ETV Bharat / state

ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਦੀ ਰਹੇਗੀ ਕਾਂਗਰਸ: ਸ਼ੁਕਲਾ

ਸੀਨੀਅਰ ਕਾਂਗਰਸ ਆਗੂ ਰਾਜੀਵ ਸ਼ੁਕਲਾ ਨੇ ਇੱਕ ਪ੍ਰੈਸ਼ ਕਾਨਫ਼ਰੰਸ ਦੌਰਾਨ ਕਿਹਾ ਕਿ ਕਾਂਗਰਸ ਸ਼ਾਂਤੀਪੂਰਨ ਤਰੀਕੇ ਨਾਲ ਨਾਗਰਿਤਾ ਸੋਧ ਕਾਨੂੰਨ ਦਾ ਵਿਰੋਧ ਕਰਦੀ ਰਹੇਗੀ।

ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ
ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ
author img

By

Published : Dec 22, 2019, 6:19 PM IST

ਚੰਡੀਗੜ੍ਹ: ਸੀਨੀਅਰ ਕਾਂਗਰਸ ਆਗੂ ਰਾਜੀਵ ਸ਼ੁਕਲਾ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸ਼ਾਂਤੀਪੂਰਨ ਤਰੀਕੇ ਨਾਲ ਨਾਗਰਿਤਾ ਸੋਧ ਕਾਨੂੰਨ ਦਾ ਵਿਰੋਧ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੜ੍ਹੇ ਲਿਖੇ ਨੌਜਵਾਨ ਵਿਦਿਆਰਥੀ ਵੀ ਇਸ ਦਾ ਵਿਰੋਧ ਕਰ ਰਹੇ ਹਨ ਤੇ ਨਾ ਪੜ੍ਹਿਆ ਲਿਖਿਆ ਵਰਗ ਵੀ ਇਸ ਦੇ ਹੱਕ ਵਿੱਚ ਨਹੀਂ ਹੈ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਜੇ ਗੱਲ ਨਾਗਰਿਕਤਾ ਦੀ ਹੈ ਤਾਂ ਸ਼੍ਰੀਲੰਕਾ ਦੇ ਵਿੱਚ ਵੀ ਤਾਮਿਲਾਂ ਦੀ ਨਾਗਰਿਕਤਾ ਦਾ ਖਿਆਲ ਕਰਨਾ ਚਾਹੀਦਾ ਕਿਉਂਕਿ ਉਹ ਤਾਮਿਲ ਬ੍ਰਾਹਮਣ ਹਨ ਜੋ ਕਿ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ, ਜਿਸ ਤਰ੍ਹਾਂ ਦਾ ਸਾਹਮਣਾ ਭਾਰਤ ਦੇ ਵਿੱਚ ਮੁਸਲਮਾਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਚਰਮਰਾ ਗਈ ਹੈ ਉਸ ਤੋਂ ਧਿਆਨ ਹਟਾਉਣ ਦੇ ਲਈ ਸਰਕਾਰ ਦੇ ਵੱਲੋਂ ਅਜਿਹੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਸ਼ੁਕਲਾ ਨੇ ਕਿਹਾ ਅੱਜ ਆਮ ਆਦਮੀ ਬਹੁਤ ਪ੍ਰੇਸ਼ਾਨ ਹੈ ਉਨ੍ਹਾਂ ਕਿਹਾ ਸੰਸਦ ਵਿੱਚ ਇਹੋ ਜਿਹੇ ਕਾਨੂੰਨ ਲਿਆ ਕੇ ਦੇਸ਼ ਵਿੱਚ ਹਿੰਸਾ ਭੜਕਾਉਣਾ ਚੰਗੀ ਗੱਲ ਨਹੀਂ ਹੈ।

ਅਕਾਲੀ ਦਲ ਵੱਲੋਂ ਪਹਿਲਾ ਨਾਗਰਿਕਤਾ ਸੋਧ ਕਾਨੂੰਨ ਦਾ ਸਮਰਥਨ ਫਿਰ ਵਿਰੋਧ ਕਰਨ ਦੇ ਮਾਮਲੇ 'ਤੇ ਸ਼ੁਕਲਾ ਨੇ ਕਿਹਾ ਕਿ ਇਸ ਨੂੰ ਸਮਝਣ ਦੀ ਲੋੜ ਹੈ ਕਿ ਜਦੋਂ ਅਕਾਲੀ ਦਲ ਨੇ ਪਹਿਲਾਂ ਤਾਂ ਇਸ ਬਿੱਲ ਨੂੰ ਪਾਸ ਕਰਵਾਉਣ ਦੇ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਤੇ ਹੁਣ ਜਦੋਂ ਪੂਰੇ ਦੇਸ਼ ਦੇ ਵਿੱਚ ਇਸ ਦਾ ਵਿਰੋਧ ਹੋ ਰਿਹਾ ਹੈ ਤਾਂ ਰਾਜਨੀਤੀ ਕਰਨ ਲਈ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਾਂਗਰਸ ਦੇ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਸ਼ਾਂਤੀਪੂਰਨ ਤਰੀਕੇ ਦੇ ਨਾਲ ਜਾਰੀ ਰਹੇਗਾ।

