ETV Bharat / state

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਪੰਜਾਬ ਵਿੱਚ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ ਹੋਈ 65

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 65 ਮਾਮਲੇ ਸਾਹਮਣੇ ਆ ਚੁੱਕੇ ਹਨ।

author img

By

Published : Apr 4, 2020, 8:40 PM IST

ਮੀਡੀਆ ਬੁਲੇਟਿਨ
ਮੀਡੀਆ ਬੁਲੇਟਿਨ

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 65 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 5 ਦੀ ਮੌਤ ਹੋ ਗਈ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ1824
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ1824
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ65
ਮ੍ਰਿਤਕਾਂ ਦੀ ਗਿਣਤੀ05
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ1520
ਰਿਪੋਰਟ ਦੀ ਉਡੀਕ ਹੈ239
ਠੀਕ ਹੋ ਗਏ03

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ1421
3ਹੁਸ਼ਿਆਰਪੁਰ0711
4ਜਲੰਧਰ0600
5ਅੰਮ੍ਰਿਤਸਰ0801
6ਲੁਧਿਆਣਾ0401
7ਮਾਨਸਾ0300
8ਫਰੀਦਕੋਟ0100
7ਪਟਿਆਲਾ0100
8ਪਠਾਨਕੋਟ0100
9ਰੋਪੜ0100
ਕੁੱਲ6535

ETV Bharat Logo

Copyright © 2024 Ushodaya Enterprises Pvt. Ltd., All Rights Reserved.