ETV Bharat / state

ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੂੰ ਭੇਜਿਆ ਕਿਸਾਨ ਭਵਨ, ਰਿਹਾਇਸ਼ ਦਾ ਕੀਤਾ ਇੰਤਜ਼ਾਮ

author img

By

Published : Aug 20, 2019, 2:52 AM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਪੜ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਦੀ ਮੁਸ਼ਕਿਲਾਂ ਦਾ ਹੱਲ ਕਰਦਿਆਂ ਹੋਇਆਂ ਵਿਦਿਆਰਥੀਆਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਕਿਸਾਨ ਭਵਨ ਵਿਖੇ ਕਰਵਾ ਦਿੱਤਾ ਗਿਆ।

ਫ਼ੋਟੋ

ਰੋਪੜ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਪੜ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੇ ਹੋਸਟਲ ਵਿੱਚ ਪਾਣੀ ਭਰ ਗਿਆ ਹੈ ਜਿਸ ਕਰਕੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਵਿਦਿਆਰਥੀਆਂ ਦੀ ਮੁਸ਼ਕਿਲ ਦਾ ਹੱਲ ਕਰਦਿਆਂ ਹੋਇਆਂ ਕਿਸਾਨ ਭਵਨ ਭੇਜ ਦਿੱਤ ਗਿਆ ਜਿੱਥੇ ਉਨ੍ਹਾਂ ਦੇ ਰਹਿਣ ਲਈ ਪੁਖ਼ਤਾ ਪ੍ਰਬੰਧ ਕਰਵਾਏ ਗਏ।

ਵੀਡੀਓ

ਉੱਥੇ ਹੀ ਕਿਸਾਨ ਭਵਨ ਦੇ ਡੀਜੀਐੱਮ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਵੇਲੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਰੋਪੜ ਆਈਆਈਟੀ ਦੇ ਕੁਝ ਵਿਦਿਆਰਥੀ ਕਿਸਾਨ ਭਵਨ ਵਿੱਚ ਰਹਿਣਗੇ, ਜਿਸ ਲਈ ਉਨ੍ਹਾਂ ਦੇ ਰਹਿਣ ਤੇ ਖਾਣ ਦਾ ਇੰਤਜ਼ਾਮ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦੁਪਹਿਰ ਤਕਰੀਬਨ 20-22 ਵਿਦਿਆਰਥੀ ਕਿਸਾਨ ਭਵਨ ਪਹੁੰਚੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਥਿਤੀ ਠੀਕ ਨਹੀਂ ਹੋ ਜਾਂਦੀ ਉਦੋਂ ਤੱਕ ਸਾਰੇ ਵਿਦਿਆਰਥੀ ਕਿਸਾਨ ਭਵਨ ਵਿੱਚ ਹੀ ਰੁਕਣਗੇ, ਹਾਲਾਂਕਿ ਕੁਝ ਬੱਚੇ ਆਪ ਦੇ ਘਰ ਪਰਤ ਗਏ ਹਨ ਜਾਂ ਫਿਰ ਆਪ ਦੇ ਰਿਸ਼ਤੇਦਾਰਾਂ ਕੋਲ ਚਲੇ ਗਏ ਹਨ।

ਈਟੀਵੀ ਭਾਰਤ ਨਾਲ ਗਲਬਾਤ ਕਰਦਿਆਂ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਕਾਲਜ ਦਾ ਜਾਇਜ਼ਾ ਲੈਣ ਆਏ ਸਨ ਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣੀ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਦੱਸਿਆ ਕਿ ਕਾਲਜ ਦੇ ਹੋਸਟਲ ਦੇ 'ਚ ਪੈਰਾਂ ਤੱਕ ਪਾਣੀ ਭਰ ਗਿਆ ਸੀ ਜਿਸ ਕਰਕੇ ਉਨ੍ਹਾਂ ਨੂੰ ਉੱਥੇ ਰਹਿਣ ਦੀ ਮੁਸ਼ਕਿਲ ਹੋ ਰਹੀ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਪ੍ਰਭਾਵ ਦੇ ਨਾਲ ਵਿਦਿਆਰਥੀ ਨੂੰ ਬੱਸਾਂ ਰਾਹੀਂ ਚੰਡੀਗੜ੍ਹ ਦੇ ਕਿਸਾਨ ਭਵਨ ਭਿਜਵਾ ਦਿੱਤਾ। ਵਿਦਿਆਰਥੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਇਸ ਉਪਰਾਲੇ ਦੇ ਲਈ ਧੰਨਵਾਦ ਕੀਤਾ ਗਿਆ।