ਇਹ ਵੀ ਪੜੋ: ਸਫ਼ਰ-ਏ-ਸ਼ਹਾਦਤ ਤਹਿਤ ਗੁਰਦੁਆਰਾ ਸ਼ਾਹੀ ਟਿੱਬੀ ਦਾ ਇਤਿਹਾਸ

Intro:ਕਾਂਗਰਸ ਦੇ ਮਨਿਸਟਰ ਰਾਜੀਵ ਸ਼ੁਕਲਾ ਅੱਜ ਚੰਡੀਗੜ੍ਹ ਪਹੁੰਚੇ ਜਿੱਥੇ ਮੀਡੀਆ ਨੂੰ ਜ਼ਬਤ ਕਰਦੇ ਹੋਏ ਉਨ੍ਹਾਂ ਨੇ ਸੀ ਏ ਦੇ ਵਿਰੋਧ ਕੀਤਾ ਉਨ੍ਹਾਂ ਕਿਹਾ ਕਿ ਅਸੀਂ ਸ਼ਾਂਤੀਪੂਰਨ ਤਰੀਕੇ ਦੇ ਨਾਲ ਇਸ ਬਿੱਲ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਪੜ੍ਹੇ ਲਿਖੇ ਨੌਜਵਾਨ ਆਈਆਈਟੀ ਔਰ ਆਈਐੱਮ ਤੱਕ ਦੇ ਵਿਦਿਆਰਥੀ ਵੀ ਇਸ ਦਾ ਵਿਰੋਧ ਕਰ ਰਹੇ ਨੇ ਤਾਂ ਕੋਈ ਨਾ ਕੋਈ ਗੱਲ ਤਾਂ ਜ਼ਰੂਰ ਹੈ ਜੋ ਕਿ ਨਾ ਪੜ੍ਹਿਆ ਲਿਖਿਆ ਵਰਗ ਵੀ ਇਸ ਦੇ ਹੱਕ ਵਿੱਚ ਨਹੀਂ ਹੈ ਉਨ੍ਹਾਂ ਕਿਹਾ ਕਿ ਅਗਰ ਗੱਲ ਨਾਗਰਿਕਤਾ ਦੀ ਹੈ ਤਾਂ ਸ਼੍ਰੀਲੰਕਾ ਦੇ ਵਿੱਚ ਵੀ ਤਾਮਿਲ ਅਤੇ ਦੀ ਨਾਗਰਿਕਤਾ ਦਾ ਖਿਆਲ ਕਰਨਾ ਚਾਹੀਦਾ ਕਿਉਂਕਿ ਉਹ ਤਾਮਿਲ ਬ੍ਰਾਹਮਣ ਨੇ ਜੋ ਕਿ ਉਸੇ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਨੇ ਜਿਸ ਦਾ ਸਾਹਮਣਾ ਭਾਰਤ ਦੇ ਵਿੱਚ ਮੁਸਲਮਾਨ ਕਰ ਰਹੇ ਨੇ ਉਸ ਨੂੰ ਲੈ ਕੇ ਵੀ ਇਕ ਵਿਧਾਇਕ ਬਣਾਉਣਾ ਚਾਹੀਦਾ ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਚਰਮਰਾ ਗਈ ਹੈ ਉਸ ਤੋਂ ਧਿਆਨ ਹਟਾਉਣ ਦੇ ਲਈ ਸਰਕਾਰ ਦੇ ਵੱਲੋਂ ਅਜਿਹੇ ਵੀ ਦੇਖ ਲਿਆ ਕੇ ਧਿਆਨ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਸ਼ੁਕਲਾ ਨੇ ਅੱਗੇ ਕਿਹਾ ਕਿ ਦਾ ਘਾਣ ਹੋਇਆ ਅਤੇ ਆਮ ਆਦਮੀ ਵੀ ਬਹੁਤ ਪ੍ਰੇਸ਼ਾਨ ਹੈ ਉਨ੍ਹਾਂ ਕਿਹਾ ਇਸ ਤਰੀਕੇ ਸੰਸਦ ਦੇ ਵਿੱਚੋਂ ਕਾਨੂੰਨ ਲਿਆ ਕੇ ਦੇਸ਼ ਦੇ ਵਿੱਚ ਹਿੰਸਾ ਭੜਕਾਉਣਾ ਚੰਗੀ ਗੱਲ ਨਹੀਂ ਹੈ

Body:ਅਕਾਲੀ ਦਲ ਵੱਲੋਂ ਪਹਿਲਾਂ ਸੀ ਏ ਦਾ ਸਮਰਥਨ ਫਿਰ ਵਿਰੋਧ ਕਰਨ ਦੇ ਮਾਮਲੇ ਤੇ ਸ਼ੁਕਲਾ ਨੇ ਕਿਹਾ ਕਿ ਇਸ ਨੂੰ ਸਮਝਣ ਦੀ ਲੋੜ ਹੈ ਕਿ ਜਦੋਂ ਅਕਾਲੀ ਦਲ ਨੇ ਪਹਿਲਾਂ ਤੇ ਇਸ ਬਿੱਲ ਨੂੰ ਪਾਸ ਕਰਵਾਉਣ ਦੇ ਵਿੱਚ ਅਹਿਮ ਭੂਮਿਕਾ ਨਿਭਾਈ ਤੇ ਹੁਣ ਜਦੋਂ ਪੂਰੇ ਦੇਸ਼ ਦੇ ਵਿੱਚ ਇਸ ਦਾ ਵਿਰੋਧ ਹੋ ਰਿਹਾ ਹੈ ਤਾਂ ਰਾਜਨੀਤੀ ਕਰਨ ਵਾਸਤੇ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਵੱਲੋਂ ਸੀ ਏ ਦਾ ਵਿਰੋਧ ਸ਼ਾਂਤੀਪੂਰਣ ਤਰੀਕੇ ਦੇ ਨਾਲ ਜਾਰੀ ਰਹੇਗਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.