ETV Bharat / state

ਪੰਜਾਬ 'ਚ 108.53 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ - paddy procurement in punjab

ਪੰਜਾਬ 'ਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ, ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਫ਼ੋਟੋ
author img

By

Published : Nov 1, 2019, 9:54 PM IST

ਚੰਡੀਗੜ੍ਹ: ਪੰਜਾਬ 'ਚ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ, ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਜਾਣਕਾਰੀ ਮਿਲੀ ਹੈ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 10769785 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 83816 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪਨਗ੍ਰੇਨ ਵੱਲੋਂ 4423498 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2807384 ਟਨ ਅਤੇ ਪਨਸਪ ਵੱਲੋਂ 2142007 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1247367 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 149529 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

ਇਸ ਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 94.79 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।

Intro:ਜ਼ਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੇ ਝੋਨੇ ਵਿੱਚੋਂ 1 ਲੱਖ 25 ਹਜ਼ਾਰ 330 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੇ ਇਵਜ਼ ਵਿੱਚ 201 ਕਰੋੜ 98 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ। Body: ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1 ਲੱਖ 25 ਹਜ਼ਾਰ 610 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਖਰੀਦੇ ਗਏ ਝੋਨੇ ਵਿੱਚੋਂ 99 ਹਜ਼ਾਰ 161 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 37 ਹਜ਼ਾਰ 264 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 38 ਹਜ਼ਾਰ 250 ਮੀਟ੍ਰਿਕ ਟਨ, ਪਨਸਪ ਵੱਲੋਂ 29 ਹਜ਼ਾਰ 331 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 18 ਹਜ਼ਾਰ 430 ਮੀਟ੍ਰਿਕ ਟਨ ਅਤੇ ਐਫ.ਸੀ.ਆਈ. ਵੱਲੋਂ 01 ਹਜ਼ਾਰ 775 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 280 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਸ੍ਰੀ ਦਿਆਲਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਐਸ.ਐਮ. ਐਸ. ਲੱਗੀਆਂ ਕੰਬਾਈਨਾਂ ਨਾਲ ਹੀ ਕਰਵਾਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ । ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.