ETV Bharat / state

ਮਹਿਲਾਵਾਂ ਨੂੰ ਪੰਜਾਬ ਸਰਕਾਰ ਨੇ ਬਜਟ 'ਚ ਦਿੱਤੀ ਸੌਗਾਤ - Gifts given to women

ਸਰਕਾਰ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਲਈ ਵੀ ਕਈ ਵੱਡੇ ਐਲਾਨ ਕੀਤੇ ਹਨ। ਪੰਜਾਬ ਸਰਕਾਰ ਵਲੋਂ ਬਜਟ 'ਚ ਐਲਾਨ ਕਰਦਿਆਂ ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਮਹਿਲਾਵਾਂ ਲਈ ਸਫ਼ਰ ਦਾ ਕਿਰਾੲਆ ਮੁਫ਼ਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਬਜਟ 'ਚ ਸ਼ਗਨ ਸਕੀਮ 'ਚ ਵੀ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸ਼ਗਨ ਸਕੀਮ ਨੂੰ ਵਧਾ ਕੇ 51 ਹਜ਼ਾਰ ਕਰ ਦਿੱਤਾ ਗਿਆ ਹੈ।

ਤਸਵੀਰ
ਤਸਵੀਰ
author img

By

Published : Mar 8, 2021, 12:24 PM IST

Updated : Mar 8, 2021, 12:47 PM IST

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤਾ ਜਾ ਰਿਹਾ, ਜਿਸ 'ਚ ਪੰਜਾਬ ਸਰਕਾਰ ਵਲੋਂ ਕਈ ਵੱਡੇ ਐਲਾਨ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਲਈ ਵੀ ਕਈ ਵੱਡੇ ਐਲਾਨ ਕੀਤੇ ਹਨ।

ਵੀਡੀਓ

ਪੰਜਾਬ ਸਰਕਾਰ ਵਲੋਂ ਬਜਟ 'ਚ ਐਲਾਨ ਕਰਦਿਆਂ ਪੰਜਾਬ ਦੀਆਂ ਸਰਕਾਰੀ ਬੱਸਾਂ 'ਚ ਮਹਿਲਾਵਾਂ ਲਈ ਸਫ਼ਰ ਦਾ ਕਿਰਾੲਆ ਮੁਫ਼ਤ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਜਾ ਰਹੇ ਬਜਟ 'ਚ ਸ਼ਗਨ ਸਕੀਮ 'ਚ ਵੀ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸ਼ਗਨ ਸਕੀਮ ਨੂੰ ਵਧਾ ਕੇ 51 ਹਜ਼ਾਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਦੇਖੋ, ਕਿਵੇਂ ਇੱਕ ਛੋਟੀ ਭੈਣ ਨੇ ਮਾਂ ਦਾ ਫਰਜ਼ ਨਿਭਾ ਕੇ ਬਚਾਈ ਭਰਾ ਦੀ ਜਾਨ

Last Updated : Mar 8, 2021, 12:47 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.