ETV Bharat / state

ਮਾਇਆਵਤੀ ਨੇ ਧਾਰਾ 370 ਹਟਾਉਣ 'ਤੇ ਟਵੀਟ ਕਰ ਕੇ ਕਿਹਾ... - article 35a

ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਟਵੀਟ ਕਰ ਕੇ ਧਾਰਾ 370 ਹਟਾਉਣ ਦੇ ਫ਼ੈਸਲੇ ਨੂੰ ਸਹੀ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦਾ ਫ਼ਾਇਦਾ ਛੇਤੀ ਹੀ ਸਥਾਨਕ ਲੋਕਾਂ ਨੂੰ ਮਿਲੇਗਾ।

ਮਾਇਆਵਤੀ
author img

By

Published : Aug 6, 2019, 4:36 PM IST

ਨਵੀਂ ਦਿੱਲੀ: ਬਹੁਜਨ ਸਮਾਨ ਪਾਰਟੀ ਦੀ ਮੁਖੀ ਮਾਇਆਵਤੀ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੇ ਕੇਂਦਰ ਸਰਕਾਰ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਫ਼ਾਇਦਾ ਉੱਥੋਂ ਦੇ ਲੋਕਾਂ ਨੂੰ ਛੇਤੀ ਹੀ ਮਿਲੇਗਾ।

ਮਾਇਆਵਤੀ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਕਿਹਾ, "ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਇਨਸਾਫ਼ ਦੀ ਮੰਗ ਨੂੰ ਦੇਸ਼ ਭਰ ਵਿੱਚ ਲਾਗੂ ਕਰਨ ਲਈ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਅਤੇ 35ਏ ਹਟਾਉਣ ਦੀ ਮੰਗ ਲੰਮੇ ਸਮੇਂ ਤੋਂ ਚੱਲ ਰਹੀ ਸੀ, ਹੁਣ ਬਸਪਾ ਉਮੀਦ ਕਰਦੀ ਹੈ ਕਿ ਇਸ ਸਬੰਧ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਹੀ ਲਾਭ ਉੱਥੋਂ ਦੇ ਲੋਕਾਂ ਨੂੰ ਅੱਗੇ ਮਿਲੇਗਾ।"

  • संविधान की ’सामाजिक, आर्थिक व राजनैतिक न्याय’ की मंशा को देश भर में लागू करने हेतु जम्मू-कश्मीर को विशेष दर्जा सम्बंधी धारा 370 व 35ए को हटाने की माँग काफी लम्बे समय से थी। अब बीएसपी उम्मीद करती है कि इस सम्बंध में केन्द्र सरकार के फैसले का सही लाभ वहाँ के लोगों को आगे मिलेगा।

    — Mayawati (@Mayawati) August 6, 2019 " class="align-text-top noRightClick twitterSection" data=" ">
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੇ ਇਸ ਮੰਗ ਮੰਨੇ ਜਾਣ ਨਾਲ ਲੱਦਾਖ ਦੇ ਸਥਾਨਕ ਲੋਕਾਂ ਦੀ ਪੁਰਾਣੀ ਮੰਗ ਪੂਰੀ ਹੋ ਗਈ ਹੈ।
  • इसी प्रकार, जम्मू-कश्मीर के लेह-लद्दाख को अलग से केन्द्र शासित क्षेत्र घोषित किए जाने से ख़ासकर वहाँ के बौद्ध समुदाय के लोगों की बहुत पुरानी माँग अब पूरी हुई है, जिसका भी बीएसपी स्वागत करती है। इससे पूरे देश में विशेषकर बाबा साहेब डा. भीमराव अम्बेडकर के बौद्ध अनुयाई काफी खुश हैं।

ਜ਼ਿਕਰ ਕਰ ਦਈਏ ਕਿ ਲੰਘੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਧਾਰਾ 370 ਨੂੰ ਹਟਾਉਣ ਲਈ ਰਾਜ ਸਭਾ ਵਿੱਚ ਪ੍ਰਸਤਾਵ ਪੇਸ਼ ਕੀਤਾ ਸੀ।

Intro:Body:

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.