ਦੇਸ਼ 'ਚ 24 ਘੰਟਿਆਂ ਦੌਰਾਨ 3,288 ਲੋਕਾਂ ਦੀ ਮੌਤ
ਦੇਸ਼ 'ਚ ਕੋਰੋਨਾ ਮਹਾਂਮਾਰੀ ਅੰਕੜੇ
ਬੀਤੇ 24 ਘੰਟਿਆਂ 'ਚ ਕੁੱਲ ਨਵੇਂ ਕੇਸ- 80,505
ਬੀਤੇ 24 ਘੰਟਿਆਂ 'ਚ ਕੁੱਲ ਠੀਕ ਹੋਏ ਕੇਸ- 1.32 ਲੱਖ
ਬੀਤੇ 24 ਘੰਟਿਆਂ 'ਚ ਕੁੱਲ ਮੌਤਾਂ- 3,288
ਹੁਣ ਤਕ ਕੁੱਲ ਇਨਫੈਕਟਡ ਹੋ ਚੁੱਕੇ- 2.94 ਕਰੋੜ
ਹੁਣ ਤਕ ਠੀਕ ਹੋਏ- 2.80 ਕਰੋੜ
ਹੁਣ ਤਕ ਕੁੱਲ ਮੌਤਾਂ - 3.70 ਲੱਖ
ਐਕਟਿਵ ਕੇਸ- 10.21 ਲੱਖ