ETV Bharat / state

ਕੋਵਿਡ-19: ਪੰਜਾਬ 'ਚ 86 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2805 - coronavirus media bulletin punjab

ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 86 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2805 ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2805 ਮਰੀਜ਼ਾਂ ਵਿੱਚੋਂ 2232 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

punjab coronavirus news
punjab coronavirus news
author img

By

Published : Jun 10, 2020, 8:32 PM IST

ਚੰਡੀਗੜ੍ਹ: ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 86 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2805 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 518 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 55 ਲੋਕਾਂ ਦੀ ਮੌਤ ਹੋਈ ਹੈ।

punjab coronavirus news
punjab coronavirus news

ਇਨ੍ਹਾਂ 86 ਨਵੇਂ ਮਾਮਲਿਆਂ ਵਿੱਚੋਂ 11 ਲੁਧਿਆਣਾ, 13 ਅੰਮ੍ਰਿਤਸਰ, 3 ਪਟਿਆਲਾ, 3 ਫ਼ਤਿਹਗੜ੍ਹ ਸਾਹਿਬ, 1 ਜਲੰਧਰ, 4 ਸੰਗਰੂਰ, 19 ਪਠਾਨਕੋਟ, 13 ਫ਼ਰੀਦਕੋਟ, 13 ਗੁਰਦਾਸਪੁਰ, 1 ਬਰਨਾਲਾ, 1 ਐਸਬੀਐਸ ਨਗਰ, 1 ਕਪੂਰਥਲਾ ਅਤੇ 3 ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ।

punjab coronavirus news
punjab coronavirus news

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2805 ਮਰੀਜ਼ਾਂ ਵਿੱਚੋਂ 2232 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 518 ਐਕਟਿਵ ਮਾਮਲੇ ਹਨ।

punjab coronavirus news
punjab coronavirus news

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1,44,467 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2805 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.