ETV Bharat / state

ਰਾਜਪਾਲ ਨੇ ਮਨਜੀਤ ਧਨੇਰ ਦੀ ਸਜ਼ਾ ਮੁਆਫ਼ੀ ਦੇ ਹੁਕਮਾਂ 'ਤੇ ਕੀਤੇ ਦਸਤਖ਼ਤ - manjit singh dhaner latest news

ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੱਲੋਂ ਮਨਜੀਤ ਸਿੰਘ ਧਨੇਰ ਜੋ 2001 ਵਿੱਚ ਬਰਨਾਲਾ ਕਤਲ ਕੇਸ ਵਿੱਚ ਉਮਰ ਕੈਦ ਭੁਗਤ ਰਹੇ ਸਨ, ਦੀ ਮੁਆਫ਼ੀ ਦੇ ਹੁਕਮਾਂ ਉਤੇ ਦਸਤਖ਼ਤ ਕਰ ਦਿੱਤੇ ਗਏ ਹਨ।

ਫ਼ੋਟੋ
author img

By

Published : Nov 14, 2019, 10:48 PM IST

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵੱਲੋਂ ਮਨਜੀਤ ਸਿੰਘ ਧਨੇਰ ਜੋ 2001 ਵਿੱਚ ਬਰਨਾਲਾ ਕਤਲ ਕੇਸ ਵਿੱਚ ਉਮਰ ਕੈਦ ਭੁਗਤ ਰਹੇ ਸਨ, ਦੀ ਮੁਆਫ਼ੀ ਦੇ ਹੁਕਮਾਂ ਉਤੇ ਦਸਤਖ਼ਤ ਕਰ ਦਿੱਤੇ ਗਏ ਹਨ। ਵੀਰਵਾਰ ਨੂੰ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਰਾਜਪਾਲ ਵੱਲੋਂ ਮਨਜੀਤ ਸਿੰਘ ਧਨੇਰ ਜਿਸ ਦੀ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਾਈ ਅਪੀਲ ਇਸ ਸਾਲ ਸਤੰਬਰ ਮਹੀਨੇ ਰੱਦ ਹੋ ਗਈ ਸੀ, ਦੀ ਮੁਆਫ਼ੀ ਦੇ ਕੀਤੇ ਹੁਕਮ ਅੱਜ ਮਿਲ ਗਏ।

ਰੰਧਾਵਾ ਨੇ ਦੱਸਿਆ ਕਿ ਰਾਜਪਾਲ ਵੱਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਨ ਲਈ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ ਵੈਂਕਟਾ ਰਤਨਾਂ ਵੱਲੋਂ ਬਾਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਹੈ।

Intro:ਰਾਜਪਾਲ ਵੱਲੋਂ ਮਨਜੀਤ ਸਿੰਘ ਧਨੇਰ ਦੀ ਮੁਆਫੀ ਦੇ ਹੁਕਮ ਦਸਤਖਤ ਕੀਤੇ ਗਏ: ਸੁਖਜਿੰਦਰ ਸਿੰਘ ਰੰਧਾਵਾ
ਜੇਲ• ਵਿਭਾਗ ਵੱਲੋਂ ਬਾਕਾਇਦਾ ਪੱਤਰ ਜਾਰੀBody:ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਵੱਲੋਂ ਮਨਜੀਤ ਸਿੰਘ ਧਨੇਰ ਜੋ 2001 ਵਿੱਚ ਬਰਨਾਲਾ ਕਤਲ ਕੇਸ ਵਿੱਚ ਉਮਰ ਕੈਦ ਭੁਗਤ ਰਹੇ ਸਨ, ਦੀ ਮੁਆਫੀ ਦੇ ਹੁਕਮਾਂ ਉਤੇ ਦਸਤਖਤ ਕਰ ਦਿੱਤੇ ਗਏ ਹਨ।
ਵੀਰਵਾਰ ਨੂੰ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਜੇਲ• ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਰਾਜਪਾਲ ਵੱਲੋਂ ਮਨਜੀਤ ਸਿੰਘ ਧਨੇਰ ਜਿਸ ਦੀ ਉਮਰ ਕੈਦ ਦੀ ਸਜਾ ਖਿਲਾਫ ਸੁਪਰੀਮ ਕੋਰਟ ਵਿੱਚ ਪਾਈ ਅਪੀਲ ਇਸ ਸਾਲ ਸਤੰਬਰ ਮਹੀਨੇ ਰੱਦ ਹੋ ਗਈ ਸੀ, ਦੀ ਮੁਆਫੀ ਦੇ ਕੀਤੇ ਹੁਕਮ ਅੱਜ ਮਿਲ ਗਏ।
ਸ ਰੰਧਾਵਾ ਨੇ ਅੱਗੇ ਦੱਸਿਆ ਕਿ ਰਾਜਪਾਲ ਵੱਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਨ ਲਈ ਜੇਲ• ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਆਰ ਵੈਂਕਟਾ ਰਤਨਾਂ ਵੱਲੋਂ ਬਾਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.