ETV Bharat / state

550ਵੇਂ ਪ੍ਰਕਾਸ਼ ਪੁਰਬ ਮੌਕੇ ਇੰਗਲੈਂਡ ਤੋਂ ਪੰਜਾਬ ਆਉਣ ਵਾਲੇ ਭਾਰਤੀ ਦਾ ਹੋਵੇਗਾ ਸਵਾਗਤ

author img

By

Published : Jun 24, 2019, 7:26 PM IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸੁਲਤਾਨ ਪੁਰ ਲੋਧੀ ਵਿਖੇ ਨਤਮਸਤਕ ਹੋਣ ਲਈ ਪੰਜਾਬ ਦਾ ਦੌਰਾ ਕਰਨ ਵਾਲੇ ਇੰਗਲੈਂਡ ਵਿੱਚ ਵਸੇ ਭਾਰਤੀ ਲੋਕਾਂ ਨੂੰ ਉਨਾਂ ਦੀ ਸਰਕਾਰ ਵੱਲੋਂ ਪੂਰੀ ਸਹਾਇਤਾ ਦੇਣ ਲਈ ਬਿ੍ਰਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਨੂੰ ਭਰੋਸਾ ਦਿਵਾਇਆ ਹੈ।

ਫ਼ੋਟੋ

ਚੰਡੀਗੜ੍ਹ : ਬਿ੍ਰਟਿਸ਼ ਹਾਈ ਕਮਿਸ਼ਨਰ ਐਂਡਰਿਉ ਆਯਰ ਮੁੱਖ ਮੰਤਰੀ ਨੂੰ ਅੱਜ ਦੁਪਹਿਰ ਮਿਲੇ। ਮੁੱਖ ਮੰਤਰੀ ਨੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਦੇ ਮੰਤਰਾਲੇ ਨੂੰ ਅਪੀਲ ਕਰਨਗੇ ਕਿ ਉਹ ਇਸ ਮਹਾਨ ਸਮਾਰੋਹ ਮੌਕੇ ਭਾਰਤੀ ਮੂਲ ਖਾਸਕਰ ਪੰਜਾਬੀਆਂ ਨੂੰ ਵੀਜਾ ਦੇਣ ਵਿੱਚ ਉਦਾਰਵਾਦੀ ਪਹੁੰਚ ਅਪਣਾਉਣ ਲਈ ਇੰਗਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਨੂੰ ਨਿਰਦੇਸ਼ ਦੇਣ।

  • Met with UK Deputy High Commissioner @DHCAndrewAyre at my residence. Have assured him of full logistic support to people of Indian origin settled in UK for visiting Punjab to pay obeisance on the historic occasion of the 550th Parkash Purb of Sri Guru Nanak Dev Ji. pic.twitter.com/Agn9RHZGee

    — Capt.Amarinder Singh (@capt_amarinder) June 24, 2019 " class="align-text-top noRightClick twitterSection" data=" ">
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧ ਵਿੱਚ ਪਹਿਲਾਂ ਹੀ ਵੱਡੇ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਵਿਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ ਜਿਥੇ ਪਹਿਲੇ ਗੁਰੂ ਜੀ ਨੇ ਆਪਣੇ ਜੀਵਨ ਦੇ ਤਕਰੀਬਨ 17 ਸਾਲ ਗੁਜਾਰੇ ਸਨ ਅਤੇ ਗਿਆਨ ਹਾਸਲ ਕੀਤਾ ਸੀ। ਉਨਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਬਟਾਲਾ ਅਤੇ ਡੇਰਾਬਾਬਾ ਨਾਨਕ ਵਰਗੀਆਂ ਹੋਰ ਥਾਵਾਂ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ। ਆਯਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਇਤਿਹਾਸਕ ਮੌਕੇ ਸ਼ਮੂਲੀਅਤ ਕਰਨ ਲਈ ਇੰਗਲੈਂਡ ਦੇ ਬਹੁਤ ਸਾਰੇ ਵਫ਼ਦ ਪੰਜਾਬ ਦਾ ਦੌਰਾ ਕਰਨ ਲਈ ਉਤਸੁਕ ਹਨ। ਉਨਾਂ ਨੇ ਅਜਿਹੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀ ਗਈ ਪੇਸ਼ਕਸ਼ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ. ਐਸ. ਕਲਸੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਗੁਰਕਿਰਤ ਿਪਾਲ ਸਿੰਘ ਹਾਜ਼ਰ ਸਨ।

Intro:Body:

