਦੇ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਨਾਲ ਸਨਮਾਨ ਕੀਤਾ।

ਕੈਪਟਨ ਅਮਰਿੰਦਰ ਸਿੰਘ
ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ
author img

By

Published : Dec 5, 2019, 11:37 PM IST

ਚੰਡੀਗੜ੍ਹ: ਸੂਬੇ ਵਿੱਚ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਹੁਲਾਰਾ ਦੇਣ ਦੇ ਕਦਮ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸੈਕਟਰ ਦੇ 14 ਉੱਦਮੀਆਂ ਦਾ ਇੱਕ-ਇੱਕ ਲੱਖ ਰੁਪਏ ਦੇ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਨਾਲ ਸਨਮਾਨ ਕੀਤਾ।

ਮੁੱਖ ਮੰਤਰੀ ਨੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਵੱਖ-ਵੱਖ ਸੈਕਟਰਾਂ ਵਿੱਚ ਉੱਦਮੀਆਂ ਨੂੰ ਐਵਾਰਡ ਦਿੱਤੇ। ਸੂਖਮ ਤੇ ਲਘੂ ਉਦਯੋਗ ਦੀ ਸ਼੍ਰੇਣੀ ਤਹਿਤ ਸੱਤ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਨ੍ਹਾਂ ਐਵਾਰਡੀਆਂ ਵਿੱਚ ਐਗਰੋ ਤੇ ਪ੍ਰੋਸੈਸਿੰਸ ਸੈਕਟਰ ਵਿੱਚ ਮੈਸਰਜ਼ ਧੀਮਾਨ ਫੂਡ ਪ੍ਰਾਈਵੇਟ ਲਿਮਿਟਡ ਜ਼ਿਲ੍ਹਾ ਜਲੰਧਰ ਅਤੇ ਮੈਸਰਜ਼ ਕੈਪਿਟਲ ਫੀਡਸ ਪ੍ਰਾਈਵੇਟ ਲਿਮਿਟਡ, ਜ਼ਿਲ੍ਹਾ ਪਟਿਆਲਾ ਨੂੰ ਸਨਮਾਨਿਤ ਕੀਤਾ ਗਿਆ। ਆਟੋ ਮੋਬਾਈਲਜ਼ ਅਤੇ ਆਟੋ ਪਾਰਟਸ ਦੇ ਸੈਕਟਰ ਵਿੱਚ ਮੈਸਰਜ਼ ਸਿਟੀਜ਼ਨ ਪ੍ਰੈਸ ਕੰਪੋਨੈਂਟ ਲੁਧਿਆਣਾ ਅਤੇ ਮੈਸਰਜ਼ ਗਿਲਾਰਡ ਇਲੈਕਟ੍ਰੋਨਿਕ ਪ੍ਰਾਈਵੇਟ ਲਿਮਿਟਡ ਐਸ.ਏ.ਐਸ. ਨਗਰ, ਟੈਕਸਟਾਈਲ ਸੈਕਟਰ ਵਿੱਚ ਮੈਸਰਜ਼ ਡਿਊਕ ਫੈਸ਼ਨ (ਇੰਡੀਆ) ਲਿਮਿਟਡ ਅਤੇ ਮੈਸਰਜ਼ ਕੁਡੁ ਨਿੱਟ ਪ੍ਰੋਸੈੱਸ ਪ੍ਰਾਈਵੇਟ ਲਿਮਿਟਡ ਲੁਧਿਆਣਾ, ਇੰਜੀਨਿਅਰਿੰਗ ਵਿੱਚ ਮੈਸਰਜ਼ ਸਿਟਲ ਇਲੈਕਟ੍ਰਿਕ ਕੰਪਨੀ ਪ੍ਰਾਈਵੇਟ ਲਿਮਿਟਡ ਲੁਧਿਆਣਾ ਅਤੇ ਮੈਸਰਜ਼ ਬਿਹਾਰੀ ਲਾਲ ਇਸਪਾਤ ਪ੍ਰਾਈਵੇਟ ਲਿਮਿਟਡ ਪਿੰਡ ਸਲਾਨੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਫਾਰਮਾਸੁਟੀਕਲ ਵਿੱਚ ਮੈਸਰਜ਼ ਕੋਨਸਰਨ ਫਾਰਮਾ ਲਿਮਿਟਡ ਲੁਧਿਆਣਾ, ਸਪੋਰਟਸ ਸੈਕਟਰ ਵਿੱਚ ਮੈਸਰਜ਼ ਨਿਵੀਆ ਸਿੰਥੈਟਿਕਸ ਪ੍ਰਾਈਵੇਟ ਲਿਮਿਟਡ ਯੁਨਿਟ ਨੰ:3 ਜਲੰਧਰ, ਹੈਂਡ ਟੂਲ ਵਿੱਚ ਮੈਸਰਜ਼ ਫਾਲਕੋਨ ਗਾਰਡਨ ਟੂਲਜ਼ ਪ੍ਰਾਈਵੇਟ ਲਿਮਿਟਡ ਲੁਧਿਆਣਾ ਅਤੇ ਮੈਸਰਜ਼ ਅਜੇ ਇੰਡਸਟਰੀਜ਼ ਜਲੰਧਰ ਅਤੇ ਚਮੜਾ ਉਦਯੋਗ ਵਿੱਚ ਮੈਸਰਜ਼ ਸਕੇਅ ਓਵਰਸੀਜ਼, ਲੈਦਰ ਕੰਪਲੈਕਸ ਜਲੰਧਰ ਨੂੰ ਸਨਮਾਨਿਤ ਕੀਤਾ ਗਿਆ।

