ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather Report) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।
ਇਹ ਵੀ ਪੜੋ: Moose Wala murder Case: NIA ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਕੀਤੀ ਪੁੱਛਗਿਛ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 16 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: Daily Love horoscope: ਕਿਵੇਂ ਰਹੇਗਾ ਹਫਤੇ ਦਾ ਆਖਰੀ ਦਿਨ, ਜਾਣੋ ਆਪਣੇ ਪਿਆਰ ਦੀ ਰਾਸ਼ੀ