ETV Bharat / state

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦੀ ਮੁਲਾਜ਼ਮਾਂ ਨੇ ਚੁੱਕੀ ਸਹੁੰ

ਰਾਸ਼ਟਰੀ ਏਕਤਾ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ,ਕਰਮਚਾਰੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ ਹੈ।

ਫ਼ੋਟੋ
author img

By

Published : Oct 31, 2019, 10:55 PM IST

ਚੰਡੀਗੜ੍ਹ: ਰਾਸ਼ਟਰੀ ਏਕਤਾ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ,ਕਰਮਚਾਰੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੱਲੋਂ ਅਧਿਕਾਰੀਆਂ, ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।

ਵਿਭਾਗ ਦੇ ਸਮੂਹ ਅਧਿਕਾਰੀ, ਕਰਮਚਾਰੀ ਸਵੇਰੇ 11 ਵਜੇ ਦਫ਼ਤਰ ਇਕੱਠੇ ਹੋਏ ਅਤੇ ਉਹਨਾਂ ਦੇਸ਼ ਵਾਸੀਆਂ ਦਰਮਿਆਨ ਏਕਤਾ ਦੇ ਸੰਦੇਸ਼ ਦੇ ਪਸਾਰ ਲਈ ਸਖ਼ਤ ਮਿਹਨਤ ਕਰਨ ਦੀ ਸਹੁੰ ਚੁੱਕੀ, ਜੋ ਸਰਦਾਰ ਵੱਲਭ ਭਾਈ ਪਟੇਲ ਦੀ ਦੂਰ-ਅੰਦੇਸ਼ੀ ਅਤੇ ਕਾਰਜਾਂ ਸਦਕਾ ਸੰਭਵ ਹੋਈ ਹੈ। ਸਾਰਿਆਂ ਨੇ ਪੂਰੇ ਸਮਰਪਣ ਨਾਲ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਯੋਗਦਾਨ ਪਾਉਣ ਦੀ ਸਹੁੰ ਚੁੱਕੀ ਹੈ।

Intro:ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀBody:ਰਾਸ਼ਟਰੀ ਏਕਤਾ ਦਿਵਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁੱਕੀ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ।
ਵਿਭਾਗ ਦੇ ਸਮੂਹ ਅਧਿਕਾਰੀ/ਕਰਮਚਾਰੀ ਸਵੇਰੇ 11 ਵਜੇ ਦਫਤਰ ਵਿਖੇ ਇਕੱਠੇ ਹੋਏ ਅਤੇ ਉਹਨਾਂ ਦੇਸ਼ ਵਾਸੀਆਂ ਦਰਮਿਆਨ ਏਕਤਾ ਦੇ ਸੰਦੇਸ਼ ਦੇ ਪਸਾਰ ਲਈ ਸਖ਼ਤ ਮਿਹਨਤ ਕਰਨ ਦੀ ਸਹੁੰ ਚੁੱਕੀ ਜੋ ਸਰਦਾਰ ਵੱਲਭ ਭਾਈ ਪਟੇਲ ਦੀ ਦੂਰ-ਅੰਦੇਸ਼ੀ ਅਤੇ ਕਾਰਜਾਂ ਸਦਕਾ ਸੰਭਵ ਹੋਈ ਹੈ। ਸਾਰਿਆਂ ਨੇ ਪੂਰੇ ਸਮਰਪਣ ਨਾਲ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਯੋਗਦਾਨ ਪਾਉਣ ਦੀ ਸਹੁੰ ਚੁੱਕੀ।
------
ਕੈਪਸ਼ਨ: ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ ਰਾਸ਼ਟਰੀ ਏਕਤਾ ਦਿਵਸ ਮੌਕੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁੱਕਾਉਂਦੇ ਹੋਏConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.