ਇਹ ਐਵਾਰਡ, ਉਨ੍ਹਾਂ ਉਦਯੋਗਪਤੀਆਂ ਨੂੰ ਦਿੱਤੇ ਗਏ ਜਿਨ੍ਹਾਂ ਨੇ ਮਿਆਰੀ ਉਤਪਾਦਾਂ ਦੇ ਉਤਪਾਦਨ ਲਈ ਨਵੀਨਤਮ ਤੇ ਨਿਵੇਕਲੀ ਤਕਨਾਲੋਜੀ ਨੂੰ ਅਪਣਾਇਆ ਜਿਸ ਨਾਲ ਮਾਲੀਆ ਵਧਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ। ਇਹ ਐਵਾਰਡ ਬਾਕੀ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਅਜਿਹੀਆਂ ਤਕਨੀਕਾਂ ਤੇ ਆਧੁਨਿਕ ਪਹੁੰਚ ਅਪਣਾਉਣ ਲਈ ਵੀ ਪ੍ਰੇਰਿਤ ਕਰਨਗੇ।

ਇਸ ਤੋਂ ਪਹਿਲਾਂ ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 1 ਨਵੰਬਰ, 2019 ਤੋਂ ਲੈ ਕੇ 5 ਦਸੰਬਰ, 2019 ਤੱਕ 701 ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਐਚ.ਡੀ.ਐਫ.ਸੀ. ਬੈਂਕ ਵੱਲੋਂ 1104 ਕਰੋੜ ਰੁਪਏ ਦਾ ਕਰਜ਼ਾ ਵੰਡਿਆ ਗਿਆ।

ਇਹ ਵੀ ਪੜੋ: ਡਾ. ਮਨਮੋਹਨ ਸਿੰਘ ਦੇ ਬਿਆਨ ਤੋਂ ਕਾਂਗਰਸ ਦਾ ਸਿੱਖ ਵਿਰੋਧੀ ਅਕਸ ਸਾਹਮਣੇ ਆਇਆ: ਚੰਦੂਮਾਜਰਾ

ਐਵਾਰਡ ਸਮਾਰੋਹ ਦੌਰਾਨ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਉਦਯੋਗ ਤੇ ਵਪਾਰ ਵਿਨੀ ਮਹਾਜਨ ਅਤੇ ਡਾਇਰੈਕਟਰ ਉਦਯੋਗ ਸਿੱਬਨ ਸੀ ਵੀ ਹਾਜ਼ਰ ਸਨ।

