ETV Bharat / state

ਕੋਰੋਨਾ ਅਲਰਟ: ਸੀਐਮ ਭਗਵੰਤ ਮਾਨ ਅੱਜ ਕਰਨਗੇ ਉੱਚ ਪੱਧਰੀ ਮੀਟਿੰਗ - Punjab CM News

ਇਕ ਵਾਰ ਫਿਰ ਦੇਸ਼ ਵਿੱਚ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ ਜਿਸ ਨੂੰ ਸੂਬਾਂ ਸਰਕਾਰਾਂ ਵੱਲੋਂ ਕੋਰੋਨਾ ਨਾਲ ਨੱਜਿਠਣ ਲਈ (Corona Situation Review in Punjab) ਪ੍ਰਬੰਧਾਂ ਨੂੰ ਮੁਕੰਮਲ ਕੀਤਾ ਜਾ ਰਿਹਾ ਹੈ। (CM Bhagwant Mann will hold a high level meeting) ਹੈ। ਇਸ ਸਬੰਧ ਵਿੱਚ ਪੰਜਾਬ ਦੇ ਮੁੱਖ ਭਗਵੰਤ ਮਾਨ ਅੱਜ ਉੱਚ ਪੱਧਰੀ ਬੈਠਕ ਕਰਨਗੇ।

Corona Situation Review in Punjab, CM Mann Meeting on Corona Today
ਕੋਰੋਨਾ ਅਲਰਟ: ਸੀਐਮ ਭਗਵੰਤ ਮਾਨ ਅੱਜ ਕਰਨਗੇ ਉੱਚ ਪੱਧਰੀ ਮੀਟਿੰਗ
author img

By

Published : Dec 23, 2022, 7:21 AM IST

ਚੰਡੀਗੜ੍ਹ: ਦੇਸ਼ ਵਿੱਚ ਇਕ ਵਾਰ ਫਿਰ ਕੋਰੋਨਾ ਦਾ ਨਵਾਂ ਵੇਰੀਐਂਟ ਦਸਤਕ ਦੇ ਚੁੱਕਾ ਹੈ। ਇਸ ਤੋਂ ਬਾਅਦ ਕੋਰੋਨਾ ਨਾਲ ਨੱਜਿਠਣ ਲਈ ਸੂਬਾ ਸਰਕਾਰਾਂ ਵੱਲੋਂ ਹਰ ਯਤਨ ਕੀਤਾ ਜਾ ਰਿਹਾ ਹੈ। ਭੀੜ ਵਾਲੇ ਇਲਾਕੇ ਵਿੱਚ ਮਾਸਕ ਲਗਾਉਣ ਦੀ ਹਿਦਾਇਤ ਵੀ ਜਾਰੀ ਕਰ ਦਿੱਤੀ ਗਈ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਕੋਰੋਨਾ ਦੀ ਸਥਿਤੀ ਨੂੰ ਲੈ ਕੇ (meeting today On Corona) ਸਕੱਤਰੇਤ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

