ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਪਾਵਨ ਦਿਹਾੜੇ ਉੱਤੇ ਵਿਸ਼ੇਸ਼

ਈਟੀਵੀ ਭਾਰਤ ਵੱਲੋਂ ਵੀ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ (Gurgaddi Diwas Sri Guru Granth Sahib Ji) ਦੀਆਂ ਕੋਟਾਨਿ-ਕੋਟਿ ਮੁਬਾਰਕਾਂ ਜੀਓ॥

Gurgaddi Purab Sri guru Granth Sahib Ji
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਪਾਵਨ ਦਿਹਾੜੇ ਉੱਤੇ ਵਿਸ਼ੇਸ਼
author img

By

Published : Oct 27, 2022, 10:00 AM IST

ਚੰਡੀਗੜ੍ਹ: ਦੁਨੀਆ ਭਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਗੱਦੀ ਦਿਹਾੜਾ (Gurgaddi Diwas Sri Guru Granth Sahib Ji) ਮਨਾਇਆ ਜਾ ਰਿਹਾ ਹੈ। ਈਟੀਵੀ ਭਾਰਤ ਵੱਲੋਂ ਵੀ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ (Gurgaddi Diwas Sri Guru Granth Sahib Ji) ਦੀਆਂ ਕੋਟਾਨਿ-ਕੋਟਿ ਮੁਬਾਰਕਾਂ ਜੀਓ॥

ਇਹ ਵੀ ਪੜੋ: ਸ਼ਾਹ ਚਿਰਾਗ ਦਰਗਾਹ 'ਤੇ ਅੱਤਵਾਦੀ ਹਮਲੇ ਵਿੱਚ 13 ਮੌਤਾਂ

1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਹ ਗੁਰੂ ਦੀ ਥਾਂ ‘ਤੇ ਸ਼ਬਦ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib Ji) ਨੂੰ ਗੁਰਿਆਈ ਦਿੱਤੀ ਅਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib Ji) ਜਿੱਥੇ ਸਿੱਖ ਧਰਮ ਦਾ ਪਵਿੱਤਰ ਗ੍ਰੰਥ ਹੈ ਉਥੇ ਨਾਲ ਹੀ ਇਸ ਗ੍ਰੰਥ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ।

ਗੁਰੂ ਗ੍ਰੰਥ ਸਾਹਿਬ (Sri Guru Granth Sahib Ji)

ਕੁਲ ਅੰਗ1430
ਕੁਲ ਸ਼ਬਦ2026
ਕੁਲ ਰਾਗ31
ਅਸ਼ਟਪਦੀਆਂ305
ਵਾਰਾਂ22
ਪੋੜੀਆਂ471
ਸਲੋਕ664
ਗੁਰੂਆਂ ਦੀ ਬਾਣੀ6
ਸਿਖਾਂ ਦੀ ਬਾਣੀ4
ਭਗਤਾਂ ਦੀ ਬਾਣੀ15
ਭੱਟਾਂ ਦੀ ਬਾਣੀ11
ਪਹਿਲਾ ਰਾਗਸਿਰੀ ਰਾਗ
ਅੰਤਲਾਜੈਜੈਵੰਤੀ

ਦੱਸ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib Ji) ਵਿੱਚ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਕਈ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ।

ਇਹ ਵੀ ਪੜੋ: Kedarnath Temple: ਕੇਦਾਰਨਾਥ ਧਾਮ ਦੇ ਕਪਾਟ ਅੱਜ ਤੋਂ ਬੰਦ

ETV Bharat Logo

Copyright © 2024 Ushodaya Enterprises Pvt. Ltd., All Rights Reserved.