ETV Bharat / state

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦਾ ਦੇਹਾਂਤ - ਡੇਰਾ ਬਿਆਸ ਮੁਖੀ ਦੀ ਪਤਨੀ ਦਾ ਦੇਹਾਂਤ

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਲੰਡਨ ਵਿੱਚ ਦੇਹਾਂਤ ਹੋ ਗਿਆ ਹੈ। ਬੀਤੇ ਦਿਨੀਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦਾ ਲੰਡਨ ਦੇ ਬੈੱਡਫੋਰਡ ਹਸਪਤਾਲ 'ਚ ਪੇਟ ਦੀ ਬਿਮਾਰੀ ਦਾ ਆਪ੍ਰੇਸ਼ਨ ਹੋਇਆ ਸੀ।

ਡੇਰਾ ਬਿਆਸ ਮੁਖੀ
ਫ਼ੋਟੋ
author img

By

Published : Nov 27, 2019, 3:54 PM IST

ਚੰਡੀਗੜ੍ਹ: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਲੰਡਨ ਵਿੱਚ ਦੇਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਸ਼ਬਨਮ ਢਿੱਲੋਂ ਇਲਾਜ ਲਈ ਲੰਡਨ ਗਏ ਹੋਏ ਸਨ ਤੇ ਉੱਥੇ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਦੇਹਾਂਤ ਦੀ ਖ਼ਬਰ ਆਉਂਦਿਆਂ ਹੀ ਡੇਰਾ ਬਿਆਸ ਦੇ ਸ਼ਰਧਾਲੂਆਂ 'ਚ ਸੋਗ ਦੀ ਲਹਿਰ ਹੈ।

ਬੀਤੇ ਦਿਨੀਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦਾ ਲੰਡਨ ਦੇ ਬੈੱਡਫੋਰਡ ਹਸਪਤਾਲ 'ਚ ਪੇਟ ਦੀ ਬਿਮਾਰੀ ਦਾ ਆਪ੍ਰੇਸ਼ਨ ਹੋਇਆ ਸੀ। ਹਾਲਾਂਕਿ ਆਪ੍ਰੇਸ਼ਨ ਸਫ਼ਲ ਹੋਇਆ ਸੀ ਪਰ ਉਸ ਤੋਂ ਬਾਅਦ ਤਬੀਅਤ ਜ਼ਿਆਦਾ ਖ਼ਰਾਬ ਹੋਣ ਦੇ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੱਜ ਰਾਤ ਲੰਡਨ ਤੋਂ ਭਾਰਤ ਲਿਆਂਦਾ ਜਾਵੇਗਾ ਅਤੇ ਬਿਆਸ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਸ਼ਬਨਮ ਢਿੱਲੋਂ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ।

  • Saddened to hear of the passing away of the wife of Gurinder Singh Ji, head of Radha Soami Satsang Beas. My deepest condolences to the family for their loss.

    — Capt.Amarinder Singh (@capt_amarinder) November 27, 2019 " class="align-text-top noRightClick twitterSection" data=" ">

Intro:Body:

Title *:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.