ETV Bharat / state

ਵਿਧਾਇਕਾਂ ਵੱਲੋਂ ਪੁਲਵਾਮਾ ਹਾਦਸੇ ਦੇ ਪੀੜਤ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ - STATE’S

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।

ਪੰਜਾਬ ਵਿਧਾਨ ਸਭਾ
author img

By

Published : Feb 18, 2019, 4:50 PM IST

ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ। ਸਪੀਕਰ ਵੱਲੋਂ ਇਸ ਦਾ ਪ੍ਰਸਤਾਵ ਕਰਨ 'ਤੇ ਮੈਂਬਰ ਨੇ ਡੈਸਕ ਥਪ-ਥਪਾਉਂਦੇ ਹੋਏ ਇਸ ਨੂੰ ਆਮ ਸਹਿਮਤੀ ਨਾਲ ਪ੍ਰਵਾਨ ਕਰ ਲਿਆ। ਮੁੱਖ ਮੰਤਰੀ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੀ ਆਪਣੀ ਨਿੱਜੀ ਵਚਨਬੱਧਤਾ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਇਸ ਮਤੇ ਵਿੱਚ ਪੀੜਤ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਗਈ ਹੈ।

Intro:Body:

ਵਿਧਾਇਕਾਂ ਵੱਲੋਂ ਪੁਲਵਾਮਾ ਹਾਦਸੇ ਦੇ ਪੀੜਤ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ 

 MLAs TO DONATE A MONTH’S SALARY TO STATE’S PULWAMA VICTIMS’ FAMILIES  

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। 

ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ। ਸਪੀਕਰ ਵੱਲੋਂ ਇਸ ਦਾ ਪ੍ਰਸਤਾਵ ਕਰਨ 'ਤੇ ਮੈਂਬਰ ਨੇ ਡੈਸਕ ਥਪ-ਥਪਾਉਂਦੇ ਹੋਏ ਇਸ ਨੂੰ ਆਮ ਸਹਿਮਤੀ ਨਾਲ ਪ੍ਰਵਾਨ ਕਰ ਲਿਆ। 

ਮੁੱਖ ਮੰਤਰੀ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੀ ਆਪਣੀ ਨਿੱਜੀ ਵਚਨਬੱਧਤਾ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਇਸ ਮਤੇ ਵਿੱਚ ਪੀੜਤ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਗਈ ਹੈ। 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.