ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਰੋਹਤਕ ਜੇਲ੍ਹ ਵਿੱਚ ਆਪਣੇ ਪਾਪਾ ਨੂੰ ਮਿਲਣ ਗਈ। ਇਸ ਦੌਰਾਨ ਉਨ੍ਹਾਂ ਨਾਲ ਵਕੀਲਾਂ ਦੀ ਟੀਮ ਵੀ ਸੀ।
ਇਹ ਤਾਂ ਯਾਦ ਹੀ ਹੋਣਾ ਕਿ ਹਨੀਪ੍ਰੀਤ 6 ਅਕਤੂਬਰ ਨੂੰ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਈ ਹੈ ਇਸ ਤੋਂ ਬਾਅਦ ਹੀ ਉਹ ਲਗਾਤਾਰ ਆਪਣੇ ਡੇਰਾ ਸਿਰਸਾ ਨੂੰ ਮਿਲਣ ਲਈ ਉਤਾਵਲੀ ਸੀ ਪਰ ਪੁਲਿਸ ਨੇ ਉਸ ਨੂੰ ਮਿਲਣ ਦੀ ਇਜਾਜ਼ਤ ਨਹੀਂ ਸੀ।
ਹੋਰ ਵੇਰਵਿਆਂ ਲਈ ਇੰਤਜ਼ਾਰ ਕਰੋ...