ETV Bharat / state

ਡਾ ਪਿਆਰੇ ਲਾਲ ਗਰਗ ਨੇ ਵੀ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ, ਡਾ: ਪਿਆਰੇ ਲਾਲ ਗਰਗ ਨੇ ਵੀ ਆਪਣੇ ਆਪ ਨੂੰ ਸਲਾਹਕਾਰ ਨਿਯੁਕਤ ਕਰਨ ਦੀ ਸਹਿਮਤੀ ਵਾਪਸ ਲੈ ਲਈ ਹੈ। ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਨੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦਾ ਅਹੁਦਾ ਆਪਣੀ ਵਿਵਾਦਤ ਟਿੱਪਣੀ ਤੋਂ ਬਾਅਦ ਛੱਡ ਦਿੱਤਾ ਸੀ।

author img

By

Published : Sep 23, 2021, 11:04 PM IST

ਡਾ ਪਿਆਰਾ ਲਾਲ ਗਰਗ ਨੇ ਵੀ ਦਿੱਤਾ ਅਸਤੀਫ਼ਾ
ਡਾ ਪਿਆਰਾ ਲਾਲ ਗਰਗ ਨੇ ਵੀ ਦਿੱਤਾ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ (State President Navjot Sidhu) ਦੇ ਸਲਾਹਕਾਰ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ, ਡਾ: ਪਿਆਰੇ ਲਾਲ ਗਰਗ (Dr. Piara Lal Garg)ਨੇ ਵੀ ਆਪਣੇ ਆਪ ਨੂੰ ਸਲਾਹਕਾਰ ਨਿਯੁਕਤ ਕਰਨ ਦੀ ਸਹਿਮਤੀ ਵਾਪਸ ਲੈ ਲਈ ਹੈ। ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ (Malwinder Singh Mali) ਨੇ ਨਵਜੋਤ ਸਿੰਘ ਸਿੱਧੂ (State President Navjot Sidhu) ਦੇ ਸਲਾਹਕਾਰ ਦਾ ਅਹੁਦਾ ਆਪਣੀ ਵਿਵਾਦਤ ਟਿੱਪਣੀ ਤੋਂ ਬਾਅਦ ਛੱਡ ਦਿੱਤਾ ਸੀ।

ਤੁਹਾਨੂੰ ਦੱਸ ਦੇਈਏ, ਮਾਲਵਿੰਦਰ ਸਿੰਘ ਮਾਲੀ (Malwinder Singh Mali) ਅਤੇ ਪਿਆਰਾ ਲਾਲ ਗਰਗ ਵਿਵਾਦਤ ਟਿੱਪਣੀਆਂ ਕਾਰਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸਨ। ਇਸ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਨੂੰ ਤਲਬ ਕਰਨਾ ਪਿਆ। ਮਾਲਵਿੰਦਰ ਸਿੰਘ ਮਾਲੀ (Malwinder Singh Mali) ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਹੁਣ ਪਿਆਰਾ ਲਾਲ ਗਰਗ ਨੇ ਸਲਾਹਕਾਰ ਦਾ ਅਹੁਦਾ ਵੀ ਛੱਡ ਦਿੱਤਾ ਹੈ।

ਡਾ ਪਿਆਰੇ ਲਾਲ ਇੱਕ ਸਿੱਖਿਆ ਤੇ ਸਰਜਨ ਮਾਹਿਰ ਹਨ। ਉਨ੍ਹਾਂ ਨੇ ਆਪਣੇ ਫੈਸਲੇ ਬਾਰੇ ਨਵਜੋਤ ਸਿੰਘ (State President Navjot Sidhu) ਕਰਵਾ ਦਿੱਤਾ ਹੈ। ਡਾ. ਗਰਗ (Dr. Garg) ਨੇ ਇਸ ਬਾਰੇ ਦੱਸਿਆ ਹੈ। ਡਾ. ਗਰਗ ਨੇੜਲਿਆ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਵਿੱਚ ਨਵੇਂ ਵਿਚਾਰਧਾਰਾ ਲਿਆਉਣ ਵਾਲੇ ਵਿਅਕਤੀ ਹਨ ਪਰ ਉਨ੍ਹਾਂ ਬਾਰੇ ਬਹੁਤ ਕੁਝ ਗਲਤ ਫੈਲਾਇਆ ਜਾ ਰਿਹਾ ਹੈ 'ਤੇ ਉਨ੍ਹਾਂ ਨੂੰ ਬਾਹਰ ਕੱਢਣ ਦੀਆਂ ਸ਼ਾਜਿਸਾਂ ਰਚੀਆਂ ਜਾ ਰਹੀਆਂ ਹਨ।

ਗਰਗ ਨੇ ਕਿਹਾ ਕਿ ਕੁਝ ਲੋਕ ਸਿੱਧੂ ਦੀ ਆਵਾਦ ਦਬਾਉਣ ਵਿੱਚ ਲੱਗੇ ਹੋਏ ਹਨ ਜੋ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ। ਇਸ ਲਈ ਉਹ ਸਲਾਹਕਾਰ ਬਣਨ ਦੀ ਸਹਿਮਤੀ ਵਾਪਿਸ ਲੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਧੂ ਆਪਣੀਆਂ ਯੋਜਨਾਵਾਂ 'ਤੇ ਅਮਲ ਕਰਨ 'ਚ ਜ਼ਰੂਰ ਕਾਮਯਾਬ ਹੋਣਗੇ।

ਡਾ. ਗਰਗ ਨੇ ਪੰਜਾਬ ਦੇ ਹਿੱਤਾਂ, ਮਜ਼ਬੂਤ ਸੰਘਵਾਗ ਅਤੇ ਸਮਾਨਤਾ ਲਈ ਲੰਬੇ ਸਮੇਂ ਤੋਂ ਆਵਾਜ ਉਠਾਈ ਹੈ, ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਕੇ ਬੋਲਣਾ ਬੰਦ ਨਹੀਂ ਕਰਨਗੇ।

ਜ਼ਿਕਰਯੋਗ ਹੋ ਕਿ ਮਾਲਵਿੰਦਰ ਸਿੰਘ ਮਾਲੀ (Malwinder Singh Mali) 'ਤੇ ਪਿਆਰਾ ਲਾਲਾ ਗਰਗ ਵਿਵਾਦਿਤ ਟਿੱਪਣੀ ਕਾਰਨ ਵਿਰੋਧੀਆਂ ਦੇ ਨਿਸ਼ਾਨੇ ਤੇ ਸਨ।

ਇਹ ਵੀ ਪੜ੍ਹੋ: 'ਚੋਣਾਂ ਤੋਂ ਬਾਅਦ ਮੁੱਖ ਮੰਤਰੀ ਸਿੱਧੂ ਬਣੇਗਾ, ਨਾ ਕਿ ਕੋਈ ਦਲਿਤ'

ETV Bharat Logo

Copyright © 2024 Ushodaya Enterprises Pvt. Ltd., All Rights Reserved.