ETV Bharat / state

ਕੋਵਿਡ-19: ਸੋਮਵਾਰ ਨੂੰ ਪੰਜਾਬ 'ਚ 127 ਨਵੇਂ ਕੇਸਾਂ ਦੀ ਪੁਸ਼ਟੀ, 4 ਦੀ ਮੌਤ

ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 127 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3267 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 753 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 71 ਲੋਕਾਂ ਦੀ ਮੌਤ ਹੋਈ ਹੈ। ਸੋਮਵਾਰ ਨੂੰ ਸੂਬੇ ਵਿੱਚ 4 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
author img

By

Published : Jun 15, 2020, 8:04 PM IST

Updated : Jun 15, 2020, 9:08 PM IST

ਚੰਡੀਗੜ੍ਹ: ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 127 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3267 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 753 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 71 ਲੋਕਾਂ ਦੀ ਮੌਤ ਹੋਈ ਹੈ। ਸੋਮਵਾਰ ਨੂੰ ਸੂਬੇ ਵਿੱਚ 4 ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ। ਇਹ 4 ਮੌਤਾਂ ਇਕੱਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋਈਆਂ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਇਨ੍ਹਾਂ 127 ਨਵੇਂ ਮਾਮਲਿਆਂ ਵਿੱਚੋਂ 33 ਲੁਧਿਆਣਾ, 20 ਅੰਮ੍ਰਿਤਸਰ, 10 ਪਟਿਆਲਾ, 1 ਫ਼ਤਿਹਗੜ੍ਹ ਸਾਹਿਬ, 23 ਜਲੰਧਰ, 15 ਸੰਗਰੂਰ, 2 ਪਠਾਨਕੋਟ, 1 ਗੁਰਦਾਸਪੁਰ, 2 ਹੁਸ਼ਿਆਰਪੁਰ, 1 ਮੋਗਾ, 1 ਰੋਪੜ, 1 ਤਰਨਤਾਰਨ, 2 ਫਿਰੋਜ਼ਪੁਰ 2 ਕਪੂਰਥਲਾ, 1 ਐਸਬੀਐਸ ਨਗਰ, 1 ਫ਼ਰੀਦਕੋਟ ਅਤੇ 11 ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 3267 ਮਰੀਜ਼ਾਂ ਵਿੱਚੋਂ 2443 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 753 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1,88,699 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 3267 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

Last Updated : Jun 15, 2020, 9:08 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.