ETV Bharat / state

ਜ਼ਿਲ੍ਹਾ ਪਲਾਨਿੰਗ ਚੇਅਰਮੈਨਾਂ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਦਾ ਸਰਕਾਰ ਨੂੰ ਨੋਟਿਸ - court news

ਜ਼ਿਲ੍ਹਾ ਪਲਾਨਿੰਗ ਚੇਅਰਮੈਨਾਂ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

district planning committee chairman
ਫ਼ੋਟੋ
author img

By

Published : Jan 27, 2020, 9:48 PM IST

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਪਲਾਨਿੰਗ ਚੇਅਰਮੈਨਾਂ ਦੀ ਨਿਯੁਕਤੀ ਤੇ ਇਸ ਨਿਯੁਕਤੀ ਨੂੰ ਕਰਨ ਲਈ ਬਣਾਏ ਗਏ 2005 ਦੇ ਐਕਟ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ। ਹਾਈ ਕੋਰਟ ਵਿੱਚ ਦਾਖ਼ਲ ਜਨਹਿੱਤ ਪਟੀਸ਼ਨ ਵਿੱਚ ਕਿਹਾ ਗਿਆ ਕਿ ਜ਼ਿਲ੍ਹਾ ਪਲਾਨਿੰਗ ਚੇਅਰਮੈਨਾਂ ਦੀ ਨਿਯੁਕਤੀ ਗ਼ੈਰ ਸੰਵਿਧਾਨਕ ਢੰਗ ਨਾਲ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਵਿਖੇ ਡਬਲ ਬੈਂਚ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਹੈ ਤੇ ਹੁਣ ਇਸ ਮਾਮਲੇ ਦੀ ਸੁਣਵਾਈ 4 ਮਈ ਨੂੰ ਹੋਵੇਗੀ।

ਵੇਖੋ ਵੀਡੀਓ

ਇਸ ਬਾਬਤ ਜਾਣਕਾਰੀ ਦਿੰਦਿਆਂ ਜਨਹਿਤ ਪਟੀਸ਼ਨ ਲਗਾਉਣ ਵਾਲੇ ਵਕੀਲ ਦਿਨੇਸ਼ ਚੱਢਾ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪਲਾਨਿੰਗ ਚੇਅਰਮੈਨਾਂ ਦੀ ਨਿਯੁਕਤੀ ਦੀ ਚੋਣ ਗੈਰ ਸੰਵਿਧਾਨਿਕ ਤੌਰ 'ਤੇ ਹੋਈ ਹੈ ਜਿਸ ਨਾਲ ਪਿੰਡਾਂ ਦਾ ਵਿਕਾਸ ਵੱਡੇ ਪੱਧਰ ਉੱਤੇ ਰੁੱਕ ਜਾਂਦਾ ਹੈ। ਇਸ ਦੇ ਨਾਲ ਹੀ, ਪੰਚਾਇਤਾਂ ਦੇ ਚੁਣੇ ਹੋਏ ਨੁੰਮਾਇਦਿਆਂ ਪੰਚ, ਸਰਪੰਚ ਤੇ ਬਲਾਕ ਸਮਿਤੀ ਦੇ ਹੱਕਾਂ ਉੱਤੇ ਇਹ ਬਹੁਤ ਵੱਡਾ ਡਾਕਾ ਹੈ।

ਇਸ ਬਾਬਤ ਜਾਣਕਾਰੀ ਦਿੰਦਿਆਂ ਜਨਹਿਤ ਪਟੀਸ਼ਨ ਲਗਾਉਣ ਵਾਲੇ ਵਕੀਲ ਦਿਨੇਸ਼ ਚੱਢਾ ਨੇ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਲਈ ਇਹ ਨਿਯੁਕਤੀਆਂ ਦਿੰਦੀ ਹੈ ਜਿਸ ਨਾਲ ਪਿੰਡਾਂ ਦਾ ਵਿਕਾਸ ਵੱਡੇ ਪੱਧਰ ਉੱਤੇ ਰੁੱਕ ਜਾਂਦਾ ਹੈ।

