ETV Bharat / state

ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 46 ਮਾਮਲੇ ਸਾਹਮਣੇ ਆ ਚੁੱਕੇ ਹਨ।

ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
ਮੀਡੀਆ ਬੁਲੇਟਿਨ ਕੋਰੋਨਾ ਵਾਇਰਸ
author img

By

Published : Apr 1, 2020, 6:01 PM IST

ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਦੇ 46 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ 4 ਦੀ ਮੌਤ ਹੋ ਗਈ ਹੈ।

ਇਸ ਤਰ੍ਹਾਂ ਹੈ ਵੇਰਵਾ

ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ1260
ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ1260
ਹੁਣ ਤੱਕ ਪੌਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ46
ਮ੍ਰਿਤਕਾਂ ਦੀ ਗਿਣਤੀ04
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ1149
ਰਿਪੋਰਟ ਦੀ ਉਡੀਕ ਹੈ65
ਠੀਕ ਹੋ ਗਏ01
ਚਾਲੂ ਮਾਮਲੇ41

ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾਂ ਵਾਰ ਰਿਪੋਰਟ

ਲੜੀ ਨੰ:ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਡਿਸਚਾਰਜ ਮਰੀਜ਼ਾਂ ਦੀ ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ1001
3ਹੁਸ਼ਿਆਰਪੁਰ0611
4ਜਲੰਧਰ0500
5ਅੰਮ੍ਰਿਤਸਰ0200
6ਲੁਧਿਆਣਾ0301
7ਪਟਿਆਲਾ0100
ਕੁੱਲ4614

ETV Bharat Logo

Copyright © 2024 Ushodaya Enterprises Pvt. Ltd., All Rights Reserved.