ETV Bharat / state

ਮਨਪ੍ਰੀਤ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ, GST ਨੂੰ ਲੈ ਕੇ ਕੀਤਾ ਵਿਚਾਰ-ਵਟਾਂਦਰਾ - ਨਿਰਮਲਾ ਸੀਤਾਰਮਨ

ਨਵੀਂ ਦਿੱਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਸੂਬੇ ਦੇ ਕੇਂਦਰ ਵੱਲ ਜੀ.ਐਸ.ਟੀ. ਦੇ ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ।

ਫ਼ੋਟੋ
author img

By

Published : Oct 29, 2019, 10:18 PM IST

Updated : Oct 29, 2019, 11:04 PM IST

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਸੂਬੇ ਦੇ ਕੇਂਦਰ ਵੱਲ ਰਹਿੰਦੇ ਜੀ.ਐਸ.ਟੀ. ਦੇ ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ। ਮਨਪ੍ਰੀਤ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ ਹਿੱਸਾ ਜਾਰੀ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਇਸ ਵਿੱਚ ਦੇਰੀ ਹੋਣ ਨਾਲ ਸੂਬੇ ਦੇ ਕੰਮਕਾਜ ‘ਤੇ ਅਸਰ ਪੈ ਰਿਹਾ ਹੈ।

  • Finance Minister @MSBADAL called on the Union Finance Minister @nsitharaman and sought the early release of GST arrears as its delay is impeding regular and routine functioning. Union Finance Minister assured to consider Punjab's issues on priority. pic.twitter.com/jfuEtlNfb6

    — Government of Punjab (@PunjabGovtIndia) October 29, 2019 " class="align-text-top noRightClick twitterSection" data=" ">

ਕੇਂਦਰੀ ਵਿੱਤ ਮੰਤਰੀ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਜੀ.ਐੱਸ.ਟੀ. ਦੇ ਮੁੱਦੇ ‘ਤੇ ਪ੍ਰਮੁੱਖਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਵਿੱਤ ਮੰਤਰੀ ਨੇ ਕੇਂਦਰ ਸਰਕਾਰ ਕੋਲ ਲੰਬਿਤ ਪਏ ਪੰਜਾਬ ਦੇ ਮਸਲੇ, ਵਿਸ਼ੇਸ਼ ਤੌਰ ‘ਤੇ ਲੰਮੇ ਸਮੇਂ ਲਈ ਲੀਜ਼ ‘ਤੇ ਜ਼ਮੀਨ ਦੇਣ ਲਈ ਸਰਵਿਸ ਟੈਕਸ ਤੋਂ ਛੋਟ ਦੇਣ ਦਾ ਮਾਮਲਾ ਵੀ ਚੁੱਕਿਆ।

ਉਨ੍ਹਾਂ ਨੇ ਹਾਲ ਹੀ ਵਿੱਚ ਤਿਆਰ ਕੀਤੀ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਦੇ ਕਈ ਪਹਿਲੂ ਵੀ ਕੇਂਦਰੀ ਮੰਤਰੀ ਨਾਲ ਸਾਂਝੇ ਕੀਤੇ। ਮਨਪ੍ਰੀਤ ਬਾਦਲ ਨੇ ਕਿਹਾ, ”ਸੂਬੇ ਵਿੱਚ ਸਨਅਤੀਕਰਨ ਦੀ ਫੌਰੀ ਲੋੜ ਹੈ, ਜਿਸ ਲਈ ਨਵੀਂ ਉਦਯੋਗਿਕ ਨੀਤੀ ਨੂੰ ਛੇਤੀ ਅਮਲ ਵਿੱਚ ਲਿਆਉਣ ਲਈ ਕੇਂਦਰ ਦੇ ਸਹਿਯੋਗ ਅਤੇ ਮਦਦ ਦੀ ਜ਼ਰੂਰਤ ਹੈ।

Intro:ਮਨਪ੍ਰੀਤ ਬਾਦਲ ਨੇ ਨਿਰਮਲਾ ਸੀਤਾਰਮਨ ਤੋਂ ਜੀਐਸਟੀ ਦੇ ਬਕਾਏ ਜਲਦੀ ਜਾਰੀ ਕਰਨ ਦੀ ਮੰਗ ਕੀਤੀ
ਕੇਂਦਰੀ ਵਿੱਤ ਮੰਤਰੀ ਨੇ ਪੰਜਾਬ ਦੇ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਵਿਚਾਰਨ ਦਾ ਭਰੋਸਾ ਦਿੱਤਾBody:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਮੰਗਲਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਜੀਐਸਟੀ ਦੇ ਬਕਾਏ ਦੀ ਛੇਤੀ ਰਿਹਾਈ ਦੀ ਮੰਗ ਕੀਤੀ, ਜੋ ਕਿ ਰਾਜ ਦੇ ਕਾਰਨ ਹਨ। ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਹਿੱਸੇ ਦੀ ਰਿਹਾਈ ਬਹੁਤ ਜ਼ਰੂਰੀ ਸੀ, ਕਿਉਂਕਿ ਇਸ ਵਿੱਚ ਦੇਰੀ ਨਿਯਮਤ ਅਤੇ ਰੁਟੀਨ ਦੇ ਕੰਮਕਾਜ ਵਿੱਚ ਰੁਕਾਵਟ ਪਾ ਰਹੀ ਹੈ।
ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਉਪਰੋਕਤ ਦੋਵਾਂ ਮੁੱਦਿਆਂ ‘ਤੇ ਸਭ ਤੋਂ ਵੱਧ ਵਿਚਾਰਨ ਦਾ ਭਰੋਸਾ ਦਿੱਤਾ ਹੈ।
ਪੰਜਾਬ ਦੇ ਵਿੱਤ ਮੰਤਰੀ ਨੇ ਪੰਜਾਬ ਦੇ ਮੁੱਦਿਆਂ ਨੂੰ ਵੀ ਚੁੱਕਿਆ, ਜਿਹੜੇ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਸਨ, ਖ਼ਾਸਕਰ ਜ਼ਮੀਨ ਦੇ ਲੰਬੇ ਸਮੇਂ ਲਈ ਚੱਲ ਰਹੇ ਸਰਵਿਸ ਟੈਕਸ ਵਿਚ ਛੋਟ। ਉਨ੍ਹਾਂ ਨੇ ਪੰਜਾਬ ਦੀ ਨਵੀਂ ਅਤੇ ਅਭਿਲਾਸ਼ੀ ਉਦਯੋਗਿਕ ਨੀਤੀ ਦੇ ਵੇਰਵੇ ਸਾਂਝੇ ਕੀਤੇ ਜੋ ਹਾਲ ਹੀ ਵਿੱਚ ਬਣਾਈ ਗਈ ਹੈ। ਮਨਪ੍ਰੀਤ ਬਾਦਲ ਨੇ ਕਿਹਾ, “ਰਾਜ ਦੇ ਸਨਅਤੀਕਰਨ ਦੀ ਇਕ ਤੁਰੰਤ ਲੋੜ ਹੈ, ਅਤੇ ਨਵੀਂ ਉਦਯੋਗਿਕ ਨੀਤੀ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਲਈ ਸਾਨੂੰ ਸਹਿਯੋਗ ਅਤੇ ਸਹਾਇਤਾ ਦੀ ਲੋੜ ਹੈ।”Conclusion:
Last Updated : Oct 29, 2019, 11:04 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.