Intro:ਪੰਜਾਬ ਪਿਛਲੇ ਕੁਝ ਦਿਨਾਂ ਤੋਂ ਹੜ੍ਹ ਦੀ ਸਥਿਤੀ ਨਾਲ ਨਜਿੱਠ ਰਿਹਾ ਜਿੱਥੇ ਇੱਕ ਪਾਸੇ ਪੰਜਾਬ ਦੇ ਕਈ ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦੇ ਦਿੱਤੇ ਨੇ ਉੱਥੇ ਹੀ ਸਰਕਾਰ ਲੋਕਾਂ ਨੂੰ ਬਚਾਉਣ ਲਈ ਪੱਬਾਂ ਭਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਅੱਜ ਰੋਪੜ ਜਾ ਕੇ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਨਾਲ ਹੀ ਉਨ੍ਹਾਂ ਵੱਲੋਂ ਸੌ ਕਰੋੜ ਦਾ ਰਾਹਤ ਪੈਕੇਜ ਵੀ ਐਲਾਨ ਕੀਤਾ ਗਿਆ ਉਥੇ ਹੀ ਜਦ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਪੰਜਾਬ ਸਾਹਮਣੇ ਆਪਣੀ ਸਮੱਸਿਆ ਰੱਖੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਪ੍ਰਭਾਵ ਦੇ ਨਾਲ ਉਸ ਤੇ ਕਾਰਵਾਈ ਕਰਦੇ ਹੋਏ ਵਿਦਿਆਰਥੀਆਂ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਭੇਜਣ ਦੇ ਨਿਰਦੇਸ਼ ਦੇ ਦਿੱਤੇ

Body: ਇਸ ਬਾਰ ਦੀ ਗੱਲ ਕਰਦੇ ਹੋਏ ਕਿਸਾਨ ਭਵਨ ਦੇ ਡੀਜੀਐੱਮ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਨੂੰ ਇਹ ਸੂਚਨਾ ਦਿੱਤੀ ਗਈ ਸੀ ਕਿ ਰੋਪੜ ਆਈ ਆਈ ਟੀ ਦੇ ਕੁਝ ਵਿਦਿਆਰਥ ਕਿਸਾਨ ਪਾਬੰਦ ਵਿੱਚ ਰਹਿਣਗੇ ਇਸ ਵਾਸਤੇ ਉਨ੍ਹਾਂ ਦੇ ਰਹਿਣ ਅਤੇ ਖਾਣ ਦਾ ਇੰਤਜ਼ਾਮ ਕੀਤਾ ਜਾਵੇ ਉਨ੍ਹਾਂ ਦੱਸਿਆ ਕਿ ਦੁਪਹਿਰ ਤਕਰੀਬਨ ਵੀਹ ਬਾਈ ਬੱਚੇ ਕਿਸਾਨ ਭਵਨ ਦੇ ਵਿੱਚ ਆਏ ਜੋ ਕਿ ਪੰਜਾਬ ਭਵਨ ਤੋਂ ਹੀ ਭੋਜਨ ਕਰਕੇ ਆਏ ਸਨ ਅਤੇ ਉਨ੍ਹਾਂ ਦਾ ਖਾਣਾ ਕਿਸਾਨ ਪਾਉਣ ਵੀ ਬਣਵਾ ਰੱਖਿਆ ਸੀ ਪਰ ਡੀਜੀਐੱਮ ਕਿਸਾਨ ਭਵਨ ਹੁਣ ਅਗਲੇ ਕੁਝ ਦਿਨਾਂ ਤੱਕ ਜੋ ਤੱਕ ਸਥਿਤੀ ਠੀਕ ਨਹੀਂ ਹੋ ਜਾਂਦੀ ਸਾਰੇ ਵਿਦਿਆਰਥੀ ਕਿਸਾਨ ਭਵਨ ਵਿੱਚ ਹੀ ਰੁਕਣਗੇ ਹਾਲਾਂਕਿ ਕੁਝ ਬੱਚੇ ਆਪ ਦੇ ਘਰ ਪਰਤ ਗਏ ਨੇ ਜਾਂ ਫਿਰ ਆਪ ਦੇ ਰਿਸ਼ਤੇਦਾਰਾਂ ਕੋਲ ਚਲੇ ਗਏ ਨੇ ਪਰ ਫਿਰ ਵੀ ਕਿਸਾਨ ਭਵਨ ਦੇ ਵਿੱਚ ਜੋ ਵਿਦਿਆਰਥੀ ਆ ਰਿਹਾ ਉਸ ਦੇ ਰਹਿਣ ਅਤੇ ਖਾਣ ਪੀਣ ਦਾ ਇੰਤਜ਼ਾਮ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ

