ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ 'ਤੇ ਚੁੱਟਕੀ ਲੈਂਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਵੰਡੇ ਜਾ ਰਹੇ ਮੋਬਾਈਲਾਂ 'ਤੇ ਅਨਲਿਮਟਿਡ ਕਾਲਿੰਗ ਹੈ। ਸਭ ਕੁੱਝ ਮੁਫ਼ਤ ਮਿਲੇਗਾ। ਹਾਲਾਂਕਿ ਮਜੀਠੀਆ ਡਮੀ ਸਮਾਰਟਫ਼ੋਨ ਵੰਡ ਰਹੇ ਸਨ।
![undefined](https://s3.amazonaws.com/saranyu-test/etv-bharath-assests/images/ad.png)
ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਕੀਤਾ ਸੀ ਪਰ ਦੋ ਸਾਲ ਬੀਤ ਜਾਣ 'ਤੇ ਵੀ ਸਮਾਰਟ ਫ਼ੋਨ ਨਹੀਂ ਦਿੱਤੇ ਗਏ ਹਨ।