ETV Bharat / state

ਜਗਤਾਰ ਸਿੰਘ ਹਵਾਰਾ ਦੀ ਜਮਾਨਤ ਪਟੀਸ਼ਨ ਖਾਰਜ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੇ ਇਕ ਹੋਰ ਮਾਮਲੇ ਵਿੱਚ ਉਸ ਨੂੰ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦੇ ਵਿੱਚ ਜਿਹੜੀ ਪਟੀਸ਼ਨ ਦਾਖ਼ਲ ਕੀਤੀ ਸੀ ਉਸ ਨੂੰ ਹਾਈਕੋਰਟ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ।

ਜਗਤਾਰ ਸਿੰਘ ਹਵਾਰਾ ਦੀ ਜਮਾਨਤ ਪਟੀਸ਼ਨ ਖਾਰਜ
ਜਗਤਾਰ ਸਿੰਘ ਹਵਾਰਾ ਦੀ ਜਮਾਨਤ ਪਟੀਸ਼ਨ ਖਾਰਜ
author img

By

Published : May 4, 2021, 11:02 PM IST

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਅਤੇ ਤਿਹਾੜ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੇ ਇਕ ਹੋਰ ਮਾਮਲੇ ਵਿਚ ਉਸ ਨੂੰ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਦੇ ਵਿੱਚ ਜਿਹੜੀ ਪਟੀਸ਼ਨ ਦਾਖ਼ਲ ਕੀਤੀ ਸੀ ਉਸ ਨੂੰ ਹਾਈਕੋਰਟ ਨੇ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਜਸਟਿਸ ਸਦਕਾ ਸਰੀਨ ਨੇ ਹਵਾਰਾ ਦੀ ਰੈਗੁਲਰ ਜ਼ਮਾਨਤ ਦੀ ਪਟੀਸ਼ਨ ਨੂੰ ਖਾਰਿਜ ਕਰਦੇ ਹੋਏ ਕਿਹਾ ਕਿ ਹਵਾਰਾ ਪਹਿਲਾਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਕਤਲ ਦਾ ਦੋਸ਼ੀ ਕਰਾਰ ਕੀਤਾ ਜਾ ਚੁੱਕਿਆ ਹੈ ਅਤੇ ਉਸ ਨੂੰ ਲਾਈਫਟਾਈਮ ਇੰਪਰੂਵਮੈਂਟ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ ਉੱਥੇ ਹੀ ਉਸ ਤੇ ਦੇਸ਼ ਵਿਰੋਧੀ ਅਤੇ ਅਤਿਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਵੀ ਆਰੋਪ ਹੈ ।ਹਵਾਰਾ ਇੱਕ ਕਈ ਅਪਰਾਧੀ ਏ ਅਤੇ ਉਸ ਤੇ ਸੈਂਤੀ ਮਾਮਲੇ ਦਰਜੇ ਅਤੇ ਅਜਿਹੇ ਅਪਰਾਧੀ ਨੂੰ ਕਿਸੇ ਵੀ ਸੂਰਤ ਵਿੱਚ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਦੱਸ ਦੇਈਏ ਕਿ ਹਵਾਰਾ ਦੇ ਖ਼ਿਲਾਫ਼ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਆਰੋਪ ਵਿੱਚ ਚੰਡੀਗੜ੍ਹ ਦੇ ਸੈਕਟਰ 17 ਪੁਲੀਸ ਥਾਣੇ ਵਿੱਚ 11 ਜੁਲਾਈ 2005 ਨੂੰ ਐਫਆਈਆਰ ਦਰਜ ਕੀਤੀ ਗਈ ਸੀ ਇਸੇ ਮਾਮਲੇ ਵਿੱਚ ਹਵਾਰਾ ਨੇ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ ।

ਜਗਤਾਰ ਸਿੰਘ ਹਵਾਰਾ ਦੀ ਜਮਾਨਤ ਪਟੀਸ਼ਨ ਖਾਰਜ
ਜਗਤਾਰ ਸਿੰਘ ਹਵਾਰਾ ਦੀ ਜਮਾਨਤ ਪਟੀਸ਼ਨ ਖਾਰਜ
ਹਵਾਰਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪਿਛਲੇ ਪੰਦਰਾਂ ਸਾਲਾਂ ਤੋਂ ਹਿਰਾਸਤ ਵਿੱਚ ਹੈ ਅਤੇ ਹੁਣ ਇਸ ਕੇਸ ਦੀ ਸੁਣਵਾਈ ਵੀ ਨਿਯਮਿਤ ਤੌਰ ਤੇ ਨਹੀਂ ਕੀਤੀ ਜਾ ਰਹੀ ਅਜਿਹੇ ਵਿੱਚ ਉਸ ਨੂੰ ਹੁਣ ਇਸ ਮਾਮਲੇ ਵਿਚ ਜ਼ਮਾਨਤ ਦਿੱਤੀ ਜਾਵੇ ।ਇਸ ਤੇ ਚੜ੍ਹਕ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਕਿ ਹਵਾਰਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਕੀਤਾ ਜਾ ਚੁੱਕਾ ਹੈ ਅਤੇ ਉਸ ਨੂੰ ਇਸ ਮਾਮਲੇ ਵਿੱਚ ਲਾਈਫਟਾਈਮ ਇੰਮਪੀਚਮੈਂਟ ਦੀ ਸਜ਼ਾ ਮਿਲ ਚੁੱਕੀ ਹੈ ਅਤੇ ਉਸ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ ।ਪ੍ਰਸ਼ਾਸਨ ਨੇ ਕਿਹਾ ਕਿ ਹਵਾਰਾ ਦੇ ਖ਼ਿਲਾਫ਼ ਕਈ ਗੰਭੀਰ ਰੋ ਪਏ ਅਜਿਹੇ ਵਿੱਚ ਉਹ ਇੱਕ ਵੱਡਾ ਅਪਰਾਧੀ ਹੈ ਅਤੇ ਕਿਸੇ ਵੀ ਕੀਮਤ ਤੇ ਵਿੱਚ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਵਾਰਾ ਦੀ ਪਟੀਸ਼ਨ ਸਿਰੇ ਤੋਂ ਖਾਰਜ ਕਰ ਦਿੱਤੀ ।

ETV Bharat Logo

Copyright © 2024 Ushodaya Enterprises Pvt. Ltd., All Rights Reserved.