Intro:ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019
ਮੁੱਖ ਮੰਤਰੀ ਵੱਲੋਂ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਦੇ 14 ਉੱਦਮੀਆਂ ਦਾ ਸਨਮਾਨBody:ਸੂਬੇ ਵਿੱਚ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਹੁਲਾਰਾ ਦੇਣ ਦੇ ਕਦਮ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸੈਕਟਰ ਦੇ 14 ਉੱਦਮੀਆਂ ਦਾ ਇੱਕ-ਇੱਕ ਲੱਖ ਰੁਪਏ ਦੇ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਨਾਲ ਸਨਮਾਨ ਕੀਤਾ।
ਮੁੱਖ ਮੰਤਰੀ ਨੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ-2019 ਦੇ ਪਹਿਲੇ ਦਿਨ ਵੱਖ-ਵੱਖ ਸੈਕਟਰਾਂ ਵਿੱਚ ਉੱਦਮੀਆਂ ਨੂੰ ਐਵਾਰਡ ਦਿੱਤੇ। ਸੂਖਮ ਤੇ ਲਘੂ ਉਦਯੋਗ ਦੀ ਸ਼੍ਰੇਣੀ ਤਹਿਤ ਸੱਤ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਨਾਂ ਐਵਾਰਡੀਆਂ ਵਿੱਚ ਐਗਰੋ ਤੇ ਪ੍ਰੋਸੈਸਿੰਸ ਸੈਕਟਰ ਵਿੱਚ ਮੈਸਰਜ਼ ਧੀਮਾਨ ਫੂਡ ਪ੍ਰਾਈਵੇਟ ਲਿਮਿਟਡ ਜ਼ਿਲਾ ਜਲੰਧਰ ਅਤੇ ਮੈਸਰਜ਼ ਕੈਪਿਟਲ ਫੀਡਸ ਪ੍ਰਾਈਵੇਟ ਲਿਮਿਟਡ, ਜ਼ਿਲਾ ਪਟਿਆਲਾ ਨੂੰ ਸਨਮਾਨਿਤ ਕੀਤਾ ਗਿਆ। ਆਟੋ ਮੋਬਾਈਲਜ਼ ਅਤੇ ਆਟੋ ਪਾਰਟਸ ਦੇ ਸੈਕਟਰ ਵਿੱਚ ਮੈਸਰਜ਼ ਸਿਟੀਜ਼ਨ ਪ੍ਰੈਸ ਕੰਪੋਨੈਂਟ ਲੁਧਿਆਣਾ ਅਤੇ ਮੈਸਰਜ਼ ਗਿਲਾਰਡ ਇਲੈਕਟ੍ਰੋਨਿਕ ਪ੍ਰਾਈਵੇਟ ਲਿਮਿਟਡ ਐਸ.ਏ.ਐਸ. ਨਗਰ, ਟੈਕਸਟਾਈਲ ਸੈਕਟਰ ਵਿੱਚ ਮੈਸਰਜ਼ ਡਿਊਕ ਫੈਸ਼ਨ (ਇੰਡੀਆ) ਲਿਮਿਟਡ ਅਤੇ ਮੈਸਰਜ਼ ਕੁਡੁ ਨਿੱਟ ਪ੍ਰੋਸੈੱਸ ਪ੍ਰਾਈਵੇਟ ਲਿਮਿਟਡ ਲੁਧਿਆਣਾ, ਇੰਜੀਨਿਅਰਿੰਗ ਵਿੱਚ ਮੈਸਰਜ਼ ਿਸਟਲ ਇਲੈਕਟਿ੍ਰਕ ਕੰਪਲੀ ਪ੍ਰਾਈਵੇਟ ਲਿਮਿਟਡ ਲੁਧਿਆਣਾ ਅਤੇ ਮੈਸਰਜ਼ ਬਿਹਾਰੀ ਲਾਲ ਇਸਪਾਤ ਪ੍ਰਾਈਵੇਟ ਲਿਮਿਟਡ ਪਿੰਡ ਸਲਾਨੀ, ਜ਼ਿਲਾ ਫਤਹਿਗੜ ਸਾਹਿਬ, ਫਾਰਮਾਸੁਟੀਕਲ ਵਿੱਚ ਮੈਸਰਜ਼ ਕੋਨਸਰਨ ਫਾਰਮਾ ਲਿਮਿਟਡ ਲੁਧਿਆਣਾ, ਸਪੋਰਟਸ ਸੈਕਟਰ ਵਿੱਚ ਮੈਸਰਜ਼ ਨਿਵੀਆ ਸਿੰਥੈਟਿਕਸ ਪ੍ਰਾਈਵੇਟ ਲਿਮਿਟਡ ਯੁਨਿਟ ਨੰ:3 ਜਲੰਧਰ, ਹੈਂਡ ਟੂਲ ਵਿੱਚ ਮੈਸਰਜ਼ ਫਾਲਕੋਨ ਗਾਰਡਨ ਟੂਲਜ਼ ਪ੍ਰਾਈਵੇਟ ਲਿਮਿਟਡ ਲੁਧਿਆਣਾ ਅਤੇ ਮੈਸਰਜ਼ ਅਜੇ ਇੰਡਸਟਰੀਜ਼ ਜਲੰਧਰ ਅਤੇ ਚਮੜਾ ਉਦਯੋਗ ਵਿੱਚ ਮੈਸਰਜ਼ ਸਕੇਅ ਓਵਰਸੀਜ਼, ਲੈਦਰ ਕੰਪਲੈਕਸ ਜਲੰਧਰ ਨੂੰ ਸਨਮਾਨਿਤ ਕੀਤਾ ਗਿਆ।
ਇਹ ਐਵਾਰਡ, ਉਨਾਂ ਉਦਯੋਗਪਤੀਆਂ ਨੂੰ ਦਿੱਤੇ ਗਏ ਜਿਨਾਂ ਨੇ ਮਿਆਰੀ ਉਤਪਾਦਾਂ ਦੇ ਉਤਪਾਦਨ ਲਈ ਨਵੀਨਤਮ ਤੇ ਨਿਵੇਕਲੀ ਤਕਨਾਲੋਜੀ ਨੂੰ ਅਪਣਾਇਆ ਜਿਸ ਨਾਲ ਮਾਲੀਆ ਵਧਣ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ। ਇਹ ਐਵਾਰਡ ਬਾਕੀ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਅਜਿਹੀਆਂ ਤਕਨੀਕਾਂ ਤੇ ਆਧੁਨਿਕ ਪਹੁੰਚ ਅਪਣਾਉਣ ਲਈ ਵੀ ਪ੍ਰੇਰਿਤ ਕਰਨਗੇ।
ਇਸ ਤੋਂ ਪਹਿਲਾਂ ਨਿਵੇਸ਼ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 1 ਨਵੰਬਰ, 2019 ਤੋਂ ਲੈ ਕੇ 5 ਦਸੰਬਰ, 2019 ਤੱਕ 701 ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਐਚ.ਡੀ.ਐਫ.ਸੀ. ਬੈਂਕ ਵੱਲੋਂ 1104 ਕਰੋੜ ਰੁਪਏ ਦਾ ਕਰਜ਼ਾ ਵੰਡਿਆ ਗਿਆ।
ਐਵਾਰਡ ਸਮਾਰੋਹ ਦੌਰਾਨ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਉਦਯੋਗ ਤੇ ਵਪਾਰ ਵਿਨੀ ਮਹਾਜਨ ਅਤੇ ਡਾਇਰੈਕਟਰ ਉਦਯੋਗ ਸਿੱਬਨ ਸੀ ਵੀ ਹਾਜ਼ਰ ਸਨ।
-------------Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.