ਇਹ ਨਿਯੁਕਤੀ ਪੰਚ-ਸਰਪੰਚਾਂ ਦੇ ਅਧਿਕਾਰਾਂ 'ਤੇ ਵੀ ਲਗਾਮ ਲਗਾਉਂਦੀ ਹੈ। ਤੁਹਾਨੂੰ ਦੱਸ ਦਈਏ 2005 ਵਿੱਚ ਪੰਜਾਬ ਸਰਕਾਰ ਨੇ ਇਸ ਨਿਯੁਕਤੀ ਲਈ ਇੱਕ ਐਕਟ ਬਣਾਇਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੇਅਰਮੈਨ ਦੀ ਨਿਯੁਕਤੀ ਨੋਮੀਨੇਸ਼ਨ ਵਲੋਂ ਕੀਤੀ ਜਾਵੇਗੀ, ਪਰ ਪੰਜਾਬ ਦੇ ਮੈਂਬਰ ਹੀ ਨਹੀਂ ਬਣਾਏ ਗਏ ਬਾਵਜੂਦ ਇਸ ਦੇ ਜ਼ਿਲ੍ਹਾ ਲੈਵਲ ਤੇ ਚੇਅਰਮੈਨਾਂ ਦੀ ਨਿਯੁਕਤੀ ਸਰਕਾਰ ਕਰ ਰਹੀ ਹੈ।

ਇਹ ਵੀ ਪੜ੍ਹੋ: ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 3

Intro:ਪੰਜਾਬ ਦੇ ਜ਼ਿਲ੍ਹਾ ਪਲਾਨਿੰਗ ਚੇਅਰਮੈਨਾਂ ਦੀ ਨਿਯੁਕਤੀ ਤੇ ਇਸ ਨਿਯੁਕਤੀ ਨੂੰ ਕਰਨ ਦੇ ਲਈ ਬਣਾਏ ਗਏ 2005 ਦੇ ਐਕਟ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਚੁਣੌਤੀ ਦਿੱਤੀ ਗਈ ਹਾਈ ਕੋਰਟ ਵਿੱਚ ਦਾਖ਼ਲ ਜਨਹਿੱਤ ਯਾਚਿਕਾ ਦੇ ਵਿੱਚ ਕਿਹਾ ਗਿਆ ਕਿ ਜ਼ਿਲ੍ਹਾ ਪਲੈਨਿੰਗ ਚੇਅਰਮੈਨਾਂ ਦੀ ਨਿਯੁਕਤੀ ਗ਼ੈਰ ਸੰਵਿਧਾਨਕ ਢੰਗ ਨਾਲ ਦਿੱਤੀ ਗਈ ਹੈ

Body:ਇਹ ਨਿਯੁਕਤੀ ਪੰਚ ਸਰਪੰਚਾਂ ਦੇ ਅਧਿਕਾਰਾਂ ਤੇ ਵੀ ਲਗਾਮ ਲਗਾਉਂਦੀ ਹੈ ਤੁਹਾਨੂੰ ਦੱਸ ਦਈਏ 2005 ਦੇ ਵਿੱਚ ਪੰਜਾਬ ਸਰਕਾਰ ਨੇ ਇਸ ਨਿਯੁਕਤੀ ਦੇ ਲਈ ਇੱਕ ਐਕਟ ਬਣਾਇਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੇਅਰਮੈਨ ਦੀ ਨਿਯੁਕਤੀ ਨੋਮੀਨੇਸ਼ਨ ਦੁਆਰਾ ਕੀਤੀ ਜਾਵੇਗੀ ਮੈਂਬਰ ਨੌਮੀਨੇਸ਼ਨ ਕਰਨਗੇ ਲੇਕਿਨ ਪੰਜਾਬ ਦੇ ਮੈਂਬਰ ਹੀ ਨਹੀਂ ਬਣਾਏ ਗਏ ਬਾਵਜੂਦ ਇਸਦੇ ਜ਼ਿਲ੍ਹਾ ਲੈਵਲ ਤੇ ਚੇਅਰਮੈਨਾਂ ਦੀ ਨਿਯੁਕਤੀ ਸਰਕਾਰ ਕਰ ਰਹੀ ਹੈ

ਇਸ ਬਾਬਤ ਜਾਣਕਾਰੀ ਦਿੰਦਿਆਂ ਜਨਹਿਤ ਯਾਚਿਕਾ ਲਗਾਉਣ ਵਾਲੇ ਵਕੀਲ ਦਿਨੇਸ਼ ਚੱਡਿਆਂ ਨੇ ਕਿਹਾ ਕਿ ਸਰਕਾਰ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਦੇ ਲਈ ਇਹ ਨਿਯੁਕਤੀਆਂ ਦਿੰਦੀ ਹੈ

Conclusion:ਪੰਜਾਬ ਹਰਿਆਣਾ ਹਾਈਕੋਰਟ ਵਿਖੇ ਡਬਲ ਬੈਂਚ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ ਏ ਤੇ ਹੁਣ ਇਸ ਮਾਮਲੇ ਦੀ ਸੁਣਵਾਈ ਚਾਰ ਮਈ ਨੂੰ ਹੋਵੇਗੀ

byte: ਦਿਨੇਸ਼ ਚੱਢਾ,ਵਕੀਲ
ETV Bharat Logo

Copyright © 2025 Ushodaya Enterprises Pvt. Ltd., All Rights Reserved.