ਚੰਡੀਗੜ੍ਹ: ਪੰਜਾਬ ਵਿੱਚ ਸੂੂਬਾ ਪੁਲਿਸ ਵੱਲੋਂ ਸੂਬਾਈ ਲੋਕਾਂ ਨੂੰ ਹਥਿਆਰਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਗਰੀ ਨੂੰ ਸੋਸ਼ਲ ਮੀਡੀਆ ਉੱਤੇ ਹਟਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਵੱਲੋਂ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਲੋਕਾਂ ਨੂੰ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੀ ਤਸਵੀਰਾਂ ਅਤੇ ਵੀਡੀਓ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ।
-
Appeal to Everyone to voluntarily remove any objectionable content from their Social Media handles in the next 72 hours.
— DGP Punjab Police (@DGPPunjabPolice) November 26, 2022 " class="align-text-top noRightClick twitterSection" data="
CM Punjab has directed that no FIRs for glorifying weapons will be registered for the next 3 days in Punjab to allow people to remove content on their own. pic.twitter.com/JwkrYVhN3N
">Appeal to Everyone to voluntarily remove any objectionable content from their Social Media handles in the next 72 hours.
— DGP Punjab Police (@DGPPunjabPolice) November 26, 2022
CM Punjab has directed that no FIRs for glorifying weapons will be registered for the next 3 days in Punjab to allow people to remove content on their own. pic.twitter.com/JwkrYVhN3NAppeal to Everyone to voluntarily remove any objectionable content from their Social Media handles in the next 72 hours.
— DGP Punjab Police (@DGPPunjabPolice) November 26, 2022
CM Punjab has directed that no FIRs for glorifying weapons will be registered for the next 3 days in Punjab to allow people to remove content on their own. pic.twitter.com/JwkrYVhN3N
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਹਰ ਕੋਈ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਜਾਂਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਆਉਣ ਵਾਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਨੁਮਾਇਸ਼ ਕਰਨ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ਉੱਤੇ ਸਮੱਗਰੀ ਨੂੰ ਹਟਾਉਣ ਦੀ ਆਗਿਆ ਦੇ ਸਕਣ।
ਇਹ ਵੀ ਪੜੋ: ਗੰਨ ਕਲਚਰ ਖਿਲਾਫ ਸਖ਼ਤੀ, ਪੁਲਿਸ ਨੇ ਨੌਜਵਾਨ ਖਿਲਾਫ ਕੀਤਾ ਮਾਮਲਾ ਦਰਜ