ਚੰਡੀਗੜ੍ਹ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ ਅਮਿਤ ਸ਼ਾਹ ਨੇ ਇਸ ਦੌਰਾਨ ਅੰਮ੍ਰਿਤਸਰ 'ਚ NCB ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
-
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਦੀ ਅਗਵਾਈ 'ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ 'ਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ...
— Bhagwant Mann (@BhagwantMann) July 17, 2023 " class="align-text-top noRightClick twitterSection" data="
* ਅਸੀਂ 1000 ਕਿਲੋ ਹੈਰੋਇਨ ਜ਼ਬਤ ਕੀਤੀ ਹੈ
* 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੇ ਹਾਂ
*… pic.twitter.com/ViSSr0LYUe
">ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਦੀ ਅਗਵਾਈ 'ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ 'ਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ...
— Bhagwant Mann (@BhagwantMann) July 17, 2023
* ਅਸੀਂ 1000 ਕਿਲੋ ਹੈਰੋਇਨ ਜ਼ਬਤ ਕੀਤੀ ਹੈ
* 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੇ ਹਾਂ
*… pic.twitter.com/ViSSr0LYUeਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਦੀ ਅਗਵਾਈ 'ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ 'ਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ...
— Bhagwant Mann (@BhagwantMann) July 17, 2023
* ਅਸੀਂ 1000 ਕਿਲੋ ਹੈਰੋਇਨ ਜ਼ਬਤ ਕੀਤੀ ਹੈ
* 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੇ ਹਾਂ
*… pic.twitter.com/ViSSr0LYUe
ਨਸ਼ਿਆਂ ਦੇ ਮੁੱਦੇ ਉੱਤੇ ਚਰਚਾ : ਇਸ ਦੌਰਾਨ ਗ੍ਰਹਿ ਮੰਤਰੀ ਨੇ ਹਰ ਰਾਜ ਨੂੰ ਚਰਚਾ ਲਈ 5 ਮਿੰਟ ਦਿੱਤੇ। ਇਹ ਪ੍ਰੋਗਰਾਮ ਐਨ.ਸੀ.ਬੀ. ਜਿਸ ਕਾਰਨ ਇਸ ਵਿੱਚ ਨਸ਼ਿਆਂ ਦੀ ਹੀ ਚਰਚਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਦੀ ਗੱਲ ਕੀਤੀ ਹੈ। ਇਸ ਤੋਂ ਇਲਾਵਾ ਸਰਹੱਦ ਨੂੰ ਆਧੁਨਿਕ ਤਕਨੀਕਾਂ ਨਾਲ ਸੁਰੱਖਿਅਤ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਠੱਲ੍ਹ ਪਾਈ ਜਾ ਸਕੇ।
- Today Punjab Weather: ਨਹੀਂ ਟੱਲ ਰਿਹਾ ਪੰਜਾਬ ਤੇ ਹਰਿਆਣਾ ਤੋਂ ਮੀਂਹ ਦਾ ਖ਼ਤਰਾ, ਹੁਣ ਤੱਕ ਇੱਕ ਹਜ਼ਾਰ ਤੋਂ ਉੱਤੇ ਪਿੰਡ ਹੋਏ ਤਬਾਹ
- Parinda Paar Geya: ਗੁਰਨਾਮ ਭੁੱਲਰ ਦੀ ਫਿਲਮ 'ਪਰਿੰਦਾ ਪਾਰ ਗਿਆ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ, ਹੁਣ ਇਸ ਅਕਤੂਬਰ ਹੋਵੇਗੀ ਰਿਲੀਜ਼
- Amritsar Fire News : ਛੇਹਰਟਾ ਇਲਾਕੇ 'ਚ ਇਕ ਘਰ ਨੂੰ ਲੱਗੀ ਅੱਗ, ਪੀੜਤ ਪਰਿਵਾਰ ਦੀ ਜਮ੍ਹਾਂ ਪੂੰਜੀ ਸੜ ਕੇ ਹੋਈ ਸੁਆਹ
-
Addressing the Regional Conference on 'Drug Trafficking and National Security'. Today, about 1,44,000 kgs of seized drugs will be destroyed in various parts of the country.
— Amit Shah (@AmitShah) July 17, 2023 " class="align-text-top noRightClick twitterSection" data="
https://t.co/A8Ju29Ll1p
">Addressing the Regional Conference on 'Drug Trafficking and National Security'. Today, about 1,44,000 kgs of seized drugs will be destroyed in various parts of the country.
— Amit Shah (@AmitShah) July 17, 2023
https://t.co/A8Ju29Ll1pAddressing the Regional Conference on 'Drug Trafficking and National Security'. Today, about 1,44,000 kgs of seized drugs will be destroyed in various parts of the country.
— Amit Shah (@AmitShah) July 17, 2023
https://t.co/A8Ju29Ll1p
ਕਰੋੜਾਂ ਦਾ ਨਸ਼ਾ ਨਸ਼ਟ ਕੀਤਾ: ਪ੍ਰੋਗਰਾਮ ਸਵੇਰੇ 10.15 ਵਜੇ ਦੇ ਕਰੀਬ ਆਨਲਾਈਨ ਸ਼ੁਰੂ ਹੋਇਆ। ਜਿਸ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੈਫਟੀਨੈਂਟ ਗਵਰਨਰਾਂ ਨੇ ਸ਼ਮੂਲੀਅਤ ਕੀਤੀ। NCB 'ਤੇ ਆਧਾਰਿਤ ਇਸ ਮੀਟਿੰਗ 'ਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਆਨਲਾਈਨ ਸੰਕੇਤ 'ਤੇ 1,44,000 ਕਿਲੋਗ੍ਰਾਮ ਨਸ਼ੀਲੇ ਪਦਾਰਥ, ਜਿਨ੍ਹਾਂ ਦੀ ਕੀਮਤ 2,416 ਕਰੋੜ ਰੁਪਏ ਹੈ, ਨੂੰ ਨਸ਼ਟ ਕੀਤਾ ਗਿਆ।
ਕੇਂਦਰੀ ਗ੍ਰਹਿ ਮੰਤਰੀ ਨੇ ਹਰ ਸੂਬੇ ਨੂੰ ਗੱਲਬਾਤ ਲਈ 5 ਮਿੰਟ ਦਿੱਤੇ : ਇਸ ਦੌਰਾਨ ਗ੍ਰਹਿ ਮੰਤਰੀ ਹਰ ਸੂਬੇ ਨੂੰ ਗੱਲਬਾਤ ਲਈ 5 ਮਿੰਟ ਦਿੱਤੇ। ਕਿਉਂਕਿ ਇਹ ਪ੍ਰੋਗਰਾਮ ਐਨਸੀਬੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਲਈ ਪ੍ਰੋਗਰਾਮ ਦੌਰਾਨ ਨਸ਼ਿਆਂ ਬਾਰੇ ਹੀ ਚਰਚਾ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਾਕਿਸਤਾਨ ਤੋਂ ਆ ਰਹੀ ਡਰੱਗ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਬਾਰੇ ਵੀ ਗੱਲ ਕੀਤੀ। ਇਸ ਤੋਂ ਇਲਾਵਾ ਅਸੀਂ ਸਰਹੱਦ ਨੂੰ ਆਧੁਨਿਕ ਉਪਕਰਨਾਂ ਨਾਲ ਸੁਰੱਖਿਅਤ ਕਰਨ ਦੀ ਮੰਗ ਕੀਤੀ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਨਾਕਾਮ ਕੀਤਾ ਜਾ ਸਕੇ।