ਚੰਡੀਗੜ੍ਹ: ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਲਈ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
-
ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ… pic.twitter.com/1z3sRKhJSI
— Bhagwant Mann (@BhagwantMann) September 30, 2022 " class="align-text-top noRightClick twitterSection" data="
">ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ… pic.twitter.com/1z3sRKhJSI
— Bhagwant Mann (@BhagwantMann) September 30, 2022ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ… pic.twitter.com/1z3sRKhJSI
— Bhagwant Mann (@BhagwantMann) September 30, 2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੰਦਿਆ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ, "ਦਿਲ ਦੇ ਰੋਗਾਂ ਨਾਲ ਸਬੰਧੰਤ ਮੰਨੇ-ਪ੍ਰਮੰਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਜੀ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੇ ਨਿਯੁਕਤ ਕੀਤਾ ਗਿਆ ਹੈ …ਉਮੀਦ ਹੈ ਕਿ ਓਹਨਾਂ ਦੀ ਯੋਗ ਅਗਵਾਈ ਹੇਠ ਇਹ ਸੰਸਥਾ ਲੋਕ ਸੇਵਾ ਲਈ ਵੱਡਮੁੱਲਾ ਯੋਗਦਾਨ ਪਾਵੇਗੀ…"
ਇਹ ਵੀ ਪੜ੍ਹੋ: 'ਇਸ ਇਮਾਨਦਾਰ ਸਰਕਾਰ ਨੇ ਸਾਡੀ ਰੋਜੀ ਰੋਟੀ ਵੀ ਕੀਤੀ ਬੰਦ'