ਪੰਜਾਬ ਦੇ ਸਿਹਤ ਮੰਤਰੀ ਜੋੜਾਮਾਜਰਾ ਦਾ ਦਾਅਵਾ: ਕੇਂਦਰ ਸਰਕਾਰ ਦੇ ਅਲਰਟ ਮਗਰੋਂ ਪੰਜਾਬ ਸਰਕਾਰ ਵੀ ਐਕਸ਼ਨ 'ਚ ਆ ਗਈ ਹੈ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕਹਿਣਾ ਹੈ ਕਿ ਸੂਬੇ ਵਿੱਚ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਠੋਸ ਪ੍ਰਬੰਧ ( Punjab is ready to deal with Corona) ਕੀਤੇ ਜਾ ਚੁੱਕੇ ਹਨ। ਇਸ ਸਮੇਂ ਪੰਜਾਬ ਵਿੱਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 9 ਹੈ ਅਤੇ ਅਜਿਹੇ 16 ਜ਼ਿਲ੍ਹੇ ਹਨ, ਜਿੱਥੇ ਇਸ ਸਮੇਂ ਕੋਈ ਵੀ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਹੁਣ ਨਵੇਂ ਰੂਪ ਨੂੰ ਦੇਖਦੇ ਹੋਏ ਪੰਜਾਬ ਵਾਲੇ ਪਹਿਲਾਂ ਹੀ ਠੋਸ ਪ੍ਰਬੰਧ ਕੀਤੇ ਗਏ ਹਨ, ਆਈਸੀਯੂ ਵਿੱਚ ਬੈੱਡਾਂ ਦਾ ਪ੍ਰਬੰਧ(Beds were arranged in the ICU) ਕੀਤਾ ਗਿਆ ਹੈ, ਲਿਕਵਿਡ ਆਕਸੀਜਨ ਪਲਾਂਟ ਵੀ ਲਗਾਏ ਗਏ ਹਨ ਤਾਂ ਜੋ ਇਸ ਦੀ ਵਰਤੋਂ ਕੀਤੀ ਜਾ ਸਕੇ।

ਵੀਰਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਮੀਟਿੰਗ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੀਨ ਅਤੇ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਵੀਰਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਦੇਸ਼ ਵਿੱਚ ਕੋਵਿਡ -19 ਦੀ ਤਾਜ਼ਾ ਸਥਿਤੀ (Corona Situation Review in Punjab) ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (PMO) ਵੱਲੋਂ ਜਾਰੀ ਬਿਆਨ ਮੁਤਾਬਕ ਮੋਦੀ ਨੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੀ ਚੇਤਾਵਨੀ ਦਿੱਤੀ ਅਤੇ ਕੋਰੋਨਾ ਮਾਮਲਿਆਂ ਦੀ ਸਖ਼ਤ ਨਿਗਰਾਨੀ ਕਰਨ ਦੀ ਸਲਾਹ ਦਿੱਤੀ।

ਰਾਜਾਂ ਨੂੰ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ: ਪੀਐੱਮਓ ਮੁਤਾਬਕ ਮੋਦੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਅਜੇ ਖਤਮ ਨਹੀਂ ਹੋਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਤੌਰ 'ਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਚੱਲ ਰਹੇ ਨਿਗਰਾਨੀ (CM Mann Meeting on Corona Today) ਉਪਾਵਾਂ ਨੂੰ ਮਜ਼ਬੂਤ ​​ਕਰਨ। ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਕਿ ਹਰ ਪੱਧਰ 'ਤੇ ਉਪਕਰਨਾਂ, ਪ੍ਰਕਿਰਿਆਵਾਂ ਅਤੇ ਮਨੁੱਖੀ ਵਸੀਲਿਆਂ ਦੇ ਮਾਮਲੇ 'ਚ ਤਿਆਰੀ ਉੱਚ ਪੱਧਰ ਦੀ ਹੋਵੇ। ਉਸ ਨੇ ਰਾਜਾਂ ਨੂੰ ਆਕਸੀਜਨ ਸਿਲੰਡਰ, ਪੀਐਸਏ ਪਲਾਂਟ, ਵੈਂਟੀਲੇਟਰ ਅਤੇ ਮਨੁੱਖੀ ਵਸੀਲਿਆਂ ਸਮੇਤ ਹਸਪਤਾਲ ਦੇ ਬੁਨਿਆਦੀ ਢਾਂਚੇ ਨਾਲ ਸਬੰਧਤ ਕੋਵਿਡ ਵਿਸ਼ੇਸ਼ ਸਹੂਲਤਾਂ ਦਾ ਲੇਖਾ-ਜੋਖਾ ਕਰਨ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ: ਸਿਹਤ ਮੰਤਰੀ ਦਾ ਦਾਅਵਾ- ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀਆਂ ਤਿਆਰੀਆਂ ਪੂਰੀਆਂ

etv play button

ETV Bharat Logo

Copyright © 2024 Ushodaya Enterprises Pvt. Ltd., All Rights Reserved.