ਬਾਈਟ ਪਰਮਜੀਤ ਸਿੰਘ ਡੀਜੀਐੱਮ ਕਿਸਾਨ ਭਵਨ

Conclusion:ਈਟੀਵੀ ਭਾਰਤ ਨਾਲ ਗਲਬਾਤ ਕਰਦਿਆਂ ਆਈਆਈਟੀ ਰੋਪੜ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਵੇਰੇ ਉਨ੍ਹਾਂ ਦੇ ਕਾਲਜ ਦਾ ਜਾਇਜ਼ਾ ਲੈਣ ਆਏ ਸਨ ਜਿੱਥੇ ਕਿ ਵਿਦਿਆਰਥੀਆਂ ਵੱਲੋਂ ਸੀਐਮ ਸਾਹਿਬ ਨੂੰ ਉਨ੍ਹਾਂ ਦੀ ਪ੍ਰਸਥਿਤੀਆਂ ਨਾਲ ਜਾਣੂ ਕਰਵਾਇਆ ਗਿਆ ਉਨ੍ਹਾਂ ਦੱਸਿਆ ਵਿਦਿਆਰਥੀਆਂ ਨੇ ਦੱਸਿਆ ਕਿ ਕਾਲਜ ਦੇ ਵਿੱਚ ਕਾਲਜ ਦੇ ਹੋਸਟਲ ਦੇ ਵਿੱਚ ਪੈਰਾਂ ਤੱਕ ਪਾਣੀ ਭਰ ਗਿਆ ਸੀ ਜਿਸ ਕਰਕੇ ਉਨ੍ਹਾਂ ਨੂੰ ਉੱਥੇ ਰਹਿਣ ਦੀ ਦਿੱਕਤ ਹੋ ਰਹੀ ਸੀ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਸਥਿਤੀ ਨਾਲ ਸੀਐੱਮ ਨੂੰ ਜਾਣੂ ਕਰਵਾਇਆ ਜਿਸ ਤੋਂ ਬਾਅਦ ਸੀਐੱਮ ਨੇ ਤੁਰੰਤ ਪ੍ਰਭਾ.ਵ ਦੇ ਨਾਲ ਵਿਦਿਆਰਥੀ ਨੂੰ ਬੱਸਾਂ ਰਾਹੀਂ ਚੰਡੀਗੜ੍ਹ ਦੇ ਕਿਸਾਨ ਭਵਨ ਭਿਜਵਾ ਦਿੱਤਾਵਿਦਿਆਰਥੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਇਸ ਉਪਰਾਲੇ ਦੇ ਲਈ ਧੰਨਵਾਦ ਵੀ ਕੀਤਾ ਗਿਆ
ETV Bharat Logo

Copyright © 2024 Ushodaya Enterprises Pvt. Ltd., All Rights Reserved.