ETV Bharat / state

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ - 21 ਜੂਨ 202

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼

author img

By

Published : Jun 11, 2021, 7:20 PM IST

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਅੱਜ ਏਥੇ ਦੱਸਿਆ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ 21 ਜੂਨ 2021 ਨੂੰ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ।

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼
ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼

ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਲੋਕਾਂ ਨੂੰ ਘਰ ਬੈਠੇ ਹੀ ਯੋਗ ਆਸਨਾਂ ਦੇ ਅਭਿਆਸ ਲਈ ਪ੍ਰੇਰਿਤ ਕਰਨਾ ਹੈ। ਬੁਲਾਰੇ ਅਨੁਸਾਰ ਯੋਗਾ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਲਈ ਸਹਾਇਤਾ ਕਰਦਾ ਹੈ। ਇਹ ਮਨੁੱਖ ਦੀ ਸਰੀਰਕ, ਮਾਨਸਿਕ ਅਤੇ ਭਾਵਨਾਤਮਿਕ ਤੰਦਰੁਸਤੀ ਲਈ ਯੋਗਦਾਨ ਪਾਉਦਾ ਹੈ।

ਇਸ ਕਰਕੇ ਯੋਗਾ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣ ਸਕਣ।

ਇਹ ਵੀ ਪੜ੍ਹੋ:OMG! ਮਹਾਂਦੇਵ ਦੀ ਪਹਾੜੀ 'ਤੇ ਡਿੱਗੀ ਅਸਮਾਨੀ ਬਿਜਲੀ, ਦੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.