ETV Bharat / state

ਕੈਪਟਨ ਨੂੰ 500 ਆਵਾਰਾ ਡੰਗਰ ਤੇ 200 ਕੁੱਤੇ ਭੇਂਟ ਕਰਨਗੇ ਕਿਸਾਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 7 ਮਾਰਚ ਨੂੰ 500 ਆਵਾਰਾ ਡੰਗਰ ਤੇ 200 ਕੁੱਤੇ ਭੇਂਟ ਕਰਨਗੇ ਕਿਸਾਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਕੀਤਾ ਐਲਾਨ। ਪੰਜਾਬ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤੇ ਜਾਣ ਦੀ ਕਰਨਗੇ ਮੰਗ।

ਕੈਪਟਨ ਨੂੰ 500 ਆਵਾਰਾ ਡੰਗਰ ਤੇ 200 ਕੁੱਤੇ ਭੇਂਟ ਕਰਨਗੇ ਕਿਸਾਨ
author img

By

Published : Feb 20, 2019, 11:46 PM IST

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਹੋਰ ਜਥੇਬੰਦੀਆਂ ਨਾਲ ਮਿਲ ਕੇ 7 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 500 ਆਵਾਰਾ ਡੰਗਰ ਅਤੇ 200 ਕੁੱਤੇ ਭੇਂਟ ਕਰੇਗੀ। ਅਜਿਹਾ ਕਰਕੇ ਉਹ ਪੰਜਾਬ ਸਰਕਾਰ ਤੋਂ ਮੰਗ ਕਰਨਗੇ ਕਿ ਪੰਜਾਬ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।

ਕੈਪਟਨ ਨੂੰ 500 ਆਵਾਰਾ ਡੰਗਰ ਤੇ 200 ਕੁੱਤੇ ਭੇਂਟ ਕਰਨਗੇ ਕਿਸਾਨ

ਯੂਨੀਅਨ ਦੇ ਆਗੂ ਅਜਮੇਰ ਸਿੰਘ ਲੱਖੋਵਾਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਹੋਰ ਲੋਕ ਗਊ ਸੈਸ ਵੀ ਭਰਦੇ ਹਨ ਪਰ ਅਜੇ ਵੀ ਆਵਾਰਾ ਪਸ਼ੂਆਂ ਦੀ ਸਮੱਸਿਆ ਬਰਕਰਾਰ ਹੈ। ਅਵਾਰਾ ਪਸ਼ੂ ਫ਼ਸਲਾਂ ਦਾ ਉਜਾੜਾ ਕਰਦੇ ਹਨ ਤੇ ਸੜਕੀ ਦੁਰਘਟਨਾਵਾਂ 'ਚ ਪਸ਼ੂਆਂ ਕਾਰਨ ਸੈਂਕੜੇ ਲੋਕ ਮਾਰੇ ਜਾਂਦੇ ਹਨ।

ਲੱਖੋਵਾਲ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਹ ਤਰਕ ਦਿੱਤਾ ਕਿ ਕਿਸਾਨਾਂ ਨੂੰ ਪੈਦਾਵਾਰ ਘਟਾਉਣੀ ਚਾਹੀਦੀ ਹੈ ਤਾਂ ਹੀ ਉਨ੍ਹਾਂ ਨੂੰ ਫ਼ਸਲਾਂ ਦਾ ਸਹੀ ਮੁੱਲ ਮਿਲੇਗਾ।

ਕਿਸਾਨ ਕੈਪਟਨ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਕਰਨਗੇ ਭੇਟ

anchor-  ਭਾਰਤੀ ਕਿਸਾਨ ਯੂਨੀਅਨ  ਲੱਖੋਵਾਲ ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੱਤ ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਭੇਟ ਕਰਨਗੇ ...ਅਜਿਹਾ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ...

ਯੂਨੀਅਨ ਦੇ ਆਗੂ ਅਜਮੇਰ ਸਿੰਘ ਲੱਖੋਵਾਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਹੋਰ ਲੋਕ ਗਊ ਸੈਸ ਵੀ ਭਰਦੇ ਹਨ ਪਰ ਅਜੇ ਵੀ ਆਵਾਰਾ ਪਸ਼ੂਆਂ ਦੀ ਸਮੱਸਿਆ ਬਰਕਰਾਰ ਹੈ ...ਅਵਾਰਾ ਪਸ਼ੂ ਫਸਲਾਂ  ਦਾ ਉਜਾੜਾ ਕਰਦੇ ਹਨ ਅਤੇ ਸੜਕੀ ਦੁਰਘਟਨਾਵਾਂ ਵਿੱਚ ਪਸ਼ੂਆਂ ਕਾਰਨ ਸੈਂਕੜੇ ਲੋਕ ਮਾਰੇ ਜਾਂਦੇ ਹਨ ...

ਲੱਖੋਵਾਲ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਹ ਤਰਕ ਦਿੱਤਾ ਕਿ ਕਿਸਾਨਾਂ ਨੂੰ ਪੈਦਾਵਾਰ ਘਟਾਉਣੀ ਚਾਹੀਦੀ ਹੈ ਤਦ ਹੀ ਉਨ੍ਹਾਂ ਨੂੰ ਫ਼ਸਲਾਂ ਦਾ ਸਹੀ ਮੁੱਲ ਮਿਲੇਗਾ ..

byte...ਕਿਸਾਨ ਆਗੂ ਅਜਮੇਰ ਸਿੰਘ ਲੱਖੋਵਾਲ ਅਤੇ ਹੋਰ ਕਿਸਾਨ ਆਗੂ 

feed sent through FTP

Feed slug -

Bku chd pc

ETV Bharat Logo

Copyright © 2024 Ushodaya Enterprises Pvt. Ltd., All Rights Reserved.