ਕਤਲ ਕੇਸ ਦਾ ਭਗੌੜਾ ਮੁਲਜ਼ਮ ਸਾਢੇ ਤਿੰਨ ਸਾਲ ਬਾਅਦ ਕਾਬੂ

ਜ਼ਿਲ੍ਹਾ ਪੁਲਿਸ ਨੇ ਕਤਲ ਕੇਸ ਵਿੱਚ ਸਾਢੇ ਤਿੰਨ ਸਾਲ ਤੋਂ ਫਰਾਰ ਚੱਲ ਰਹੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ।

ਐਸ.ਏ.ਐਸ. ਨਗਰ :ਕਤਲ ਕੇਸ ਵਿੱਚ ਸਾਢੇ ਤਿੰਨ ਸਾਲ ਤੋਂ ਫਰਾਰ ਚੱਲ ਰਹੇ ਮੁਲਜ਼ਮ ਨੂੰ ਗ੍ਰਿਫ਼ਤਾਰ ਜ਼ਿਲ੍ਹਾ ਪੁਲਿਸ ਕਾਬੂ ਕਰ ਲਿਆ ਹੈ ਜਾਣਕਾਰਾ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਰਾਜੂ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਨੇੜੇ ਰੇਲਵੇ ਪੁਲ ਜਗਤਪੁਰਾ, ਮੁਹਾਲੀ ਦੇ ਬਿਆਨ ਉਤੇ 17 ਨਵੰਬਰ 2015 ਨੂੰ ਥਾਣਾ ਸੋਹਾਣਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 302 ਤੇ 379 ਅਧੀਨ ਕੇਸ ਦਰਜ ਕੀਤਾ ਗਿਆ ਸੀ। ਮੁੱਦਈ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਦੀ ਭੈਣ ਸੀਮਾ ਉਮਰ ਕਰੀਬ 27 ਸਾਲ ਦਾ ਵਿਆਹ ਵਿਜੈ ਨਾਲ ਸਾਲ 2005 ਵਿੱਚ ਹੋਇਆ ਸੀ, ਜਿਸ ਕੋਲ 4 ਬੱਚੇ ਹਨ। ਉਸ ਨੇ ਦੱਸਿਆ ਕਿ 16 ਨਵੰਬਰ 2019 ਨੂੰ ਰਾਤ ਸਮੇਂ ਵਿਜੈ ਸ਼ਰਾਬ ਪੀ ਕੇ ਆਪਣੀ ਘਰਵਾਲੀ ਸੀਮਾ ਨਾਲ ਲੜਾਈ-ਝਗੜਾ ਕਰਨ ਲੱਗਿਆ ਤਾਂ ਰਾਜੂ ਨੇ ਸਮਝਾ ਕੇ ਝਗੜਾ ਕਰਨ ਤੋਂ ਰੋਕ ਦਿੱਤਾ। ਉਸੀ ਰਾਤ ਵਿਜੈ ਨੇ ਆਪਣੀ ਪਤਨੀ ਸੀਮਾ ਦਾ ਉਸ ਦੀ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਸੀਮਾ ਦੇ ਗਲੇ ਵਿੱਚ ਪਹਿਨੀ ਚਾਂਦੀ ਦੀ ਚੈਨੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਮੁਲਜ਼ਮ ਵਾਰਦਾਤ ਤੋਂ ਬਾਅਦ ਉੱਤਰ ਪ੍ਰਦੇਸ਼ ਭੱਜ ਗਿਆ ਸੀ।

ਸ. ਭੁੱਲਰ ਨੇ ਦੱਸਿਆ ਕਿ ਮੁਹਾਲੀ ਪੁਲਿਸ ਵੱਲੋਂ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ ਇੰਸਪੈਕਟਰ ਮਨਫੂਲ ਸਿੰਘ ਮੁੱਖ ਅਫਸਰ ਥਾਣਾ ਸੋਹਾਣਾ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਵੱਲੋਂ ਮਿਤੀ 22 ਜੂਨ 2019 ਨੂੰ ਮੁਲਜ਼ਮ ਵਿਜੈ ਨੂੰ ਸਬਜ਼ੀ ਮੰਡੀ ਰਾਜਾਬਾਗ ਥਾਣਾ ਅਜਗੈਣ ਜ਼ਿਲ੍ਹਾ ਉਨਾਓ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਉਥੋਂ ਦੀ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨਾਂ ਦਾ ਰਾਹਦਾਰੀ ਰਿਮਾਂਡ ਹਾਸਲ ਕਰਨ ਤੋਂ ਬਾਅਦ ਥਾਣਾ ਸੋਹਾਣਾ ਵਿਖੇ ਲਿਆਂਦਾ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁਲਜ਼ਮ ਪਾਸੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।  

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.