ETV Bharat / state

ਸੀਐੱਮ ਮਾਨ ਦਾ ਐਲਾਨ,ਪੰਜਾਬ ਵਿੱਚ ਲਿਆਂਦੀ ਜਾਵੇਗੀ ਨਵੀਂ ਇਲੈਕਟ੍ਰਿਕ ਵਾਹਨ ਪਾਲਿਸੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਆਯੋਜਿਤ ਸੀ.ਆਈ.ਆਈ ਪ੍ਰੋਗਰਾਮ ਦੌਰਾਨ ਕਿਹਾ ਕਿ ਪੰਜਾਬ ਵਿੱਚ ਜਲਦ ਹੀ ਇਲੈਕਟ੍ਰਿਕ ਵਾਹਨ ਪਾਲਿਸੀ ਲਿਆਂਦੀ ਜਾਵੇਗੀ।

CM Manns special announcement for the people of Punjab
ਸੀਐੱਮ ਮਾਨ ਦਾ ਐਲਾਨ,ਪੰਜਾਬ ਵਿੱਚ ਲਿਆਂਦੀ ਜਾਵੇਗੀ ਨਵੀਂ ਇਲੈਕਟ੍ਰਿਕ ਵਾਹਨ ਪਾਲਿਸੀ
author img

By

Published : Dec 9, 2022, 2:18 PM IST

ਚੰਡੀਗੜ੍ਹ: ਦਿੱਲੀ ਵਿਖੇ ਸੀ.ਆਈ.ਆਈ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਨੇ ਕੁੱਝ ਵਿਸ਼ੇਸ਼ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਉੱਤੇ ਲਿਆਉਣ ਲਈ ਪੰਜਾਬ ਦੀ ਇੰਡਸਟਰੀ ਦੇ ਵਿਕਾਸ (Development of industry in Punjab) ਦੇ ਮਕਸਦ ਨਾਲ ਫੋਕਲ ਪੁਆਇੰਟ ਵਿੱਚ ਸੀਵਰੇਜ ਅਤੇ ਸੜਕ ਦੇ ਨਿਰਮਾਣ ਲਈ ਫੰਡ ਰੱਖੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਵੀਂ ਇਲੈਕਟ੍ਰਿਕ ਵ੍ਹੀਕਲ ਪਾਲਿਸੀ (Electric vehicle policy) ਲਿਆਂਦੀ ਜਾਵੇਗੀ।

  • ਅੱਜ ਦਿੱਲੀ ਵਿਖੇ CII ਉੱਤਰੀ ਖੇਤਰ ਕਾਊਂਸਿਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ ਤੇ ਵੱਖ-ਵੱਖ ਖੇਤਰਾਂ ਦੇ ਸਨਅਤਕਾਰਾਂ ਨੂੰ ਪੰਜਾਬ 'ਚ ਨਿਵੇਸ਼ ਦੀ ਅਪੀਲ ਕੀਤੀ...
    ਪੰਜਾਬ ਦੀ ਧਰਤੀ 'ਤੇ ਸਨਅਤਕਾਰਾਂ ਲਈ ਬਹੁਤ ਸੰਭਾਵਨਾਵਾਂ ਨੇ...ਜਿਸਤੋਂ ਉਹਨਾਂ ਨੂੰ ਜਾਣੂ ਕਰਵਾਇਆ ਤੇ ਫਰਵਰੀ 2023 'ਚ ਹੋਣ ਵਾਲੇ "INVEST PUNJAB" ਲਈ ਸੱਦਾ ਦਿੱਤਾ... pic.twitter.com/pPES8l1lAJ

    — Bhagwant Mann (@BhagwantMann) December 9, 2022 " class="align-text-top noRightClick twitterSection" data=" ">

ਨਸ਼ਾ ਖਤਮ ਕਰਨ ਦਾ ਹੱਲ ਰੁਜ਼ਗਾਰ: ਸੀਐਮ ਮਾਨ ਨੇ ਕਿਹਾ ਕਿ ਰੰਗਲਾ ਪੰਜਾਬ ਅੱਜ ਨਸ਼ਿਆਂ ਵਿੱਚ ਗਲਤਾਨ ਹੁੰਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਦਾ ਹੱਲ ਰੁਜ਼ਗਾਰ ਪੈਦਾ ਕਰਨਾ (solution to drug addiction is to create employment) ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਾਪਾਨ, ਕੋਰੀਆ ਅਤੇ ਸਿੰਗਾਪੁਰ ਤੋਂ ਬਹੁਤ ਸਾਰੇ ਲੋਕ ਵਪਾਰਕ ਵਿਚਾਰ ਲੈ ਕੇ ਭਾਰਤ ਆਉਣਗੇ। ਉਨ੍ਹਾਂ ਨਾਲ ਪੰਜਾਬ ਵਿੱਚ ਕਾਰੋਬਾਰ ਅਤੇ ਉਦਯੋਗ ਦੇ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ ਤਾਂ ਜੋ ਪੰਜਾਬ ਦੇ ਨੌਜਵਾਨ ਰੁਜ਼ਗਾਰ ਪ੍ਰਾਪਤ ਕਰਕੇ ਨਸ਼ਿਆਂ ਵੱਲ ਤੋਂ ਬਚਾਇਆ ਜਾ ਸਕੇ।

ਪੰਜਾਬ ਵਿੱਚ ਰੁਜ਼ਗਾਰ: ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸਣ ਦਾ ਕਾਰਨ ਬੇਰੁਜ਼ਗਾਰੀ ਹੈ। ਉਨ੍ਹਾਂ ਨੇ ਸੀਆਈਆਈ ਦੇ ਪਲੇਟਫਾਰਮ (Platform of CII) ਤੋਂ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਰੁਜ਼ਗਾਰ ਪੈਦਾ ਕਰਨ ਲਈ ਕਿਹਾ। ਇਸ ਦੇ ਲਈ ਸੂਬਾ ਸਰਕਾਰ ਨੇ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ 24 ਘੰਟੇ ਕੰਮ ਕਰਨ ਲਈ ਕਿਹਾ।

ਇਹ ਵੀ ਪੜ੍ਹੋ: ਪੰਜਾਬ ਵਿੱਚ ਓਪੀਐੱਸ-ਐੱਨਪੀਐੱਸ ਸਕੀਮ ਉਤੇ ਗਰਮਾਈ ਸਿਆਸਤ, ਸਕੀਮ ਦੇ ਲਾਗੂ ਹੋਣ 'ਤੇ ਸ਼ੰਕੇ

MOU ਤੋਂ ਅੱਗੇ ਜਾਣ ਦੀ ਲੋੜ: ਸੀਐਮ ਮਾਨ ਨੇ ਕਿਹਾ ਅੱਗ ਕਿਹਾ ਕਿ ਹੁਣ ਹਰ ਮਾਮਲਾ ਸਿਰਫ਼ ਐਮਓਯੂ ਤੱਕ ਸੀਮਤ ਨਹੀਂ (The matter is not limited to the MoU) ਰਹਿਣਾ ਚਾਹੀਦਾ। ਕੰਮ ਸਿਰਫ਼ ਕਾਗਜ਼ਾਂ 'ਤੇ ਹੀ ਨਹੀਂ ਜ਼ਮੀਨੀ ਪੱਧਰ ਉੱਤੇ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਅਤੇ ਨਿਵੇਸ਼ਕਾਂ ਨੂੰ ਆਪਣੇ ਸੁਝਾਅ ਅਤੇ ਸਮੱਸਿਆਵਾਂ ਦੇਣ ਲਈ ਕਿਹਾ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.