ETV Bharat / state

ਡੀਜੀਪੀ ਨੇ ਐਸਆਈ ਹਰਜੀਤ ਸਿੰਘ ਨਾਲ ਕੀਤੀ ਮੁਲਾਕਾਤ, ਟਵਿੱਟਰ 'ਤੇ ਸ਼ੇਅਰ ਕੀਤੀ ਪੋਸਟ - ਡੀਜੀਪੀ ਨੇ ਐਸਆਈ ਹਰਜੀਤ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਐਸਆਈ ਹਰਜੀਤ ਸਿੰਘ ਨਾਲ ਮੁਲਾਕਾਤ ਕੀਤੀ। ਹਰਜੀਤ ਸਿੰਘ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ।

ਫ਼ੋਟੋ।
ਫ਼ੋਟੋ।
author img

By

Published : Apr 21, 2020, 7:57 PM IST

ਚੰਡੀਗੜ੍ਹ: ਪੰਜਾਬ ਦੇ ਐਸਆਈ ਹਰਜੀਤ ਸਿੰਘ ਦਾ ਇੱਕ ਵੀਡੀਓ ਸਾਹਮਣੇ ਆਇਆ ਜਿਸ ਵਿੱਚ ਉਹ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਹਰਜੀਤ ਸਿੰਘ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਹ ਕਿੱਦਾਂ ਦਾ ਮਹਿਸੂਸ ਕਰ ਰਿਹਾ ਹੈ ਤੇ ਹਰਜੀਤ ਸਿੰਘ ਕਹਿ ਰਹੇ ਹਨ ਕਿ ਉਹ ਵਧੀਆ ਹਨ ਤੇ ਨਾਲ ਹੀ ਡਾਕਟਰਾਂ ਦਾ ਵੀ ਧੰਨਵਾਦ ਕਰ ਰਹੇ ਹਨ।

ਵੇਖੋ ਵੀਡੀਓ

ਹਰਜੀਤ ਸਿੰਘ ਦਾ ਹੱਥ ਠੀਕ ਹੈ ਤੇ ਪੀਜੀਆਈ ਦੇ ਡਾਕਟਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਅੱਜ 8 ਦਿਨਾਂ ਬਾਅਦ ਡਾਕਟਰਾਂ ਨੇ ਹਰਜੀਤ ਸਿੰਘ ਦੀ ਪਹਿਲੀ ਡਰੈਸਿੰਗ ਚੇਂਜ ਕੀਤੀ ਹੈ।

  • Met with our Jaanbaaz officer SI Harjeet the Hero.
    His 2 angel doctors,
    Ramesh Sharma & Sunil Gaba of PGI,
    assured me he is progressing well.
    Alert, sharp, positive, Harjeet was all there.
    Symbolising the best of Punjab Police,
    he has fought terrorism in the 80s/90s &
    corona now. pic.twitter.com/DGbZH9lEsN

    — DGP Punjab Police (@DGPPunjabPolice) April 21, 2020 " class="align-text-top noRightClick twitterSection" data=" ">

ਇਹ ਵੀ ਕਿਹਾ ਜਾ ਰਿਹਾ ਹੈ ਕਿ 7 ਤੋਂ 10 ਦਿਨਾਂ ਵਿੱਚ ਹਰਜੀਤ ਸਿੰਘ ਨੂੰ ਡਿਸਚਾਰਜ ਕਰ ਦਿੱਤਾ ਜਾਵੇਗਾ। ਹਰਜੀਤ ਸਿੰਘ ਛੇਤੀ ਤੋਂ ਛੇਤੀ ਠੀਕ ਹੋ ਕੇ ਡਰਾਈਵਿੰਗ ਕਰਨਾ ਚਾਹੁੰਦੇ ਹਨ ਤੇ ਡਿਊਟੀ ਵੀ ਜੁਆਇਨ ਕਰਨਾ ਚਾਹੁੰਦੇ ਹਨ।

ਹਰਜੀਤ ਸਿੰਘ ਦੀ ਅੱਜ ਡ੍ਰੈਸਿੰਗ ਚੇਂਜ ਕੀਤੀ ਗਈ ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਇਹ ਪੁੱਛਿਆ ਕਿ ਕੀ ਉਹ ਆਪਣੀਆਂ ਉਂਗਲੀਆਂ ਹਿਲਾ ਸਕਦੇ ਹਨ? ਅੱਜ ਉਹ ਆਪਣਾ ਅੰਗੂਠਾ ਹੀ ਹਿਲਾ ਪਾਏ। ਹਾਲਾਂਕਿ ਹੱਥ ਪੂਰੀ ਤਰ੍ਹਾਂ ਠੀਕ ਹੋਣ ਦੇ ਵਿੱਚ 5 ਤੋਂ 6 ਮਹੀਨੇ ਦਾ ਸਮਾਂ ਲੱਗੇਗਾ ਪਰ ਫਿਜ਼ੀਓਥੈਰੇਪੀ ਤੋਂ ਬਾਅਦ ਉਨ੍ਹਾਂ ਦਾ ਹੱਥ ਪੂਰੀ ਤਰ੍ਹਾਂ ਨਾਲ ਠੀਕ ਹੋ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.