ETV Bharat / state

ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣਗੇ ਰਿਸ਼ੀ ਸੁਨਕ, CM ਮਾਨ ਨੇ ਵੀ ਦਿੱਤੀ ਵਧਾਈ - Rishi Sunak latest news

ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਸਾਬਕਾ ਵਿੱਤ ਮੰਤਰੀ ਸੁਨਕ ਨੂੰ ਅਧਿਕਾਰਤ ਤੌਰ 'ਤੇ ਕੰਜ਼ਰਵੇਟਿਵ ਪਾਰਟੀ ਦਾ ਨੇਤਾ ਚੁਣਿਆ ਗਿਆ ਹੈ। 42 ਸਾਲਾ ਸੁਨਕ 28 ਅਕਤੂਬਰ ਨੂੰ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।

CM Bhagwant Mann congratulated Rishi Sunak
CM ਮਾਨ ਨੇ ਵੀ ਦਿੱਤੀ ਵਧਾਈ
author img

By

Published : Oct 25, 2022, 10:45 AM IST

ਲੰਡਨ/ਚੰਡੀਗੜ੍ਹ: ਭਾਰਤੀ ਮੂਲ ਦੇ ਰਿਸ਼ੀ ਸੁਨਕ ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। 42 ਸਾਲਾ ਸੁਨਕ ਨੂੰ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸ਼ਾਮਲ ਪੈਨੀ ਮੋਰਡੌਂਟ ਦੇ ਪਿੱਛੇ ਹੱਟਣ ਤੋਂ ਬਾਅਦ ਕੰਜ਼ਰਵੇਟਿਵ ਪਾਰਟੀ ਦਾ ਆਗੂ ਚੁਣੇ ਜਾਣ ਦਾ ਐਲਾਨ ਕੀਤਾ ਗਿਆ। ਸੁਨਕ 28 ਅਕਤੂਬਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ ਸਾਬਕਾ ਪ੍ਰਧਾਨ ਮੰਤਰੀ ਲਿਜ਼ ਟਰਸ ਦੀ ਥਾਂ ਲੈਣਗੇ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ੀ ਸੁਨਕ ਨੂੰ ਵਧਾਈ ਦਿੱਤੀ।

  • ਦੀਵਾਲੀ ਦੀ ਰਾਤ ਮਿਲੀ ਇਸ ਖ਼ਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਰੌਣਕ ਨੂੰ ਹੋਰ ਵਾਧਾ ਦਿੱਤਾ...

    ਮੇਰੇ ਅਤੇ ਪੂਰੇ ਪੰਜਾਬ ਵੱਲੋਂ @RishiSunak ਜੀ ਨੂੰ UK ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਮੁਬਾਰਕਾਂ ਅਤੇ ਉੱਮੀਦ ਕਰਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ UK ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ... https://t.co/UKKL9pXV87

    — Bhagwant Mann (@BhagwantMann) October 25, 2022 " class="align-text-top noRightClick twitterSection" data=" ">

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਦੀਵਾਲੀ ਦੀ ਰਾਤ ਮਿਲੀ ਇਸ ਖ਼ਬਰ ਨੇ ਦੀਵਾਲੀ ਦੀ ਖੁਸ਼ੀ ਅਤੇ ਰੌਣਕ ਨੂੰ ਹੋਰ ਵਾਧਾ ਦਿੱਤਾ। ਮੇਰੇ ਅਤੇ ਪੂਰੇ ਪੰਜਾਬ ਵੱਲੋਂ ਰਿਸ਼ੀ ਸੁਨਕ ਜੀ ਨੂੰ UK ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ 'ਤੇ ਮੁਬਾਰਕਾਂ ਅਤੇ ਉਮੀਦ ਕਰਦਾ ਹਾਂ ਕਿ ਤੁਹਾਡੀ ਅਗਵਾਈ ਵਿੱਚ UK ਅਤੇ ਪੰਜਾਬ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ।

ਇਹ ਵੀ ਪੜੋ: ਵਿਸ਼ਵਕਰਮਾ ਦਿਵਸ 2022: ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

ETV Bharat Logo

Copyright © 2025 Ushodaya Enterprises Pvt. Ltd., All Rights Reserved.