ETV Bharat / state

ਪੰਜਾਬ 'ਚ ਕੋਰੋਨਾ ਸੰਕਟ, 24 ਘੰਟਿਆਂ 'ਚ 52 ਲੋਕਾਂ ਦੀ ਮੌਤ, 3477 ਨਵੇਂ ਕੋਰੋਨਾ ਕੇਸ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ 52 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ, ਜਦਕਿ 3,477 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

covid tracker punjab
covid tracker punjab
author img

By

Published : Apr 13, 2021, 9:02 AM IST

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਾਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ 52 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ, ਜਦਕਿ 3,477 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 27,866 ਹੋ ਗਈ ਹੈ।

ਇਸ ਦੇ ਨਾਲ ਹੀ, ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 7,559 ਹੋ ਗਈ ਹੈ। 360 ਮਰੀਜ਼ ਆਕਸੀਜਨ ਸਪੋਰਟ 'ਤੇ ਹਨ, ਜਦਕਿ 45 ਮਰੀਜ਼ ਵੈਂਟੀਲੇਟਰ 'ਤੇ ਹਨ। ਚੰਗੀ ਗੱਲ ਇਹ ਹੈ ਕਿ 2,40,798 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ।

ਪਿਛਲੇ 24 ਘੰਟਿਆ ਦੌਰਾਨ ਅੰਮ੍ਰਿਤਸਰ -8, ਫ਼ਰੀਦਕੋਟ -2, ਫਤਿਹਗੜ੍ਹ ਸਾਹਿਬ -1, ਫਾਜ਼ਿਲਕਾ -1, ਫਿਰੋਜ਼ਪੁਰ -1, ਗੁਰਦਾਸਪੁਰ -5, ਹੁਸ਼ਿਆਰਪੁਰ -8, ਜਲੰਧਰ -5, ਕਪੂਰਥਲਾ -3, ਲੁਧਿਆਣਾ -5, ਐਸ.ਏ.ਐਸ.ਨਗਰ -1, ਮੁਕਤਸਰ -1, ਪਠਾਨਕੋਟ -2, ਪਟਿਆਲਾ -5, ਰੋਪੜ -2, ਐਸ.ਬੀ.ਐਸ.ਨਗਰ -1 ਅਤੇ ਤਰਨ ਤਾਰਨ -1 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ ਵਿੱਚ ਹੁਣ ਤੱਕ 63,68,902 ਸੈਂਪਲ ਲਏ ਗਏ ਹਨ। ਅੱਜ 22,586 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੀਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 2,76,223 ਹੋ ਗਈ ਹੈ। ਭਾਰਤ ’ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵੱਧ ਰਹੇ ਹਨ।

ਇਹ ਵੀ ਪੜ੍ਹੋ: ਵੀਰਭੱਦਰ ਸਿੰਘ ਵੀ ਕੋਰੋਨਾ ਪੌਜ਼ੇਟਿਵ

ETV Bharat Logo

Copyright © 2024 Ushodaya Enterprises Pvt. Ltd., All Rights Reserved.