ਚੰਡੀਗੜ੍ਹ: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਵੱਖ-ਵੱਖ ਸਿੱਖ ਸੰਸਥਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਰੁਲਦੂ ਸਿੰਘ ਮਾਨਸਾ ਨੇ ਖਾਲਿਸਤਾਨੀਆਂ ਨੂੰ ਕਾਫ਼ੀ ਤਿੱਖੇ ਸ਼ਬਦ ਬੋਲ ਰਿਹਾ ਹੈ। ਵੀਡੀਓ ਤੋਂ ਬਾਅਦ ਵੱਖ-ਵੱਖ ਸਿੱਖ ਸੰਸਥਾਵਾਂ ਵੱਲੋਂ ਰੁਲਦੂ ਸਿੰਘ ਮਾਨਸਾ ਦਾ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਸਿੱਖ ਸੰਸਥਾਵਾਂ ਦਾ ਕਹਿਣਾ ਹੈ, ਕਿ ਰੁਲਦੂ ਸਿੰਘ ਮਾਨਸਾ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ, ਕਿ ਉਨ੍ਹਾਂ ਦੀ ਲੜਾਈ ਕੇਂਦਰ ਦੀ ਸਰਕਾਰ ਨਾਲ ਹੈ। ਉਹ ਆਪਣੇ ਕੰਮ ਨਾਲ ਮਤਲਬ ਰੱਖਣ।
ਰੁਲਦੂ ਸਿੰਘ ਮਾਨਸਾ ਦੀ ਵੀਡੀਓ ਤੋਂ ਬਾਅਦ ਸਿੱਖ ਸੰਸਥਾਵਾਂ ‘ਚ ਭਾਰੀ ਰੋਸ - ਖਾਲਿਸਤਾਨੀਆਂ
ਚੰਡੀਗੜ੍ਹ: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਇੱਕ ਵੀਡੀਓ ਵਾਇਰਲ (video viral) ਹੋ ਰਹੀ ਹੈ। ਜਿਸ ਤੋਂ ਬਾਅਦ ਵੱਖ-ਵੱਖ ਸਿੱਖ ਸੰਸਥਾਵਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਰੁਲਦੂ ਸਿੰਘ ਮਾਨਸਾ ਨੇ ਖਾਲਿਸਤਾਨੀਆਂ ਨੂੰ ਕਾਫ਼ੀ ਤਿੱਖੇ ਸ਼ਬਦ ਬੋਲ ਰਿਹਾ ਹੈ। ਵੀਡੀਓ ਤੋਂ ਬਾਅਦ ਵੱਖ-ਵੱਖ ਸਿੱਖ ਸੰਸਥਾਵਾਂ ਵੱਲੋਂ ਰੁਲਦੂ ਸਿੰਘ ਮਾਨਸਾ ਦਾ ਕਾਫ਼ੀ ਵਿਰੋਧ ਕੀਤਾ ਜਾ ਰਿਹਾ ਹੈ। ਇਨ੍ਹਾਂ ਸਿੱਖ ਸੰਸਥਾਵਾਂ ਦਾ ਕਹਿਣਾ ਹੈ, ਕਿ ਰੁਲਦੂ ਸਿੰਘ ਮਾਨਸਾ ਨੂੰ ਇਨ੍ਹਾਂ ਗੱਲਾਂ ਵੱਲ ਧਿਆਨ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ, ਕਿ ਉਨ੍ਹਾਂ ਦੀ ਲੜਾਈ ਕੇਂਦਰ ਦੀ ਸਰਕਾਰ ਨਾਲ ਹੈ। ਉਹ ਆਪਣੇ ਕੰਮ ਨਾਲ ਮਤਲਬ ਰੱਖਣ।
![ਰੁਲਦੂ ਸਿੰਘ ਮਾਨਸਾ ਦੀ ਵੀਡੀਓ ਤੋਂ ਬਾਅਦ ਸਿੱਖ ਸੰਸਥਾਵਾਂ ‘ਚ ਭਾਰੀ ਰੋਸ ਰੁਲਦੂ ਸਿੰਘ ਮਾਨਸਾ ਦੀ ਵੀਡੀਓ ਤੋਂ ਬਾਅਦ ਸਿੱਖ ਸੰਸਥਾਵਾਂ ‘ਚ ਭਾਰੀ ਰੋਸ](https://etvbharatimages.akamaized.net/etvbharat/prod-images/768-512-12559251-434-12559251-1627136453443.jpg?imwidth=3840)